*ਪਿੰਡ ਬੁਰਜ ਰਾਠੀ ਵਿਖੇ ਵਾਰਡ ਨੰਬਰ 4 ਦੀ ਗਲੀ ਨੂੰ ਪੱਕਾ ਕਰਨ ਲਈ ਵਾਰਡ...
ਜੋਗਾ, 29 ਜੁਲਾਈ (ਸਾਰਾ ਯਹਾਂ/ਗੋਪਾਲ ਅਕਲੀਆ)-ਜਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਵਾਰਡ ਨੰਬਰ 4 ਗੁਲਾਬ ਸਟੂਡੀਓ ਵਾਲੀ ਗਲੀ ਵਿੱਚ ਪਾਣੀ ਦਾ ਨਿਕਾਸ ਨਾ...
*ਪੰਚਾਇਤ ਯੂਨੀਅਨ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ, ਤਾ ਡੀ.ਸੀ ਦਫ਼ਤਰ ਅੱਗੇ ਬੈਠਣ...
ਜੋਗਾ, 29 ਜੁਲਾਈ (ਸਾਰਾ ਯਹਾਂ/ਗੋਪਾਲ ਅਕਲੀਆ)-ਸੂਬੇ ਭਰ ਦੀਆ ਹੋਰਨਾਂ ਜਥੇਬੰਦੀਆ ਦੇ ਨਾਲ-ਨਾਲ ਪੰਚਾਇਤ ਯੂਨੀਅਨ ਦੀ ਹੱਕੀ ਮੰਗਾਂ ਦਾ ਹੱਲ ਜਲਦ ਕਰੇ ਸਰਕਾਰ।...
*ਕਾਂਗਰਸ ਦੇ ਕਾਰਜਕਾਲ ਦੌਰਾਨ ਸੂਬੇ ਚ ਭ੍ਰਿਸਟਾਚਾਰ ਸਿਖ਼ਰਾਂ ਤੇ ਪੁੱਜਾ – ਚੀਮਾ*
ਦਿੜ੍ਹਬਾ ਮੰਡੀ, 29 ਜੁਲਾਈ (ਸਾਰਾ ਯਹਾਂ/ਰੀਤਵਾਲ) ਪੰਜਾਬ ਦੀ ਸੱਤਾਧਾਰੀ ਕਾਂਗਰਸ ਪਾਰਟੀ ਸ¨ਬੇ ਅੰਦਰ ਭ੍ਰਿਸਟਾਚਾਰ ਨੂੰ ਰੋਕਣ ’ਚ ਬ¨ਰੀ ਅਫਸਲ ਰਹੀ ਹੈ। ਜਿਸ...
*ਦੇਸ਼ ਨੂੰ ਡਾ. ਅੰਬੇਡਕਰ ਦੀ ਦੇਣ ਕਦੇ ਨਹੀ ਭੁਲਾਈ ਜਾ ਸਕਦੀ : ਕਟਾਰੀਆ*
ਬੁਢਲਾਡਾ, 29 ਜੁਲਾਈ(ਸਾਰਾ ਯਹਾਂ/ਅਮਨ ਮੇਹਤਾ ) ਦੇਸ਼ ਦੇ ਹੁਣ ਤੱਕ ਦੇ ਸਭ ਤੋ ਵੱਧ ਪੜੇ ਲਿਖੇ ਵਿਦਵਾਨ, ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ...
*ਅਮਰੀਕਾ ਦੇ ਅਲਾਸਕਾ ਵਿੱਚ 8.2 ਤੀਬਰਤਾ ਦਾ ਜ਼ਬਰਦਸਤ ਭੂਚਾਲ, ਸੁਨਾਮੀ ਦੀ ਚਿਤਾਵਨੀ*
ਅਲਾਸਕਾ 29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਅਮਰੀਕਾ ਦੇ ਅਲਾਸਕਾ ਪ੍ਰਾਇਦੀਪ ਵਿਚ ਬੁੱਧਵਾਰ ਰਾਤ ਨੂੰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਇਸ ਭੂਚਾਲ ਦੀ ਤੀਬਰਤਾ ਰੈਕਟਰ...
*ਪੰਜਾਬ ਸਮੇਤ ਇਨ੍ਹਾਂ ਰਾਜਾਂ ’ਚ ਭਾਰੀ ਮੀਂਹ ਦੀ ਚੇਤਾਵਨੀ, ਦਿੱਲੀ ‘ਚ ‘ਔਰੈਂਜ ਅਲਰਟ’*
29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ):ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਨਸੂਨ ਕਾਰਨ ਭਾਰੀ ਮੀਂਹ ਪੈ ਰਿਹਾ ਹੈ। ਮੌਨਸੂਨ ਦਾ ਘੱਟ ਦਬਾਅ ਵਾਲਾ ਖੇਤਰ ਬੰਗਾਲ ਦੀ...
*ਵੱਡੀ ਖ਼ਬਰ -ਦੇਸ਼ ’ਚ ਕੋਰੋਨਾ ਦੀ ਮੁੜ ਦਹਿਸ਼ਤ! ਵਧਦੇ ਕੇਸ ਵੇਖ 31 ਜੁਲਾਈ ਅਤੇ...
ਨਵੀਂ ਦਿੱਲੀ 29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਦੇਸ਼ ਵਿੱਚ ਇੱਕ ਵਾਰ ਫਿਰ ਕੋਰੋਨਾ ਦਾ ਡਰ ਵਧਣਾ ਸ਼ੁਰੂ ਹੋ ਗਿਆ ਹੈ। ਕੋਰੋਨਾ ਵਾਇਰਸ ਦੇ ਵਧ ਰਹੇ...
*32 ਜਥੇਬੰਦੀਆਂ ਦੀ ਚੇਤਾਵਨੀ! ਜੰਗ ਜਿੱਤਣੀ ਤਾਂ ਸਿਆਸੀ ਲੀਡਰਾਂ ਦੀਆਂ ਚਾਲਾਂ ਤੋਂ ਹੋ ਜਾਓ...
ਬਰਨਾਲਾ 29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ...
*ਨਵਜੋਤ ਸਿੱਧੂ ਨੂੰ ਮਿਲਣ ਲਈ ਕਾਂਗਰਸੀ ਇੰਨੇ ਬੇਤਾਬ! ਭੀੜ ਨੂੰ ਕੰਟਰੋਲ ਕਰਨਾ ਮੁਸ਼ਕਲ*
ਜਲੰਧਰ 29,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਅੱਜ ਜਲੰਧਰ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੱਧੂ ਦਾ ਬੜੇ ਉਤਸ਼ਾਹ ਨਾਲ ਸਵਾਗਤ ਹੋਇਆ। ਸਿੱਧੂ ਨੂੰ ਮਿਲਣ...
*ਪੰਜਾਬ ਸਰਕਾਰ ਮਾਨਸਾ ਸ਼ਹਿਰ ਦੇ ਸੀਵਰੇਜ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਚਲਾਵੇ। ਤਾ ਜੋ...
ਮਾਨਸਾ29 ਜੁਲਾਈ (ਸਾਰਾ ਯਹਾਂ/:ਬੀਰਬਲ ਧਾਲੀਵਾਲ) ਮਾਨਸਾ ਸ਼ਹਿਰ ਵਿੱਚ ਮੌਨਸੂਨ ਦੀ ਹੋਈ ਪਹਿਲੀ ਬਰਸਾਤ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰੇ ਵਾਅਦਿਆਂ ਦੀ ਫੂਕ ਕੱਢ...
























