85.9 F
MANSA
Wednesday, May 13, 2026
Tel: 9815624390
Email: sarayaha24390@gmail.com

*ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 19 ਦਸੰਬਰ ਨੂੰ*

ਮਾਨਸਾ, 7 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ) :  ਜ਼ਿਲ੍ਹਾ  ਰੋਜ਼ਗਾਰ  ਅਤੇ ਕਾਰੋਬਾਰ  ਬਿਊਰੋ,  ਮਾਨਸਾ  ਵਿਖੇ 19  ਦਸੰਬਰ ਨੂੰ  ਚੈਕਮੇਟ ਸਕਿਊਰਟੀ ਸਰਵਿਸਿਜ਼ ਪ੍ਰਾਈਵੇਟ  ਲਿਮਿਟਡ ਵੱਲੋਂ ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।              ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦੱਸਿਆ ਕਿ ਇਸ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਅਤੇ 12ਵੀਂ ਪਾਸ ਲੜਕੇ ਅਤੇ ਸੇਵਾਮੁਕਤ ਜਵਾਨਾਂ ਦੀ ਲੋੜ ਹੈ। ਉਮਰ ਸੀਮਾ 19 ਤੋਂ 35 ਸਾਲ ਅਤੇ ਸੇਵਾਮੁਕਤ ਜਵਾਨਾਂ ਲਈ ਉਮਰ ਸੀਮਾ 19 ਤੋਂ 55 ਸਾਲ ਤੱਕ ਅਤੇ ਕੱਦ ਘੱਟ ਤੋਂ ਘੱਟ 5 ਫੁੱਟ 7 ਇੰਚ ਭਾਰ 50 ਕਿੱਲੋ ਹੋਣਾ ਚਾਹੀਦਾ ਹੈ।

*ਮੁੱਖ ਮੰਤਰੀ ਚੰਨੀ ਵੱਲੋਂ ਯੂਨੀਵਰਸਿਟੀ ਫੀਸਾਂ ਘਟਾਉਣ ਦੀ ਪੈਰਵਾਈ*

ਅੰਮ੍ਰਿਤਸਰ 07,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਚੇਅਰਜ ਭਗਵਾਨ ਵਾਲਮੀਕਿ...

*ਚੋਣਾਂ ਲਈ ਕਾਂਗਰਸ ਦਾ ਵੱਡਾ ਐਲਾਨ, ਸੁਨੀਲ ਜਾਖੜ ਤੇ ਪ੍ਰਤਾਪ ਬਾਜਵਾ ਨੂੰ ਮਿਲੀ ਅਹਿਮ...

ਚੰਡੀਗੜ੍ਹ 06,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਕਾਂਗਰਸ ਨੇ ਪੰਜਾਬ ਵਿੱਚ ਚੋਣ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਵਿੱਚ ਪਾਰਟੀ ਤੋਂ ਨਾਰਾਜ਼ ਚੱਲ ਰਹੇ ਸੁਨੀਲ...

*ਪਾਕਿਸਤਾਨ ਨਾਲ ਪੰਜਾਬ ਸਰਹੱਦ ਤੋਂ ਵਪਾਰ ਖੋਲ੍ਹਣ ਲਈ ਛੇਤੀ ਹੀ ਭਾਰਤ ਸਰਕਾਰ ਕੋਲ ਪਹੁੰਚ...

ਅੰਮ੍ਰਿਤਸਰ, 6 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਐਲਾਨ...

*ਸਿੱਧੂ ਨੂੰ ਪ੍ਰਧਾਨ ਬਣਾਏ ਜਾਣ ਤੋਂ ਨਾਰਾਜ਼ ਇਸ ਕਾਂਗਰਸੀ ਆਗੂ ਨੇ ਛੱਡੀ ਪਾਰਟੀ*

Punjab Election 06,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਅੱਜ ਪਾਰਟੀ ਦੇ ਇਕ...

*80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ, ਦਿਵਿਆਂਗ ਵਿਅਕਤੀਆਂ, ਕੋਵਿਡ ਮਰੀਜ਼ਾਂ ਨੂੰ ਵੋਟ ਪਾਉਣ...

ਚੰਡੀਗੜ੍ਹ, 6 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ 2022 ਵਿੱਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ...

*ਮੇਰੀ ਸਰਕਾਰ ਦਾ ‘ਪੰਜਾਬ ਮਾਡਲ’ ਸਾਰਿਆਂ ਨੂੰ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਵਾਉਣ ’ਤੇ ਅਧਾਰਿਤ-...

ਅੰਮ੍ਰਿਤਸਰ, 6 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ 'ਪੰਜਾਬ ਮਾਡਲ' ਸਾਰਿਆਂ ਲਈ...

*ਹਰ ਘਰ ਦਸਤਕ ਮੁਹਿਮ : ਓ.ਪੀ. ਸੋਨੀ ਨੇ ਸੌ ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣ...

ਚੰਡੀਗੜ੍ਹ, 06 ਦਸੰਬਰ, (ਸਾਰਾ ਯਹਾਂ/ਮੁੱਖ ਸੰਪਾਦਕ )  :ਮੌਜੂਦਾ ਸਮੇਂ ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੇ ਖਤਰੇ ਦੇ ਨਾਲ-ਨਾਲ ਕੋਵਿਡ ਦੀ ਤੀਜੀ ਲਹਿਰ ਦੀ...

*ਧੁੰਦ ਦੇ ਮੌਸਮ ਦੌਰਾਨ ਸੜਕੀਂ ਦੁਰਘਟਨਾਵਾਂ ਨੂੰ ਰੋਕਣ ਵਿੱਚ ਮਾਨਸਾ ਪੁਲਿਸ ਦੀ ਪਹਿਲ ਕਦਮੀ!ਟਰੱਕਾਂ,...

ਮਾਨਸਾ 06,ਦਸੰਬਰ(ਸਾਰਾ ਯਹਾਂ/ਬਲਜੀਤ ਸ਼ਰਮਾ/ਮੁੱਖ ਸੰਪਾਦਕ ) :ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਅ ੈਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਧੁੰਦ ਦੇ ਮੌਸਮ ਨੂੰ ਮੱਦੇ—ਨਜ਼ਰ ਰੱਖਦੇ ਹੋਏ...

*ਡਾਕਟਰ ਚਰਨਜੀਤ ਸਿੰਘ ਪਰੂਥੀ ਨੇ ਪੰਜਾਬ ਮੈਡੀਕਲ ਕੌਂਸਲ ਦੇ ਪ੍ਰਧਾਨ ਦਾ ਅਹੁਦਾ ਸੰਭਾਲਿਆ*

ਚੰਡੀਗੜ, 6,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼) :ਉੱਤਰੀ ਭਾਰਤ ਦੇ ਦਿਲ ਦੇ ਰੋਗਾਂ ਦੇ ਮਾਹਰ ਡਾਕਟਰ ਚਰਨਜੀਤ ਸਿੰਘ ਪਰੂਥੀ ਨੇ ਅੱਜ ਇੱਕ ਸਾਦੇ ਪਰ...
- Advertisement -