85.9 F
MANSA
Monday, June 29, 2026
Tel: 9815624390
Email: sarayaha24390@gmail.com

*ਓਲੰਪਿਕ ਤਮਗਾ ਜੇਤੂਆਂ ਦੇ ਪਿੰਡਾਂ/ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਮ ਖਿਡਾਰੀਆਂ...

ਚੰਡੀਗੜ੍ਹ, 6 ਅਗਸਤ  (ਸਾਰਾ ਯਹਾਂ/ਮੁੱਖ ਸੰਪਾਦਕ ): ਟੋਕੀਓ ਵਿਖੇ ਓਲੰਪਿਕ ਖੇਡਾਂ ਵਿੱਚ 41 ਵਰ੍ਹਿਆਂ ਬਾਅਦ ਤਮਗਾ ਜਿੱਤ ਕੇ ਦੇਸ਼ ਦਾ ਨਾਂ...

*ਮਾਨਸਾ ਦੇ ਸਾਰੇ ਥਾਣਾ ਮੁਖੀਆਂ ਨਾਲ ਸੈਮੀਨਾਰ ਦਾ ਆਯੋਜਨ*

ਮਾਨਸਾ, 6 ਅਗਸਤ  (ਸਾਰਾ ਯਹਾਂ/ਹਿਤੇਸ਼ ਸ਼ਰਮਾ ):   ਮਾਨਸਾ ਪੰਜਾਬ ਸਟੇਟ ਲੀਗਲ ਸਰਵਿਸ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰੀ-ਅਰੈਸਟ ਕੇਸਾਂ ਵਿੱਚ 41-A ਦੇ ਨਿਯਮਾਂ ਅਤੇ ਅਪਰਾਧ ਕਰਨ ਵਾਲੇ ਵਿਅਕਤੀਆਂ ਨੂੰ ਜੋ ਫਰੀ ਲੀਗਲ ਏਡ ਉਪਲਬਧ ਕਰਵਾਈ ਜਾ ਸਕਦੀ ਹੈ, ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਹਵਾਲਾਤੀ ਦੇ ਕੀ ਅਧਿਕਾਰ ਹਨ ਉਨ੍ਹਾਂ ਸਬੰਧੀ ਮਾਨਯੋਗ ਜ਼ਿਲ੍ਹਾ ਸ਼ੈਸ਼ਨ ਜੱਜ ਸ਼੍ਰੀਮਤੀ ਨਵਜੋਤ ਕੌਰ ਵੱਲੋਂ ਮੁਫਤ ਕਾਨੂੰਨੀ ਸੇਵਾਵਾਂ ਕੇਂਦਰ ਵਿੱਚ ਮਾਨਸਾ ਜ਼ਿਲ੍ਹੇ ਦੇ ਸਾਰੇ ਥਾਣਿਆਂ ਦੇ ਮੁਖੀਆਂ ਨਾਲ ਸੈਮੀਨਾਰ ਆਯੋਜਿਤ ਕੀਤਾ ਗਿਆ ਜਿਸ ਵਿੱਚ ਮਾਨਯੋਗ ਸ਼ੈਸ਼ਨ ਜੱਜ ਵੱਲੋਂ ਸੈਕਸ਼ਨ 41 ਸੀ.ਆਰ.ਪੀ.ਸੀ. ਦੇ ਅਧੀਨ ਉਨ੍ਹਾਂ ਵਿਆਕਤੀਆਂ ਦੇ ਕੀ ਅਧਿਕਾਰ ਹਨ ਜੋ ਕਿਸੇ ਇਨਵੈਸਟੀਗੇਸ਼ਨ ਵਿੱਚ ਤਫਸ਼ੀਸ਼ ਸਬੰਧੀ ਸ਼ਾਮਿਲ ਹੁੰਦੇ ਹਨ ਅਤੇ ਉਨ੍ਹਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਵੱਲੋਂ ਕਿਸ ਤਰ੍ਹਾਂ ਦੀ ਸੇਵਾਵਾਂ ਮੁਹੱਈਆਂ ਕਰਵਾਈਆਂ ਜਾ ਸਕਦੀਆਂ ਹਨ ਇਸ ਸਬੰਧੀ ਪੂਰੀ ਜਾਣਕਾਰੀ ਜ਼ਿਲ੍ਹਾ ਥਾਣਾ ਮੁਖੀਆਂ ਨੂੰ ਦਿੱਤੀ ਗਈ ਇਸ ਤੋਂ ਇਲਾਵਾ ਪੁਲਿਸ ਦੇ ਦੁਆਰਾ ਇੱਕ ਗ੍ਰਿਫਤਾਰ ਕੀਤੇ ਵਿਅਕਤੀ ਦੇ ਕੀ ਅਧਿਕਾਰ ਹਨ ਉਨ੍ਹਾਂ ਸਬੰਧੀ ਵੀ ਪੂਰੀ ਜਾਣਕਾਰੀ ਮੁਹਈਆ ਕਰਵਾਈ ਗਈ। ਇਸ ਸਮੇਂ ਸੀ.ਜੇ.ਐਮ. ਸ਼੍ਰੀ ਅਤੁਲ ਕੰਬੋਜ ਅਤੇ ਜੇ.ਐਮ.ਆਈ.ਸੀ. ਸ਼੍ਰੀ ਹਰੀਸ਼ ਕੁਮਾਰ ਵੱਲੋਂ ਕਾਨੂੰਨੀ ਤੌਰ ਤੇ ਥਾਣਾ ਮੁਖੀਆਂ ਨੂੰ ਉਹਨਾਂ ਦੇ ਅਧਿਕਾਰ ਖੇਤਰ ਅਤੇ ਉਹਨਾਂ ਦੀ ਤਫਤੀਸ਼ ਸਬੰਧੀ ਨਵੀਂ ਜਾਣਕਾਰੀ ਦਿੱਤੀ ਗਈ।         ਇਸ ਮੌਕੇ ਮੁਫਤ ਕਾਨੂੰਨੀ ਸੇਵਾਵਾਂ ਦੇ ਸਕੱਤਰ ਸ਼੍ਰੀਮਤੀ ਸ਼ਿਲਪਾ ਵੱਲੋਂ ਥਾਣਿਆਂ ਅੰਦਰ ਮੁਫਤ ਕਾਨੂੰਨੀ ਸੇਵਾਵਾਂ ਦੀਆਂ ਫਲੈਕਸਾਂ ਲਗਵਾਉਣ ਦੇ ਲਈ ਥਾਣਾ ਮੁਖੀਆਂ ਨੂੰ ਹਦਾਇਤ ਕੀਤੀ ਗਈ ਅਤੇ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਵਿੱਚ ਰਾਜ਼ੀਨਾਮੇ ਵਾਲੇ ਕੇਸਾਂ ਵਿੱਚ ਨਿਪਟਾਰੇ ਤੇ ਕਰਵਾਉਣ ਦੇ ਲਈ  ਲੋਕਾਂ ਨੂੰ ਵੱਧ ਤੋਂ ਵੱਧ ਸਹਿਯੋਗ ਕਰਵਾਉਣ ਲਈ ਪ੍ਰਚਾਰ ਦੀ ਅਪੀਲ ਕੀਤੀ ਗਈ। ਇਸ ਮੌਕੇ ਤੇ ਮੁਫਤ ਕਾਨੂੰਨੀ ਸੇਵਾਵਾਂ ਵੱਲੋਂ ਐਡਵੋਕੇਟ ਸ਼੍ਰੀਮਤੀ ਬਲਵੀਰ ਕੌਰ ਨੇ  41 ਸੀ.ਆਰ.ਪੀ.ਸੀ. ਤੇ ਵੀ ਆਪਣੀ ਜਾਣਕਾਰੀ ਵੀ ਸਾਂਝੀ ਕੀਤੀ।

*ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ 4 ਪਰਿਵਾਰਾਂ ਨੂੰ ਜ਼ਮੀਨਾਂ ਦੇ ਮਾਲਕਾਨਾ ਹੱਕ ਪ੍ਰਦਾਨ*

ਮਾਨਸਾ, 6 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ਝੁੱਗੀ-ਝੌਂਪੜੀ ਵਿਕਾਸ ਪ੍ਰੋਗਰਾਮ ‘ਬਸੇਰਾ’ ਤਹਿਤ ਅੱਜ ਵਿਧਾਇਕ ਸ੍ਰ....

*ਜ਼ਿਲ੍ਹਾ ਤੇ ਸ਼ੈਸ਼ਨਜ਼ ਜੱਜ ਵੱਲੋਂ ਜ਼ੁਡੀਸ਼ੀਅਲ ਅਧਿਕਾਰੀਆਂ ਨਾਲ ਨੈਸ਼ਨਲ ਲੋਕ ਅਦਾਲਤ ਦੀ ਸਫ਼ਲਤਾ ਬਾਰੇ...

ਮਾਨਸਾ, 6 ਅਗਸਤ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦੇ ਹੁਕਮਾਂ ਅਨੁਸਾਰ 11 ਸਤੰਬਰ 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੋਕ ਅਦਾਲਤ ਵਿੱਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈਕਾਂ ਦੇ ਕੇਸ, ਬੈਂਕ ਰਿਕਵਰੀ ਕੇਸ, ਐਮ.ਏ.ਸੀ.ਟੀ ਕੇਸ, ਉਜਰਤ ਸਬੰਧੀ ਝਗੜੇ, ਬਿਜਲੀ, ਪਾਣੀ, ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ।          ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅਤੇ ਸੈਜ਼ਨਜ ਜੱਜ ਸ਼੍ਰੀਮਤੀ ਨਵਜੋਤ ਕੋਰ ਵੱਲੋਂ ਜ਼ਿਲ੍ਹੇ ਦੇ ਸਾਰੇ ਜੁਡੀਸ਼ੀਅਲ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਜਿਸ ਨੂੰ ਸੰਬੋਧਨ ਕਰਦਿਆਂ ਸੈਸ਼ਨਜ ਜੱਜ ਨੇ ਸਾਰੇ ਹੀ ਜੁਡੀਸ਼ੀਅਲ ਅਫਸਰਾਂ ਨੂੰ 11 ਸਤੰਬਰ ਨੂੰ ਆ ਰਹੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਕਰਨ ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਅਫਸਰ ਆਪਣੀਆਂ ਅਦਾਲਤਾਂ ਵਿੱਚ ਚੱਲ ਰਹੇ ਕੋਰਟ ਕੇਸਾਂ ਵਿੱਚ ਦੋਵਾਂ ਧਿਰਾਂ ਨੂੰ ਬੁਲਾ ਕੇ ਕੋਸ਼ਿਸ਼ ਕਰਨ ਕਿ ਉਨ੍ਹਾਂ ਦੇ ਆਪਸੀ ਝਗੜਿਆਂ ਦਾ ਨਿਪਟਾਰਾ ਲੋਕ ਅਦਾਲਤ ਰਾਹੀਂ ਕਰਵਾਇਆ ਜਾ ਸਕੇ ਤਾਂ ਜੋ ਲੋਕਾਂ ਨੂੰ ਕੋਰਟ ਦੇ ਚੱਕਰਾਂ ਤੋਂ ਰਾਹਤ ਮਿਲ ਸਕੇ। ਇਸ ਨੈਸ਼ਨਲ ਲੋਕ ਅਦਾਲਤ ਦਾ ਮੁੱਖ ਮਨੋਰਥ ਲੋਕਾਂ ਦੇ ਕੇਸਾਂ ਦਾ ਸਹਿਮਤੀ ਨਾਲ ਨਿਪਟਾਰਾ ਕਰਵਾਉਣਾ ਹੈ।         ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਸ਼ਿਲਪਾ ਨੇ ਸਾਰੇ ਹੀ ਜੁਡੀਸ਼ੀਅਲ ਅਫਸਰਾਂ ਤੋਂ ਲੋਕ ਅਦਾਲਤ ਦੇ ਲਈ ਸਹਿਯੋਗ ਦੀ ਮੰਗ ਕੀਤੀ ਤਾਂ ਕਿ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਕਰਵਾਇਆ ਜਾ ਸਕੇ।         ਇਸ ਮੌਕੇ ਅਡੀਸ਼ਨਲ ਸੈਸ਼ਨਜ ਜੱਜ ਮਨਜੋਤ ਕੌਰ, ਅਡੀਸ਼ਨਲ ਸੈਸ਼ਨਜ ਜੱਜ ਮਨਦੀਪ ਢਿੱਲੋਂ, ਅਡੀਸ਼ਨਲ ਸੈਸ਼ਨਜ ਜੱਜ ਅਮੀਤਾ ਸਿੰਘ, ਅਡੀਸ਼ਨਲ ਸੈਸ਼ਨਜ ਜੱਜ ਦਿਨੇਸ਼ ਕੁਮਾਰ, ਸਿਵਲ ਜੱਜ ਸੀਨੀਅਰ ਡਵੀਜ਼ਨ ਸੁਮਿਤ ਭੱਲਾ, ਸੀ.ਜੇ.ਐਮ ਅਤੁਲ ਕੰਬੋਜ, ਸਿਵਲ ਜੱਜ ਸੀਨੀਅਰ ਡੀਵੀਜ਼ਨ ਹਰੀਸ਼ ਕੁਮਾਰ ਅਤੇ ਸਿਵਲ ਜੱਜ ਜੂਨੀਅਰ ਡੀਵੀਜ਼ਨ ਦਿਲਸ਼ਾਦ ਕੌਰ ਆਦਿ ਹਾਜ਼ਰ ਸਨ।

*ਆਜੀਵਿਕਾ ਮਿਸ਼ਨ ਦੇ ਸਟਾਫ ਨੇ ਦਿੱਤੇ ਮੰਗ ਪੱਤਰ*

ਮਾਨਸਾ 6 ਅਗਸਤ  (ਸਾਰਾ ਯਹਾਂ/ਜਗਦੀਸ਼ ਬਾਂਸਲ)-ਆਜੀਵਿਕਾ ਮਿਸ਼ਨ ਦੇ ਸਟਾਫ ਵੱਲੋਂ ਰੈਗੂਲਰ ਕਰਨ ਸਬੰਧੀ ਐਮ.ਐਲ.ਏ ਮਾਨਸਾ, ਚੇਅਰਮੈਨ ਜਿਲਾ ਪ੍ਰੀਸ਼ਦ ਅਤੇ ਵਧੀਕ ਡਿਪਟੀ ਕਮਿਸ਼ਨਰ...

*ਸ਼ੈੱਲਰ ਇੰਪਲਾਈਜ਼ ਐਸੋਸੀਏਸ਼ਨ ਦੀ ਹੋਈ ਬੈਠਕ ,ਪੰਜ ਮੈਂਬਰੀ ਕਮੇਟੀ ਦਾ ਗਠਨ*

ਲਹਿਰਾਗਾਗਾ 06,ਅਗਸਤ (ਸਾਰਾ ਯਹਾਂ/ਰੀਤਵਾਲ ) ਸ਼ੈੱਲਰ ਇੰਪਲਾਈਜæ ਐਸੋਸੀਏਸ਼ਨ ਦੇ ਸਾਲਾਨਾ ਜਥੇਬੰਦਕ ਢਾਂਚੇ ਦਾਗਠਨ ਕਰਨ ਲਈ ਐਸੋਸੀਏਸ਼ਨ ਦੇ ਸਮ¨ਹ ਮੈਂਬਰਾਂ ਦੀ ਇਕ ਬੈਠਕ...

*ਮਾਨਸਾ ਪੁਲਿਸ ਵੱਲੋਂ ਅਨਟਰੇਸ ਮੁਕੱਦਮਾ ਟਰੇਸ ਕਰਕੇ ਮੋਬਾਇਲ ਚੋਰ ਗਿਰੋਹ ਕਾਬੂ ਮੁਲਜਿਮਾਂ ਨੂੰ...

ਮਾਨਸਾ, 06—08—2021 (ਸਾਰਾ ਯਹਾਂ/ਮੁੱਖ ਸੰਪਾਦਕ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਕਾਨਫਰੰਸਦੌਰਾਨ ਦੱਸਿਆ ਕਿ ਥਾਣਾ ਸਿਟੀ—1 ਮਾਨਸਾ ਦੇ...

*ਪਿਸਤੌਲ ਦੀ ਨੋਕ ਤੇ ਫਿਰੌਤੀ ਲੈਣ ਲਈ ਅਗਵਾ ਕਰਨ ਵਾਲੇ ਅੰਤਰਰਾਜੀ ਅਗਵਾਕਾਰਾਂ ਮਾਨਸਾ ਪੁਲਿਸ...

ਮਾਨਸਾ, 06—08—2021(ਸਾਰਾ ਯਹਾਂ/ਮੁੱਖ ਸੰਪਾਦਕ ): ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਕਾਨਫਰੰਸਦੌਰਾਨ ਦੱਸਿਆ ਗਿਆ ਕਿ ਬੀਤੇ ਦਿਨ ਬੁਢਲਾਡਾ...

*ਕਿਸਾਨਾਂ ਨਾਲ ਡਟੇ ਸਿਆਸਤਦਾਨ, ਜੰਤਰ-ਮੰਤਰ ’ਤੇ ਕਿਸਾਨ ਸੰਸਦ ‘ਚ ਪਹੁੰਚੇ ਰਾਹੁਲ ਗਾਂਧੀ*

ਨਵੀਂ ਦਿੱਲੀ 06,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ ): ਕਾਂਗਰਸ ਸਮੇਤ ਵਿਰੋਧੀ ਧਿਰ ਦੀਆਂ ਸਾਰੀਆਂ ਪਾਰਟੀਆਂ ਨੇ ਇੱਕ ਵਾਰ ਫਿਰ ਕਿਸਾਨਾਂ ਪ੍ਰਤੀ ਇੱਕਜੁਟਤਾ ਵਿਖਾਈ...

*ਖੇਤੀ ਕਾਨੂੰਨਾਂ ਬਾਰੇ ਬੋਲੇ ਸਿੱਧੂ, ਕਿਹਾ – ਪੰਜਾਬ ਸਰਕਾਰ ਅਤੇ ਕਾਂਗਰਸ ਕਿਸਾਨਾਂ ਦੇ ਨਾਲ*

ਚੰਡੀਗੜ੍ਹ 06,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ ): ਪੰਜਾਬ ਕਾਂਗਰਸ (Punjab Congress) ਦੇ ਪ੍ਰਧਾਨ ਦੀ ਕਮਾਨ ਹੱਥ ਲੱਗਦੇ ਹੀ ਨਵਜੋਤ ਸਿੱਧੂ (Navjot Singh Sidhu) ਨੇ...
- Advertisement -