*ਨਵਜੋਤ ਸਿੱਧੂ ਦੇ ਸਲਾਹਕਾਰ ਦਾ ਕੈਪਟਨ ‘ਤੇ ਹੁਣ ਸਿੱਧਾ ਹਮਲਾ*
ਚੰਡੀਗੜ੍ਹ 23,ਅਗਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਹੁਣ ਫ਼ੇਸਬੁੱਕ ਉੱਤੇ...
*ਇੰਡੀਅਨ ਮੈਡੀਕਲ ਐਸੋਸੀਏਸ਼ਨ ਵਲੋਂ ਮੈਡੀਕਲ ਚੈੱਕਅਪ ਕੈਂਪਾਂ ਦੀ ਲੜੀ ਕੀਤੀ ਸ਼ੁਰੂ:- ਡਾਕਟਰ ਜਨਕ ਰਾਜ...
ਮਾਨਸਾ 23ਅਗਸਤ( ਸਾਰਾ ਯਹਾਂ/ਬੀਰਬਲ ਧਾਲੀਵਾਲ)ਇੰਡੀਅਨ ਮੈਡੀਕਲ ਐਸੋਸੀਏਸ਼ਨ ਮਾਨਸਾ ਵਲੋ ਰੋਟਰੀ ਕਲੱਬ ਮਾਨਸਾ ਰੋਇਲ ਦੇ ਸਹਿਯੋਗ ਨਾਲ ਸਲੱਮ ਏਰੀਆ ਵਾਰਡ ਨੰਬਰ 16,ਮਾਨਸਾ ਵਿੱਖੇ...
*ਕਿਸਾਨ ਫੇਰ ਰੇਲਵੇ ਟ੍ਰੇਕ ‘ਤੇ, 40 ਟ੍ਰੇਨਾਂ ਰੱਦ, ਜੰਮੂ ‘ਚ ਫਸੇ ਕਈ ਯਾਤਰੀ*
ਚੰਡੀਗੜ੍ਹ (ਸਾਰਾ ਯਹਾਂ ਬਿਊਰੋ ਰਿਪੋਰਟ): ਗੰਨਾ ਕਿਸਾਨਾਂ ਵੱਲੋਂ ਲਗਾਤਾਰ ਦੂਜੇ ਦਿਨ ਵਿਰੋਧ ਜਾਰੀ ਹੈ।ਕਿਸਾਨਾਂ ਨੇ ਅੰਮ੍ਰਿਤਸਰ-ਦਿੱਲੀ ਹਾਈਵੇਅ ਨੂੰ ਜਲੰਧਰ ਰਾਮਾ ਮੰਡੀ ਤੋਂ ਬੰਦ...
*ਚੋਣ ਮੈਨੀਫੈਸਟੋ ਵਿੱਚ ਮੈਡੀਕਲ ਪੈ੍ਕਟੀਸ਼ਨਰਾਂ ਨਾਲ ਕੀਤਾ ਵਾਅਦਾ ਤਰੁੰਤ ਕੀਤਾ ਜਾਵੇ ਪੂਰਾ*
ਮਾਨਸਾ 21 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ )ਮੈਡੀਕਲ ਪੈ੍ਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੀ ਜ਼ਿਲ੍ਹਾ ਕਮੇਟੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਰਘਵੀਰ ਚੰਦ...
*ਖੇਤੀ ਕਾਨੂੰਨਾਂ ਦੇ ਰੋਸ ‘ਚ ਸਿਆਸੀ ਆਗੂਆਂ ਦੇ ਕੁਲਰੀਆਂ ‘ਚ ਦਾਖਲੇ ਤੇ ਪਿੰਡ ਵਾਸੀਆਂ...
ਬਰੇਟਾ (ਸਾਰਾ ਯਹਾਂ/ਰੀਤਵਾਲ) ਨਜ਼ਦੀਕੀ ਪਿੰਡ ਕੁਲਰੀਆਂ 'ਚ ਸਮ¨ਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਵਲੋਂ ਖੇਤੀ ਕਾਲੇ ਕਾਨੂੰਨਾਂ ਦੇ ਰੋਸ ਵਜੋਂ ਸਖਤ ਫੈਂਸਲਾ...
*ਨਸ਼ੇ ਤੇ ਹਥਿਆਰਾਂ ਦੀ ਸਮਗਲਿੰਗ ਰੋਕਣ ਲਈ ਕੇਂਦਰ ਸਰਕਾਰ ਸਰਹੱਦੀ ਪੱਟੀ ਵਿਚ ਡਰੋਨ ਰੋਕੂ...
ਚੰਡੀਗੜ੍ਹ/ ਅੰਮ੍ਰਿਤਸਰ, 21 ਅਗਸਤ: (ਸਾਰਾ ਯਹਾਂ/ਮੁੱਖ ਸੰਪਾਦਕ )- ਲੋਕ ਸਭਾ ਮੈਂਬਰ, ਆਲ ਇੰਡੀਆ ਕਾਂਗਰਸ ਕਮੇਟੀ ਦੇ ਬੁਲਾਰੇ ਅਤੇ ਸਾਬਕਾ ਕੇਂਦਰੀ ਮੰਤਰੀ ਸ੍ਰੀ...
*ਪਿੰਡ ਆਲਮਪੁਰ ਬੋਦਲਾ ਲਗਾਇਆ ਗਿਆ ਖ਼ੂਨਦਾਨ ਕੈੰਪ*
ਬੁਢਲਾਡਾ, 21 ਅਗਸਤ (ਸਾਰਾ ਯਹਾਂ/ਮੇਹਤਾ): ਇਲਾਕੇ ਦੀ ਸਮਾਜਸੇਵੀ ਸੰਸਥਾ ਨੇਕੀ ਫਾਊਂਡੇਸ਼ਨ ਬੁਢਲਾਡਾ ਅਤੇ ਸ਼ਹੀਦ ਊਧਮ ਸਿੰਘ ਸਪੋਰਟਸ ਕਲੱਬ ਪਿੰਡ ਆਲਮਪੁਰ ਬੋਦਲਾ ਵੱਲੋਂ...
*ਮਾਨਸਾ ਪੁਲਿਸ ਨੇ ਚੋਰੀ ਦੇ ਮੁਕੱਦਮੇ ਨੂੰ ਟਰੇਸ ਕਰਕੇ ਵਹੀਕਲ ਚੋਰ ਕੀਤੇ ਕਾਬੂ..! ਚੋਰੀ...
ਮਾਨਸਾ 21—08—2021(ਸਾਰਾ ਯਹਾਂ/ਬੀਰਬਲ ਧਾਲੀਵਾਲ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟਜਾਰੀ ਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ...
*ਲੋਕ ਸੰਪਰਕ ਵਿਭਾਗ ਤੋਂ ਗੁਰਪ੍ਰਕਾਸ਼ ਸਿੰਘ ਵੱਲੋਂ ਕੋਰੋਨਾ ਵੈਕਸੀਨ ਦੀ ਦੂਸਰੀ ਡੋਜ ਲਗਵਾਈ*
ਮਾਨਸਾ 20,ਅਗਸਤ (ਸਾਰਾ ਯਹਾਂ ਬੀਰਬਲ ਧਾਲੀਵਾਲ ) : ਅੱਜ ਲੋਕ ਸੰਪਰਕ ਵਿਭਾਗ ਤੋਂ ਗੁਰਪ੍ਰਕਾਸ਼ ਸਿੰਘ ਵੱਲੋਂ ਕੋਰੋਨਾ ਦੀ ਦੂਸਰੀ ਡੋਜ ਲਗਵਾਈ ਗਈ...
























