85.9 F
MANSA
Monday, June 22, 2026
Tel: 9815624390
Email: sarayaha24390@gmail.com

*ਪੰਜਾਬ ‘ਚ ਫਿਰ ਵਿਗੜਿਆ ਮੌਸਮ, ਕਿਸਾਨਾਂ ਦੇ ਸਾਹ ਸੂਤੇ, ਮੌਸਮ ਵਿਭਾਗ ਵੱਲੋਂ ਅਲਰਟ*

ਚੰਡੀਗੜ੍ਹ 17,ਅਕਤੂਬਰ (ਸਾਰਾ ਯਹਾਂ): ਪੰਜਾਬ ਵਿੱਚ ਮੌਸਮ ਨੇ ਕਿਸਾਨਾਂ ਦੇ ਫਿਕਰ ਵਧਾ ਦਿੱਤੇ ਹਨ। ਕੱਲ੍ਹ ਗਰਮੀ ਵਧਣ ਮਗਰੋਂ ਅੱਜ ਮੌਸਮ ਮੁੜ ਖਰਾਬ ਹੋ...

*ਨਵਜੋਤ ਸਿੱਧੂ ਦੀ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ, ਪੰਜਾਬ ਦੇ ਵੱਡੇ ਮੁੱਦਿਆਂ ‘ਤੇ ਕਾਰਵਾਈ...

ਚੰਡੀਗੜ੍ਹ (ਸਾਰਾ ਯਹਾਂ) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਦੇ ਵੱਡੇ ਮੁੱਦਿਆਂ 'ਤੇ ਸੋਨੀਆ ਗਾਂਧੀ ਨੂੰ ਚਿੱਠੀ ਲਿਖੀ ਹੈ। ਸਿੱਧੂ ਨੇ...

*ਪਿੰਡਾਂ ਨੂੰ ਛੱਡ ਸ਼ਹਿਰਾਂ ‘ਚ ਸਰਗਰਮ ਹੋਏ ਸੁਖਬੀਰ ਬਾਦਲ, ਬ੍ਰੇਕਫਾਸਟ ਤੇ ਕੌਫੀ ਨਾਲ ਖਿੱਚਣਗੇ...

ਲੁਧਿਆਣਾ (ਸਾਰਾ ਯਹਾਂ): ਪਿੰਡਾਂ ਵਿੱਚ ਕਿਸਾਨਾਂ ਦੇ ਵਿਰੋਧ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀ ਰਣਨੀਤੀ ਬਦਲ ਲਈ ਹੈ।...

*ਭਿਆਨਕ ਹਾਦਸੇ ‘ਚ ਯੂਨੀਵਰਸਿਟੀ ਦੇ ਤਿੰਨ ਨੌਜਵਾਨ ਹਲਾਕ, ਇੱਕ ਗੰਭੀਰ ਜ਼ਖ਼ਮੀ*

ਚੰਡੀਗੜ੍ਹ 17,ਅਕਤੂਬਰ (ਸਾਰਾ ਯਹਾਂ): ਅੱਜ ਰਾਜਪੁਰਾ-ਚੰਡੀਗੜ ਸੜਕ ’ਤੇ ਭਿਆਨਕ ਹਾਦਸਾ ਵਾਪਰਿਆ ਹੈ। ਪਿੰਡ ਆਲਮਪੁਰ ਮੋੜ ’ਤੇ ਕਾਰ ਤੇ ਟਰੱਕ ਦੀ ਟੱਕਰ ਵਿੱਚ ਤਿੰਨ...

*ਪਰਵਾਸੀ ਪੰਜਾਬੀ ਕੋਲੋਂ ਮਿਲੀ 24 ਕਿਲੋ ਅਫੀਮ, ਦੋ ਮਹੀਨੇ ਪਹਿਲਾਂ ਹੀ ਪਰਤਿਆ ਸੀ ਦੇਸ਼*

ਮੋਗਾ 17,ਅਕਤੂਬਰ (ਸਾਰਾ ਯਹਾਂ): ਸੀਆਈਏ ਸਟਾਫ਼ ਨੇ ਪਰਵਾਸੀ ਪੰਜਾਬੀ ਨੌਜਵਾਨ ਕੋਲੋਂ 24 ਕਿਲੋ ਅਫ਼ੀਮ ਤੇ 4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ...

*ਕੇਜਰੀਵਾਲ ਮਗਰੋਂ ਮੁਨੀਸ਼ ਸਿਸੋਦੀਆ ਦਾ ਪੰਜਾਬ ਦੌਰਾ*

ਅੰਮ੍ਰਿਤਸਰ (ਸਾਰਾ ਯਹਾਂ/ਬਿਊਰੋ ਨਿਊਜ਼): ਆਮ ਆਦਮੀ ਪਾਰਟੀ (ਆਪ) ਦੇ ਕੌਮੀ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮੁਨੀਸ਼ ਸਿਸੋਦੀਆ ਪੰਜਾਬ ਦੌਰੇ ਦੌਰਾਨ ਅੱਜ...

*ਸੰਗਰੂਰ ਪੁਲਿਸ ਵੱਲੋਂ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼; ਦੋ ਵਿਅਕਤੀ...

ਚੰਡੀਗੜ੍ਹ/ਸੰਗਰੂਰ, 16 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ):ਸੰਗਰੂਰ ਜ਼ਿਲ੍ਹਾ ਪੁਲਿਸ ਨੇ ਅੱਜ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਅੰਤਰ-ਰਾਜੀ ਰੈਕੇਟ ਦਾ ਪਰਦਾਫਾਸ਼ ਕਰਦਿਆਂ ਦੋ ਵਿਅਕਤੀਆਂ...

*ਨਕਦੀ ਸਮੇਤ ਦੜ੍ਹਾਂ ਸੱਟਾ ਲਵਾਉਦਿਆਂ ਕਾਬੂ*

ਬੁਢਲਾਡਾ 16 ਅਕਤੂਬਰ(ਸਾਰਾ ਯਹਾਂ/ਅਮਨ ਮੇਹਤਾ) ਸਥਾਨਕ ਸਿਟੀ ਪੁਲਸ ਵੱਲੋਂ ਨੇੜੇ ਮਾਨ ਸਿੰਘ ਗੁਰਦੁਆਰਾ ਦੇ ਨਜਦੀਕ ਇੱਕ ਵਿਅਕਤੀ ਤੋਂ ਹਜ਼ਾਰਾਂ ਰੁਪਏ ਦੀ ਨਕਦੀ...

*ਰੂਪਨਗਰ ਪੁਲਿਸ ਵਲੋਂ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ ਗੈਂਗ ਦਾ ਪਰਦਾਫਾਸ਼*

ਚੰਡੀਗੜ੍ਹ/ਰੂਪਨਗਰ, 16 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜਿਲ੍ਹਾ ਰੂਪਨਗਰ ਪੁਲਿਸ ਵਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ ਅਧੀਨ ਗੈਰ-ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਚਲਾ ਰਹੇ ਅੰਤਰਰਾਜੀ...
- Advertisement -