85.9 F
MANSA
Tuesday, June 23, 2026
Tel: 9815624390
Email: sarayaha24390@gmail.com

*ਬਰਨਾਲਾ ਵਿਖੇ 51 ਪੇਟੀਆਂ ਦੇਸੀ ਸ਼ਰਾਬ ਸਣੇ ਤਿੰਨ ਵਿਅਕਤੀ ਗ੍ਰਿਫਤਾਰ, ਦੋ ਗੱਡੀਆਂ ਵੀ ਬਰਾਮਦ*

ਬਰਨਾਲਾ 10,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼): ਬਰਨਾਲਾ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ ਤਿੰਨ ਵਿਅਕਤੀ ਗ੍ਰਿਫਤਾਰ ਕੀਤੇ ਹਨ। ਇਨ੍ਹਾਂ ਪਾਸੋਂ ਦੋ...

*ਪੰਜਾਬ ਦੇ ਜੀਐਸਟੀ ਮਾਲੀਏ ਵਿੱਚ 24.76 ਫ਼ੀਸਦ ਵਾਧਾ ਦਰਜ ਸਤੰਬਰ ਵਿੱਚ 1055.24 ਕਰੋੜ ਰੁਪਏ...

ਚੰਡੀਗੜ੍ਹ, 11 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਵਸਤਾਂ ਅਤੇ ਸੇਵਾਵਾਂ ਕਰ (ਜੀਐਸਟੀ) ਤੋਂ ਸਤੰਬਰ, 2021 ਵਿੱਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ...

*ਸ਼੍ਰੀ ਰਾਮ ਨਾਟਕ ਕਲੱਬ ਦੀ ਸਟੇਜ ਤੇ 7ਵੀਂ ਰਾਤ ਦਾ ਉਦਘਾਟਨ ਨਵੀਂ ਜਿੰਦਲ, ਵਿਜੇ...

ਮਾਨਸਾ 11,ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿਖੇ ਚੱਲ ਰਹੀ ਰਾਮਲੀਲਾ ਦੌਰਾਨ ਸ਼੍ਰੀ ਰਾਮ ਨਾਟਕ ਕਲੱਬ ਦੀ...

*ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿ਼ਲ੍ਹਾ ਜੇਲ੍ਹ ਦਾ ਦੌਰਾ*

ਮਾਨਸਾ, 10 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ/ਬਲਜੀਤ ਸ਼ਰਮਾ)ਪੈਨ ਇੰਡੀਆ ਅਵੇਅਰਨੈਸ ਐਂਡ ਆਊਟਰੀਚ ਪ੍ਰੋਗਰਾਮ (ਕੰਪੇਨ) ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਦੇ ਸਕੱਤਰ ਮਿਸ...

*ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਯੋਗਾ ਕੈਂਪ ਦਾ ਆਯੋਜਨ*

ਮਾਨਸਾ, 10 ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ)ਪੈਨ ਇੰਡੀਆ ਅਵੇਅਰਨੈਸ ਐਂਡ ਆਊਟਰੀਚ ਪ੍ਰੋਗਰਾਮ (ਕੰਪੇਨ) ਦੇ ਤਹਿਤ ਜਿ਼ਲ੍ਹਾ *ਤੇ ਸੈਸ਼ਨ ਜੱਜ, ਮਾਨਸਾ ਮੈਡਮ ਨਵਜੋਤ ਕੌਰ...

*ਸ਼ਹਿਰ ‘ਚ ਧੱੜਲੇ ਨਾਲ ਵਿੱਕ ਰਹੀ ਹੈ ਨਕਲੀ ਮਠਿਆਈ, ਵਿਭਾਗ ਨਹੀਂ ਦੇ ਰਿਹਾ ਧਿਆਨ*

ਬੁਢਲਾਡਾ   10 ਅਕਤੂਬਰ(ਸਾਰਾ ਯਹਾਂ/ਅਮਨ ਮਹਿਤਾ) ਖੁਸ਼ੀਆਂ ਭਰੇ ਤਿਉਹਾਰਾਂ ਮੌਕੇ ਹਰ ਕੋਈ ਆਪਣੀਆਂ ਖੁਸ਼ੀਆਂ ਸਾਂਝੀਆਂ ਕਰਨ ਵਿਚ ਲੱਗਾ ਹੁਦਾ ਹੈ ਤੇ ਖੁਸ਼ੀਆਂ ਸਾਂਝੀਆਂ...

*ਹਜ਼ਾਰਾਂ ਰੁਪਏ ਦੀ ਨਕਦੀ, ਦੜ੍ਹਾ ਸੱਟਾ, ਨਸੀਲਿਆ ਗੋਲੀਆਂ ਸਮੇਤ ਤਿੰਨ ਗ੍ਰਿਫਤਾਰ*

ਬੁਢਲਾਡਾ, 10 ਅਕਤੂਬਰ (ਸਾਰਾ ਯਹਾਂ/ਅਮਨ ਮਹਿਤਾ) : ਸਥਾਨਕ ਸਿਟੀ ਪੁਲਿਸ ਵੱਲੋਂ ਸਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਸਰੇਆਮ ਦੜ੍ਹਾ ਸੱਟਾ ਲਾਉਦਿਆਂ ਦੋ...

*ਰਿਸ਼ਵ ਸਿੰਗਲਾ ਨੇ‌ 16ਵੀਂ ਵਾਰ ਖ਼ੂਨਦਾਨ ਕਰਕੇ ਬਚਾਈ ਲੋੜਵੰਦ ਮਰੀਜ਼ ਦੀ ਜਾਨ*

ਮਾਨਸਾ 10,ਅਕਤੂਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਮਾਨਸਾ ਸਾਇਕਲ ਗਰੁੱਪ ਦੇ ਮੈਂਬਰਾਂ ਵੱਲੋਂ ਜਿੱਥੇ ਲੋਕਾਂ ਨੂੰ ਸਾਇਕਲ ਚਲਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ...

*ਸ਼੍ਰੀ ਰਾਮ ਨਾਟਕ ਕਲੱਬ ਅਤੇ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੀ ਸਟੇਜ ਤੇ ਚੱਲ ਰਹੀ...

ਮਾਨਸਾ 10,ਅਕਤੂਬਰ (ਸਾਰਾ ਯਹਾਂ/ਬਲਜੀਤ ਸ਼ਰਮਾ) : ਸ਼੍ਰੀ ਰਾਮ ਨਾਟਕ ਕਲੱਬ ਅਤੇ ਸ਼੍ਰੀ ਸੁਭਾਸ਼ ਡਰਾਮਾਟਿਕ ਕਲੱਬ ਦੀ ਸਟੇਜ ਤੇ ਚੱਲ ਰਹੀ ਰਾਮਲੀਲਾ ਦੀ...

*ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਲੌਂਗ ਦੇ ਸਿੱਖਾਂ ਦੇ ਉਜਾੜੇ ਵਿਰੋਧ ਆਵਾਜ਼ ਬੁਲੰਦ ਕੀਤੀ*

ਚੰਡੀਗੜ੍ਹ, 10 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲੌਂਗ ਵਸਦੇ ਸਿੱਖਾਂ...
- Advertisement -