*ਪੀ ਆਰ ਟੀ ਸੀ ਕਾਮਿਆਂ ਨੇ ਮੁੜ ਸਰਕਾਰ ਖਿਲਾਫ ਲਾਇਆ ਮੋਰਚਾ, ਕੀਤੀ ਗੇਟ ਰੈਲੀ*
ਬੁਢਲਾਡਾ 15 ਨਵੰਬਰ (ਸਾਰਾ ਯਹਾਂ/ਅਮਨ ਮੇਹਤਾ): ਪੰਜਾਬ ਰੋਡਵੇਜ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵਲੋਂ ਬੱਸ ਡਿਪੂਆਂ ਦੇ ਗੇਟਾਂ ਤੇ ਗੇਟ...
*ਹਰ ਘਰ ਦਸਤਕ ਮੁਹਿੰਮ ਦੇ ਤਹਿਤ ਕਰੋਨਾ ਵੈਕਸੀਨੇਸ਼ਨ ਦੀ ਸ਼ੁਰੂਆਤ: ਵਧੀਕ ਡਿਪਟੀ ਕਮਿਸ਼ਨਰ ਮਾਨਸਾ*
ਮਾਨਸਾ 15 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਸਿਵਲ ਸਰਜਨ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਕੋਰੋਨਾ ਦੀ ਤੀਜੀ ਲਹਿਰ ਨੂੰ ਮੁੱਖ ਰੱਖਦੇ ਹੋਏ ਕੋਵਿਡ ਮਹਾਂਮਾਰੀ ਦੇ ਬਚਾਅ ਲਈ ਹਰ ਘਰ ਦਸਤਕ ਪ੍ਰੋਗਰਾਮ ਤਹਿਤ ਸਾਰੇ ਵਿਭਾਗਾਂ ਪੰਚਾਂ ਸਰਪੰਚਾਂ ਪਤਵੰਤੇ ਸੱਜਣਾਂ ਨਾਲ ਤਾਲਮੇਲ ਕਰਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ।
ਸਿਵਲ ਸਰਜਨ ਨੇ ਸਮੂਹ ਸੀਨੀਅਰ ਮੈਡੀਕਲ ਅਫ਼ਸਰ ਮਾਨਸਾ, ਖਿਆਲਾਂ ਕਲਾਂ, ਬੁਢਲਾਡਾ, ਸਰਦੂਲਗੜ੍ਹ, ਪ੍ਰੋਗਰਾਮ ਅਫ਼ਸਰ ਅਤੇ ਦੂਸਰੇ ਵਿਭਾਗਾਂ ਦੇ ਮੁਖੀਆਂ ਨੂੰ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਹਾਜਰੀ ਵਿੱਚ, ਸੰਬੋਧਨ ਕਰਦਿਆਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਦੇ ਪਹਿਲੀ ਡੋਜ਼ ਬਾਕੀ ਹੈ ਅਤੇ ਦੂਜੀ ਡੋਜ਼ ਡਿਊ ਹੈ ਉਨ੍ਹਾਂ ਦੀਆਂ ਲਾਈਨ ਲਿਸਟਿੰਗ ਤਿਆਰ ਕਰਕੇ ਟੀਮਾਂ ਬਣਾ ਕੇ ਘਰ ਘਰ ਜਾ ਕੇ ਵੈਕਸੀਨੇਸ਼ਨ ਕੀਤੀ ਜਾਵੇਗੀ ਤਾਂ ਕਿ ਕੋਈ ਵੀ ਵਿਅਕਤੀ ਕੋਵਿਡ 19 ਦੀ ਵੈਕਸੀਨੇਸ਼ਨ ਤੋਂ ਵਾਂਝਾ ਨਾ ਰਹੇ ਅਤੇ ਹਰ ਵਿਅਕਤੀ ਦੀ ਸਮੇਂ ਸਿਰ ਵੈਕਸੀਨੇਸ਼ਨ ਹੋ ਸਕੇ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਜ਼ਿਲ੍ਹਾ ਟੀਕਾਕਰਨ ਅਫ਼ਸਰ ਨੇ ਦੱਸਿਆ ਕਿ ਵੈਕਸੀਨ ਦੇ ਲਈ ਪਲਾਨ ਤਿਆਰ ਕਰ ਲਿਆ ਗਿਆ ਹੈ। ਅੱਜ ਤੋਂ ਹੀ ਟੀਮਾਂ ਘਰ ਘਰ ਜਾ ਕੇ ਵੈਕਸੀਨੇਸ਼ਨ ਸ਼ੁਰੂ ਕਰਨਗੀਆਂ । ਇਸ ਦੌਰਾਨ...
*ਬੁਢਲਾਡਾ ਇਲਾਕੇ ਦੇ ਸਮਾਜ ਸੇਵੀ ਕਿਸੋਰੀ ਲਾਲ ਵਰਮਾ ਦਾ ਦਿਹਾਂਤ, ਹਜਾਰਾ ਸੇਜਲ ਅੱਖਾਂ ਦੀ...
ਬੁਢਲਾਡਾ 15 ਨਵੰਬਰ (ਸਾਰਾ ਯਹਾਂ/ਅਮਨ ਮਹਿਤਾ): ਇਲਾਕੇ ਦੇ ਉੱਘੇ ਸਮਾਜ ਸੇਵੀ ਅਨੇਕਾਂ ਸਕੂਲ ਕਾਲਜਾਂ ਦੇ ਫਾਊਡਰ ਮੈਬਰ ਰਹੇ ਕਿਸੋਰੀ ਲਾਲ ਵਰਮਾ(83) ਦਾ ਅਚਾਨਕ...
*ਡਾ. ਰਾਜ ਕੁਮਾਰ ਵੇਰਕਾ ਵੱਲੋਂ ਅਨੁਸੂਚਿਤ ਜਾਤੀ ਅਤੇ ਪਛੜੀਆਂ ਸ਼੍ਰੇਣੀਆਂ ਦੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ...
ਚੰਡੀਗੜ੍ਹ, 15 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅਨੁਸੂਚਿਤ...
*ਡੀਏਵੀ ਸਕੂਲ ਮਾਨਸਾ ਵਿੱਚ ਬਾਲ ਦਿਵਸ ਮੌਕੇ ਤੇ ਪਹਿਲੀ ਅਤੇ ਦੂਜੀ ਕਲਾਸ ਦੇ ਵਿਦਿਆਰਥੀਆਂ...
ਮਾਨਸਾ 15,ਨਵੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੇ ਡੀਏਵੀ ਪਬਲਿਕ ਸਕੂਲ ਵਿਚ ਬਾਲ ਦਿਵਸ ਦੇ ਮੌਕੇ ਤੇਵਿਦਿਆਰਥੀਆਂ ਦੀਆਂ ਕਈ ਤਰ੍ਹਾਂ ਦੀਆਂ...
*ਤਮਗਾ ਜੇਤੂ ਕੌਮਾਂਤਰੀ ਖਿਡਾਰੀਆਂ ਦੀ ਪੈਨਸ਼ਨ ਉਤੇ ਆਮਦਨ ਹੱਦ ਦੀ ਲਗਾਈ ਸ਼ਰਤ ਹਟਾਈ ਜਾਵੇਗੀ:...
ਚੰਡੀਗੜ੍ਹ, 15 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ): ਸਾਬਕਾ ਓਲੰਪੀਅਨਾਂ ਦੀ ਲੰਬੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਪੂਰਾ ਕਰਦਿਆਂ ਪੰਜਾਬ ਦੇ ਖੇਡ ਮੰਤਰੀ...
*ਨਹਿਰੂ ਯੂਵਾ ਕੇਂਦਰਾਂ ਦੇ 49 ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਕਰਵਾਏ ਗਏ...
ਮਾਨਸਾ 15,ਨਵੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) ਨਹਿਰੂ ਯੁਵਾ ਕੇਦਰ ਮਾਨਸਾ ਵੱਲੋਂ ਜਿਲ੍ਹੇ ਦੇ ਹਰ ਪਿੰਡ ਵਿੱਚ ਯੁਵਾ ਕਲੱਬ ਕੰਮ ਕਰ ਰਹੀ ਹੈ ਅਤੇ ਇਸ...
*ਦਿੱਲੀ ਸਰਕਾਰ ਪੂਰਨ ਲੌਕਡਾਊਨ ਲਾਉਣ ਲਈ ਤਿਆਰ, ਸੁਪਰੀਮ ਕੋਰਟ ‘ਚ ਹਲਫਨਾਮਾ ਦਾਇਰ*
ਨਵੀਂ ਦਿੱਲੀ 15,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਦਿੱਲੀ ਤੇ ਐਨਸੀਆਰ ਵਿੱਚ ਪ੍ਰਦੂਸ਼ਨ ਦਾ ਮਾਮਲਾ ਗਰਮਾ ਗਿਆ ਹੈ। ਸੁਪਰੀਮ ਕੋਰਟ ਦੀ ਝਿੜਕ ਮਗਰੋਂ ਕੇਜਰੀਵਾਲ ਸਰਕਾਰ...
ਨਵਜੋਤ ਸਿੱਧੂ ਨੇ ਅੱਜ ਫਿਰ ਦਾਗੇ ਟਵੀਟ, ਪੰਜਾਬ ਦੇ ਕਰਜ਼ਿਆਂ ਦੀ ਦੱਸੀ ਅਸਲੀਅਤ
ਚੰਡੀਗੜ੍ਹ: ਨਵਜੋਤ ਸਿੱਧੂ ਨੇ ਅੱਜ ਫਿਰ ਧੜਾਧੜ ਟਵੀਟ ਦਾਗੇ ਹਨ। ਉਨ੍ਹਾਂ ਟਵੀਟ ਕਰਕੇ ਇੱਕ ਵਾਰ ਫਿਰ ਸੂਬੇ 'ਤੇ ਚੜ੍ਹੇ ਕਰਜ਼ੇ ਬਾਰੇ ਸਵਾਲ ਉਠਾਏ...
*ਬਾਲ ਦਿਵਸ ਤੇ ਬਾਲ ਅਧਿਕਾਰਾਂ ਪ੍ਰਤੀ ਬਚਿਆ ਨੂੰ ਜਾਣੂ ਕਰਵਾਇਆ ਜਾਵੇ*
ਬੁਢਲਾਡਾ 15 ,ਨਵੰਬਰ (ਸਾਰਾ ਯਹਾਂ/ਅਮਨ ਮਹਿਤਾ ) : ਅੱਜ ਬਾਲ ਦਿਵਸ ਤੇ ਬਲਦੇਵ ਕੱਕੜ ਪ੍ਰਧਾਨ ਸੰਜੀਵਨੀ ਅਤੇ ਸਾਬਕਾ ਮੈਂਬਰ ਬਾਲ ਭਲਾਈ ਕਮੇਟੀ ਮਾਨਸਾ...
























