85.9 F
MANSA
Thursday, June 25, 2026
Tel: 9815624390
Email: sarayaha24390@gmail.com

*25 ਲੱਖ ਰੁਪਏ ਦਾ ਖੋਹਿਆ ਟਰੱਕ ਟਰਾਲਾ ਮਾਨਸਾ ਪੁਲਿਸ ਨੇ 8 ਘੰਟਿਆਂ ਅੰਦਰ ਕੀਤਾ...

ਮਾਨਸਾ, 17—09—2021 (ਸਾਰਾ ਯਹਾਂ/ਬਿਊਰੋ ਨਿਊਜ਼)ਮਿਤੀ 13—09—2021 ਨੂੰ ਥਾਣਾ ਭੀਖੀ ਦੇ ਏਰੀਆ ਵਿੱਚੋਂ 25 ਲੱਖ ਰੁਪਏ ਦੀ ਕੀਮਤ ਦਾਟਰੱਕ ਟਰਾਲਾ ਖੋਹ ਕੇ ਭੱਜੇ...

*ਮਾਨਸਾ ਪੁਲੀਸ ਵੱਲੋਂ ਨਸਿ਼ਆ ਦੇ 10 ਮੁਕੱਦਮੇ ਦਰਜ਼ ਕਰਕੇ 13 ਮੁਲਜਿਮਾਂ ਨੂੰ ਕੀਤਾ ਕਾਬੂ*

ਮਾਨਸਾ, 17—09—2021 (ਸਾਰਾ ਯਹਾਂ/ਮੁੱਖ ਸੰਪਾਦਕ) ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ...

*ਕਾਂਗਰਸ ਮਾਨਸਾ ਨੇ ਸੂਬਾ ਵਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਸਾ ਦੇ ਗੁਰੂਦੁਆਰਾ...

ਮਾਨਸਾ 17, ਸਤੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) : ਕਾਂਗਰਸ ਮਾਨਸਾ ਨੇ ਸੂਬਾ ਵਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਨਸਾ ਦੇ ਗੁਰੂਦੁਆਰਾ...

*3 ਮੈਗਾ ਰੋਜ਼ਗਾਰ ਮੇਲਿਆਂ ’ਚ 6174 ਪ੍ਰਾਰਥੀਆਂ ਨੂੰ ਮਿਲਿਆ ਰੋਜ਼ਗਾਰ: ਡਿਪਟੀ ਕਮਿਸ਼ਨਰ ਮਾਨਸਾ*

ਝੁਨੀਰ/ਮਾਨਸਾ, 17 ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਪੰਜਾਬ ਸਰਕਾਰ ਦੇ ਘਰ ਘਰ ਰੋਜ਼ਗਾਰ ਮਿਸ਼ਨ ਦੇ ਤਹਿਤ ਲੋੜਵੰਦ ਤੇ ਹੁਨਰਮੰਦ ਨੌਜਵਾਨ ਵਰਗ ਨੂੰ...

*ਪਿੰਡ ਭੈਣੀਬਾਘਾ, ਬਾਬਾ ਜੋਗੀਪੀਰ ਤੇ ਰੱਲਾ ਵਿਖੇ ਲੋਕਾਂ ਨੂੰ ਦਿੱਤੀ ਮੁਫ਼ਤ ਕਾਨੂੰਨੀ ਸੇਵਾਵਾਂ ਦੀ...

ਮਾਨਸਾ, 17 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਮੁਫਤ ਕਾਨੂੰਨੀ ਸੇਵਾਵਾਂ ਦੇ ਐਡੀਸ਼ਨਲ ਮੈਂਬਰ ਸਕੱਤਰ ਸ਼੍ਰੀ ਮਨਦੀਪ ਮਿੱਤਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੱਤਰ ਮੁਫਤ ਕਾਨੂੰਨੀ...

*ਪੰਜਾਬ ਮੰਤਰੀ ਮੰਡਲ ਵੱਲੋਂ ਨਵੇਂ ਸਰਕਾਰੀ ਕਾਲਜਾਂ ਵਿੱਚ 160 ਅਸਿਸਟੈਂਟ ਪ੍ਰੋਫੈਸਰਾਂ ਤੇ 17 ਲਾਇਬ੍ਰੇਰੀਅਨਾਂ...

ਚੰਡੀਗੜ੍ਹ, 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸੂਬੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ ਸਥਾਪਤ ਕੀਤੇ 18 ਨਵੇਂ ਸਰਕਾਰੀ ਕਾਲਜਾਂ ਨੂੰ ਸੁਚਾਰੂ ਤਰੀਕੇ ਨਾਲ...

*ਮੰਤਰੀ ਮੰਡਲ ਵੱਲੋਂ ਸਾਉਣੀ ਮਾਰਕੀਟਿੰਗ ਸੀਜ਼ਨ 2021-22 ਲਈ ਪੰਜਾਬ ਕਸਟਮ ਮਿਲਿੰਗ ਨੀਤੀ ਨੂੰ...

ਚੰਡੀਗੜ, 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਸਾਉਣੀ ਮਾਰਕੀਟਿੰਗ ਸੀਜ਼ਨ...

*ਮੰਤਰੀ ਮੰਡਲ ਵੱਲੋਂ ਗੁਰਸ਼ੇਰ ਸਿੰਘ ਦੀ ਬਤੌਰ ਆਬਕਾਰੀ ਤੇ ਕਰ ਇੰਸਪੈਕਟਰ ਨਿਯੁਕਤੀ ਨੂੰ...

ਚੰਡੀਗੜ, 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਮੰਤਰੀ ਮੰਡਲ ਨੇ ਸ਼ੁੱਕਰਵਾਰ ਨੂੰ ਤਰਸ ਦੇ ਆਧਾਰ ’ਤੇ ਗੁਰਸ਼ੇਰ ਦੀ ਬਤੌਰ ਆਬਕਾਰੀ ਤੇ ਕਰ...

*ਮੁੱਖ ਮੰਤਰੀ ਵੱਲੋਂ ਆਯੂਸ਼ਮਨ/ਸਰਬੱਤ ਸਿਹਤ ਬੀਮਾ ਸਕੀਮ ਤੋਂ ਬਾਹਰ ਰਹਿ ਗਏ 15 ਲੱਖ...

ਚੰਡੀਗੜ੍ਹ, 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ)   ਲੋਕਾਂ ਨੂੰ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਆਪਣੀ ਸਰਕਾਰ ਦੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ...

*ਪੰਜਾਬ ਸਫ਼ਾਈ ਕਰਮਚਾਰੀ ਕਮਿਸ਼ਨ ਚੇਅਰਮੈਨ ਦੇ ਪੱਤਰ ‘ਤੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕਾਰਵਾਈ*

ਚੰਡੀਗੜ, 17 ਸਤੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਵੱਲੋਂ ਲਿਖੇ ਪੱਤਰ...
- Advertisement -