*11 ਸਤੰਬਰ ਦੀ ਰਾਸ਼ਟਰੀ ਲੋਕ ਅਦਾਲਤ ਬੈਂਕਾਂ ਦੀ ਵਸੂਲੀ ਲਈ ਕਾਰਗਾਰ ਸਾਬਤ ਹੋਵੇਗੀ- ਜੱਜ...
ਮਾਨਸਾ, 3 ਅਗਸਤ (ਸਾਰਾ ਯਹਾਂ/ਮੁੱਖ ਸੰਪਾਦਕ):ਆਉਣ ਵਾਲੀ 11 ਸਤੰਬਰ ਨੂੰ ਜ਼ਿਲ੍ਹੇ ਦੀਆਂ ਸਾਰੀਆਂ ਅਦਾਲਤਾਂ ਵਿੱਚ ਰਾਸ਼ਟਰੀ ਲੋਕ ਅਦਾਲਤ ਲੱਗੇਗੀ ਜਿਸ ਵਿੱਚ ਦੀਵਾਨੀ ਕੇਸ, ਸਮਝੌਤਾਯੋਗ ਫੌਜ਼ਦਾਰੀ ਕੇਸ ਅਤੇ ਵਿੱਤੀ ਅਦਾਰਿਆਂ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਇਹ ਲੋਕ ਅਦਾਲਤ ਬੈਂਕਾਂ ਦੇ ਕਰਜ਼ਾਧਾਰੀਆਂ ਵੱਲ ਬਕਾਇਆ ਪਈ ਰਾਸ਼ੀ ਦੀ ਵਸੂਲੀ ਲਈ ਕਾਰਗਾਰ ਸਾਬਤ ਹੋਵੇਗੀ। ਇਸ ਲਈ ਬੈਂਕ ਅਧਿਕਾਰੀਆਂ ਨੂੰ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਕੇਸ ਰਾਸ਼ਟਰੀ ਲੋਕ ਅਦਾਲਤ ਵਿੱਚ ਲਗਾਉਣ ਅਤੇ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਨਿਆਂ ਹਾਸਲ ਕਰਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ਼੍ਰੀਮਤੀ ਸ਼ਿਲਪਾ ਨੇ ਅੱਜ ਇੱਥੇ ਸਮੂਹ ਬੈਂਕਾਂ ਦੇ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਹ ਇੱਕ ਸੁਨਹਿਰੀ ਮੌਕਾ ਹੈ ਜਿਸ ਵਿੱਚ ਕਰਜਾਧਾਰੀ ਅਤੇ ਬੈਂਕ ਆਪਸੀ ਤਾਲਮੇਲ ਬੈਠਾ ਕੇ ਆਪਣੇ ਕੇਸਾਂ ਦਾ ਨਿਪਟਾਰਾ ਬਹੁਤ ਸੌਖੇ ਢੰਗ ਨਾਲ ਕਰ ਸਕਦੇ ਹਨ ਅਤੇ ਵਿੱਤੀ ਲਾਭ ਪ੍ਰਾਪਤ ਕਰ ਸਕਦੇ ਹਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਬਲਵੰਤ ਭਾਟੀਆ ਨੇ ਕਿਹਾ ਕਿ ਲੋਕ ਅਦਾਲਤ ਚ ਬੈਂਕਾਂ ਦੇ ਕੇਸਾਂ ਦਾ ਨਿਪਟਾਰਾ ਹੋਣ ਨਾਲ ਬੈਂਕਾਂ ਦੀ ਐਨ.ਪੀ.ਏ ਪਈ ਬਹੁਤ ਸਾਰੀ ਰਾਸ਼ੀ ਦੀ ਵਸੂਲੀ ਕੀਤੀ ਜਾ ਸਕਦੀ ਹੈ। ਇਸ ਮਕਸਦ ਲਈ ਉਹ ਪਿੰਡਾਂ ਵਿੱਚ ਜਾਗਰੂਕਤਾ ਕੈਂਪਾਂ ਦਾ ਆਯੋਜਨ ਵੀ ਕਰਨਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਬਾਰ ਪ੍ਰਧਾਨ ਕੇ.ਸੀ. ਗਰਗ, ਐਡਵੋਕੇਟ ਪ੍ਰਮੋਦ ਕੁਮਾਰ ਜ਼ਿੰਦਲ, ਪ੍ਰਦੀਪ ਕੁਮਾਰ ਸਿੰਗਲਾ, ਸ਼੍ਰੀ ਭਰਤ ਭੂਸ਼ਣ, ਸ਼੍ਰੀ ਸਾਹਿਲ, ਸ਼੍ਰੀ ਮਨਪ੍ਰੀਤ ਸਿੰਘ, ਸ਼੍ਰੀ ਸਾਹਿਲ ਗੁਪਤਾ, ਵਿਨੋਦ ਕੁਮਾਰ, ਗਗਨਦੀਪ ਸਿੰਘ, ਇੰਦਰਜੀਤ, ਹਿਮਾਂਸ਼ੂ ਰਾਏ ਆਦਿ ਹਾਜ਼ਰ ਸਨ।
*ਕਾਂਗਰਸ ਦੇ ਸੀਨੀਅਰ ਆਗੂ ਹਨੀ ਸ਼ਰਮਾ ਮਿਲੇ ਭੱਠਲ ਨੂੰ..!ਹਲਕੇ ਦੀ ਸਿਆਸੀ ਸਥਿਤੀ ਤੇ ਵੀ...
ਲਹਿਰਾਗਾਗਾ,03 ਅਗਸਤ (ਸਾਰਾ ਯਹਾਂ/ਰੀਤਵਾਲ) :ਕਾਂਗਰਸ ਦੇ ਸੀਨੀਅਰ ਆਗ¨ ਤੇ ਸਾਬਕਾ ਡਾਇਰੈਕਟਰ ਸੰਜੀਵ ਕੁਮਾਰ ਫ਼#39;ਹਨੀਫ਼#39;ਅਤੇ ਰਤਨ ਸ਼ਰਮਾ ਵੱਲੋਂ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ...
*ਸਿਵਲ ਸਰਜਨ ਮਾਨਸਾ ਡਾ. ਰੂਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾਂ ਦੇ ਦੁੱਧ ਦੀ...
ਮਾਨਸਾ, 3 ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ): ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਹਰ ਸਾਲ 1 ਅਗਸਤ ਤੋਂ 7 ਅਗਸਤ ਤੱਕ...
*ਸ੍ਰੀ ਰਾਮ ਨਾਟਕ ਕਲੱਬ ਦੇ ਐਡਵੋਕੇਟ ਸਿੰਗਲਾ ਬਣੇ ਮੁੜ ਪ੍ਰਧਾਨ*
ਮਾਨਸਾ 03,ਅਗਸਤ (ਸਾਰਾ ਯਹਾਂ/ਜੋਨੀ ਜਿੰਦਲ} : ਸ੍ਰੀ ਰਾਮ ਨਾਟਕ ਕਲੱਬ ਮਾਨਸਾ ਦੀ ਸਾਲਾਨਾ ਮੀਟਿੰਗ ਬੀਤੀ ਰਾਤ ਜਗਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠਰਾਮ ਨਾਟਕ...
*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੜਕੀਆਂ ਮਾਨਸਾ ਕਰ ਰਿਹਾ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ...
ਮਾਨਸਾ, 03 ਅਗਸਤ :-(ਸਾਰਾ ਯਹਾਂ/ਬੀਰਬਲ ਧਾਲੀਵਾਲ): ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਖੋਲ੍ਹਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ...
*ਭਾਰਤੀ ਮੁਟਿਆਰਾਂ ਨੇ ਹਾੱਕੀ ਵਿੱਚ ਜਗਾਈ ਨਵੀਂ ਜਿਗਿਆਸਾ*
ਦਿੜਬਾ ਮੰਡੀ, 03 ਅਗਸਤ(ਸਾਰਾ ਯਹਾਂ/ਰੀਤਵਾਲ) : ਟੋਕੀਓ ਉਲੰਪਿਕ ਵਿੱਚ ਹਾੱਕੀ ਮੁਕਾਬਲਿਆ ਵਿੱਚ ਜੋ ਸ਼ਾਨਦਾਰ ਖੇਡ ਦਿਖਾਈ ਹੈ। ਉਸ ਨਾਲ ਜਿੱਥੇ ਅੱਧੀਸਦੀ ਬਾਅਦ...
*ਡਿਸਕਸ ਥ੍ਰੋ ‘ਚ ਭਾਰਤ ਦੀਆਂ ਉਮੀਦਾਂ ਨੂੰ ਝਟਕਾ, ਕਮਲਪ੍ਰੀਤ ਕੌਰ ਮੈਡਲ ਦੀ ਰੇਸ ‘ਚੋਂ...
02,ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ) :ਡਿਸਕਸ ਥ੍ਰੋ ਮੈਡਲ ਦੀ ਉਮੀਦ ਕਰਦੇ ਹੋਏ ਦੇਸ਼ ਵਾਸੀਆਂ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਾ ਹੈ। ਕਮਲਪ੍ਰੀਤ ਕੌਰ...
*ਡਾਕਟਰ ਮੁੜ ਕੈਪਟਨ ਸਰਕਾਰ ਖਿਲਾਫ ਡਟੇ, ਓਪੀਡੀ ਸੇਵਾਵਾਂ ਠੱਪ*
ਬਠਿੰਡਾ/ਫਿਰੋਜ਼ਪੁਰ/ ਗੁਰਦਾਸਪੁਰ, 02ਅਗਸਤ (ਸਾਰਾ ਯਹਾਂ/ਬਿਊਰੋ ਰਿਪੋਰਟ) : ਅੱਜ ਸਰਕਾਰੀ ਡਾਕਟਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ਼ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਛੇਵੇਂ...
*ਮਾਲਵਾ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ, ਮਨਪ੍ਰੀਤ ਬਾਦਲ ਦੇ ਸਾਥੀ ਜਗਰੂਪ ਸਿੰਘ...
ਚੰਡੀਗੜ੍ਹ 02ਅਗਸਤ(ਸਾਰਾ ਯਹਾਂ/ਬਿਊਰੋ ਰਿਪੋਰਟ):: ਆਮ ਆਦਮੀ ਪਾਰਟੀ ਨੇ ਮਾਲਵਾ ਖੇਤਰ ਵਿੱਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਦੇ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਦੇ...
*ਲੰਮੇ ਅਰਸੇ ਬਾਅਦ ਸਕੂਲਾਂ ‘ਚ ਮੁੜ ਪਰਤੀਆਂ ਰੌਣਕਾਂ*
ਬਰੇਟਾ ,02 ਅਗਸਤ(ਸਾਰਾ ਯਹਾਂ/ਰੀਤਵਾਲ) ਪਿਛਲੇ ਲੰਮੇ ਸਮੇਂ ਤੋਂ ਕਰੋਨਾ ਦੀ ਦਹਿਸ਼ਤ ਨਾਲ ਹਰੇਕਵਿਅਕਤੀ ਖੌਫਜਦਾ ਸੀ । ਕਰੋਨਾ ਦੀ ਦੂਜੀ ਲਹਿਰ ਨਾਲ ਅਨੇਕਾਂ...























