85.9 F
MANSA
Sunday, June 21, 2026
Tel: 9815624390
Email: sarayaha24390@gmail.com

*ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਨੂੰ ਯਾਦ ਕਰਵਾਇਆ ਇੰਦਰਾ ਗਾਂਧੀ ਦਾ ਬਲੀਦਾਨ ਦਿਵਸ*

ਚੰਡੀਗੜ੍ਹ 01,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਆਪਣੀ ਹੀ ਪਾਰਟੀ ਤੋਂ ਖਫ਼ਾ ਹਨ।ਉਨ੍ਹਾਂ ਨੇ ਕਿਹਾ ਦੇਸ਼ ਦੀ...

*ਪ੍ਕਾਸ਼ ਬਾਦਲ ਦੀ ਕੈਪਟਨ ਨੂੰ ਸਲਾਹ, ਇਹ ਕੰਮ ਨਾ ਕਰਨ, ਕੋਈ ਫਾਇਦਾ ਨਹੀਂ ਹੋਣਾ…*

ਚੰਡੀਗੜ੍ਹ 01,ਨਵੰਬਰ (ਸਾਰਾ ਯਹਾਂ/ਬਿਊਰੋ ਨਿਊਜ਼) ਸ਼੍ਰੋਮਣੀ ਅਕਾਲੀ ਦਲ ਬਾਦਲ (Shiromni Akali Dal) ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Parkash SIngh Badal) ਨੇ ਕੈਪਟਨ...

*ਮੁੱਖ ਮੰਤਰੀ ਚਰਨਜੀਤ ਚੰਨੀ ਅੱਜ ਲੈਣਗੇ ਇਤਿਹਾਸਕ ਫੈਸਲਾ, ਸ਼ਾਮ 4 ਵਜੇ ਹੋਏਗਾ ਐਲਾਨ*

ਚੰਡੀਗੜ੍ਹ 01,ਨਵੰਬਰ (ਸਾਰਾ ਯਹਾਂ/ਬਿਊਰੋ ਰਿਪੋਰਟ ) ਪੰਜਾਬ ਸਰਕਾਰ (Punjab Government) ਅੱਜ ਇਤਿਹਾਸਕ ਫੈਸਲਾ ਲਵੇਗੀ। ਇਹ ਦਾਅਵਾ ਮੁੱਖ ਮੰਤਰੀ ਚਰਨਜੀਤ ਚੰਨੀ (Charanjit Singh Channi) ਨੇ ਕੀਤਾ ਹੈ। ਇਸ...

*ਬੰਦੇ ਦਾ ਆਈਫੋਨ ਬਣਿਆ ਕਤਲ ਦਾ ਕਾਰਨ, ਵੇਚਣ ਗਿਆ ਤਾਂ ਮਿਲੀ ਮੌਤ*

*ਅੰਮ੍ਰਿਤਸਰ: ਪੰਜਾਬ ਦੇ ਅੰਮ੍ਰਿਤਸਰ (Amritsar) ਤੋਂ ਅਜਿਹੀ ਖ਼ਬਰ ਸਾਹਮਣੇ ਆਈ ਹੈ, ਜਿਸ 'ਚ ਕਤਲ ਦਾ ਕਾਰਨ (Murder) ਆਈਫੋਨ ਬਣਿਆ। ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੁੱਜਰਪੁਰਾ ਵਿੱਚ...

*ਡੇਂਗੂ ਦੇ ਬਚਾਅ ਲਈ ਜਾਗਰੂਕ ਕੀਤਾ*

 ਬੁਢਲਾਡਾ 1ਨਵੰਬਰ (ਸਾਰਾ ਯਹਾਂ/ਅਮਨ ਮਹਿਤਾ )ਅੱਜ ਬੁਢਲਾਡਾ ਵਿਖੇ ਸਲਮ ਏਰੀਆ ਵਿੱਚ ਡੇਂਗੂ ਤੋਂ ਬਚਨ  ਇਕ ਕੈੰਪ ਲਾਇਆਂ ਗਿਆ।ਇਸ ਵਿੱਚ ਬਲਦੇਵ ਕੱਕੜ ਰਿਟਾਇਰਡ...

*ਪਿੰਡ ਸਹਾਰਨਾ ਦੇ ਮਿਡਲ ਸਕੂਲ ਨੂੰ ਸਾਫ ਪਾਣੀ ਲਈ ਜਿਲਾ ਪ੍ਰੀਸ਼ਦ ਮੈਂਬਰ ਨੇ ਕੀਤੀ...

ਮਾਨਸਾ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼)ਮਾਨਸਾ ਜਿੱਥੇ ਸਕੂਲ਼ਾਂ ਦਾ ਵਿਕਾਸ ਪੰਜਾਬ ਸਰਕਾਰ ਵਲੋ ਲਗਾਤਰ ਕੀਤਾ ਜਾ ਰਿਹਾ ਹੈ ਉਥੇ ਕਾਂਗਰਸੀ ਆਗੂਆਂ ਵਲੋਂ ਵੀ...

*ਨਰਮਾ ਦਾ ਮੁਆਵਜਾ ਘੱਟ ਦੇਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੱਖ ਮੰਤਰੀ ਚੰਨੀ ਦੇ...

ਸਰਦੂਲਗੜ੍ਹ,31 ਅਕਤੂਬਰ (ਸਾਰਾ ਯਹਾਂ/ਬਲਜੀਤ ਪਾਲ): ਭਾਰਤੀ ਪੰਜਾਬ ਸਰਕਾਰ ਵੱਲੋੰ ਨਰਮਾ ਖਰਾਬੇ ਦਾ ਮੁਆਵਜਾ ਘੱਟ ਦੇਣ ਦੇ ਵਿਰੋਧ ਚ ਕਿਸਾਨ ਯੂਨੀਅਨ ਉਗਰਾਹਾਂ ਵੱਲੋੰ...

*ਪੈਟਰੋਲ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 121 ਰੁਪਏ ਪ੍ਰਤੀ ਲੀਟਰ ਤੱਕ ਪਹੁੰਚਿਆ ਰੇਟ*

ਨਵੀਂ ਦਿੱਲੀ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼): ਮਹਿੰਗਾਈ ਦੀ ਮਾਰ ਨੇ ਲੋਕਾਂ ਦਾ ਕੰਚੂਬਰ ਕੱਢ ਦਿੱਤਾ ਹੈ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਰ ਵਧ...

*ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਦੋ-ਟੁੱਕ: ਖੇਤੀ ਕਾਨੂੰਨਾਂ ਦਾ ਅੰਤਿਮ ਸਸਕਾਰ ਕਰਕੇ ਹੀ ਜਾਵਾਂਗੇ*

ਗਾਜ਼ੀਪੁਰ 31,ਅਕਤੂਬਰ (ਸਾਰਾ ਯਹਾਂ): ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਲੀਡਰ ਰਾਕੇਸ਼ ਟਿਕੈਤ ਨੇ ਅੱਜ ਇਕ ਵਾਰ ਫਿਰ...

*ਕਾਂਗਰਸ ਨਾਲ ਗੱਲਬਾਤ ‘ਤੇ ਕੈਪਟਨ ਦਾ ਵੱਡਾ ਐਲਾਨ, ਸੋਨੀਆ ਗਾਂਧੀ ਦਾ ਕੀਤਾ ਸ਼ੁਕਰੀਆ*

ਚੰਡੀਗੜ੍ਹ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਕਾਂਗਰਸ ਨਾਲ ਕੋਈ ਗੱਲਬਾਤ ਨਹੀਂ ਹੋਏਗੀ। ਉਨ੍ਹਾਂ ਨੇ ਕਾਂਗਰਸ ਨਾਲ ਕਿਸੇ ਕਿਸਮ ਦੀ ਗੱਲਬਾਤ ਚੱਲਣ ਦੀਆਂ ਰਿਪੋਰਟਾਂ ਨੂੰ ਖਾਰਜ ਕੀਤਾ ਹੈ। ਕੈਪਟਨ ਨੇ ਕਿਹਾ ਹੈ ਕਿ ਹੁਣ ਗੱਲਬਾਤ ਦਾ ਸਮਾਂ ਖ਼ਤਮ ਹੋ ਗਿਆ ਹੈ ਤੇ ਪਾਰਟੀ ਛੱਡਣ ਦਾ ਫ਼ੈਸਲਾ ਹੀ ਆਖਰੀ ਹੈ। https://twitter.com/RT_Media_Capt/status/1454409880421351424 ਚਰਚਾ ਸੀ ਕਿ ਕਾਂਗਰਸ ਹਾਈਕਮਾਨ ਕੈਪਟਨ ਨੂੰ ਮਨਾਉਣ ਦੀ ਕੋਸ਼ਿਸ਼ ਕਰ ਸਕਦੀ ਹੈ। ਕੈਪਟਨ ਜਦੋਂ ਅਮਿਤ ਸ਼ਾਹ ਨਾਲ ਮੀਟਿੰਗ ਕਰਨ ਦਿੱਲੀ ਗਏ ਸੀ ਤਾਂ ਉਸੇ ਵੇਲੇ ਪੰਜਾਬ ਦੇ ਕਾਂਗਰਸੀ ਲੀਡਰਾਂ ਦੀਆਂ ਵੀ ਦਿੱਲੀ ਵਿੱਚ ਹਾਈਕਮਾਨ ਨਾਲ ਮੀਟਿੰਗਾਂ ਚੱਲ ਰਹੀਆਂ ਸੀ। ਇਸ ਲਈ ਮੰਨਿਆ ਜਾ ਰਿਹਾ ਸੀ ਕਿ ਕੈਪਟਨ ਨੂੰ ਕਾਂਗਰਸ ਵੱਲੋਂ ਮਨਾਇਆ ਜਾ ਸਕਦਾ ਹੈ। ਹੁਣ ਕੈਪਟਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਹ ਵੱਖਰੀ ਪਾਰਟੀ ਬਣਾਉਣਗੇ। ਕੈਪਟਨ ਨੇ ਕਿਹਾ ਕਿ ਉਹ ਛੇਤੀ ਹੀ ਪੰਜਾਬ ਵਿੱਚ ਨਵੀਂ ਰਾਜਸੀ ਪਾਰਟੀ ਦਾ ਐਲਾਨ ਕਰਨਗੇ ਜੋ ਪੰਜਾਬ ਦੇ ਹਿੱਤ ਲਈ ਮਜ਼ਬੂਤੀ ਨਾਲ ਕੰਮ ਕਰੇਗੀ। ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰਕੇ ਇਹ ਐਲਾਨ ਕੀਤਾ ਹੈ।
- Advertisement -