85.9 F
MANSA
Thursday, July 2, 2026
Tel: 9815624390
Email: sarayaha24390@gmail.com

*ਦਿੱਲੀ ਤੋਂ 4 ਅਫ਼ਗਾਨ ਨਾਗਰਿਕਾਂ ਦੀ ਗਿ੍ਰਫਤਾਰੀ ਅਤੇ 17 ਕਿੱਲੋ ਹੈਰੋਇਨ ਦੀ ਬਰਾਮਦਗੀ ਨਾਲ...

ਚੰਡੀਗੜ / ਹੁਸ਼ਿਆਰਪੁਰ, 5 ਜੁਲਾਈ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਪੁਲਿਸ ਨੇ ਐਤਵਾਰ ਨੂੰ ਇਕ ਹੋਰ ਵੱਡੀ ਡਰੱਗ ਸਪਲਾਈ ਚੇਨ ਦਾ ਪਰਦਾਫਾਸ਼ ਕਰਦਿਆਂ...

*ਆਪਣੀਆਂ ਹੱਕੀ ਮੰਗਾਂ ਲਈ ਲਗਾਇਆ ਧਰਨਾ, ਕਾਲੀਆਂ ਚੁੰਨੀਆਂ ਪਾ ਕੇ ਰੋਸ ਪ੍ਰਦਰਸ਼ਨ ਭਲਕੇ*

ਬੁਢਲਾਡਾ 05 ਜੁਲਾਈ(ਸਾਰਾ ਯਹਾਂ/)ਅਮਨ ਮਹਿਤਾ): ਪਿਛਲੇ ਕਈ ਸਾਲਾਂ ਤੋਂ ਬਿਨਾਂ ਤਨਖਾਹ ਦੇ ਨਿਗੂਣੇ ਭੱਤਿਆ ਤੇ ਕੰਮ ਕਰ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ...

*ਬੁਢਲਾਡਾ ਸੰਤ ਨਿਰੰਕਾਰੀ ਭਵਨ ਵਿਖੇ ਲਗਾਇਆ ਗਿਆ ਕੋਵਿਡ-19 ਵੈਕਸੀਨੇਸ਼ਨ ਕੈਂਪ*

ਬੁਢਲਾਡਾ, 05ਜੁਲਾਈ(ਸਾਰਾ ਯਹਾਂ/ਅਮਨ ਮੇਹਤਾ) ਅੱਜ ਸੰਤ ਨਿਰੰਕਾਰੀ ਸਤਿਸੰਗ ਭਵਨ ਵਿਖੇ ਕੋਰਨਾ ਮਹਾਂਮਾਰੀ ਦੀ ਤੀਸਰੀ ਲਹਿਰ ਤੋਂ ਬਚਣ ਲਈ ਕੋਵਿਡ-19 ਟੀਕਾਕਰਨ(ਵੈਕਸੀਨੇਸ਼ਨ) ਕੈਂਪ ਦਾ...

*ਉਹ ਭੇਤ ਜਾਣੋ, ਜਿਸ ਕਰਕੇ ਨਵਜੋਤ ਸਿੱਧੂ ਅਚਾਨਕ ਹੀ ਬਣਿਆ ਕਾਂਗਰਸ ਹਾਈਕਮਾਂਡ ਦੀਆਂ ਅੱਖਾਂ...

ਨਵੀਂ ਦਿੱਲੀ 05,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): 2022 ਦੀਆਂ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਵਿੱਚ ਰਾਜਨੀਤੀ ਹੁਣ ਤੀਖਣ ਤੇ ਤੇਜ਼ ਹੁੰਦੀ ਜਾ ਰਹੀ ਹੈ। ਇਹ...

*ਨਵਦੀਪ ਤੇ ਉਸ ਦੇ ਪਿਤਾ ਨੂੰ ਯੂਨੀਅਨ ਤੋਂ ਬਾਹਰ ਕੱਢੇ ਜਾਣ ‘ਤੇ ਬੋਲੇ ਗੁਰਨਾਮ...

ਕਰਨਾਲ 05,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ) ਨਵਦੀਪ ਜਲਬੇੜਾ (ਵਾਟਰ ਕੈਨਨ ਬੁਆਏ) ਤੇ ਉਸ ਦੇ ਪਿਤਾ ਜੈ ਸਿੰਘ ਜਲਬੇੜਾ ਨੂੰ ਕਿਸਾਨ ਯੂਨੀਅਨ (ਚੜੂਨੀ) ਤੋਂ ਬਾਹਰ ਕਰ...

*ਕੈਪਟਨ ਦੀ ਕੋਠੀ ਘੇਰਨ ਨਿਕਲੇ ਬੀਜੇਪੀ ਵਰਕਰ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ*

ਚੰਡੀਗੜ੍ਹ 05,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਕਿਸਾਨ ਅੰਦੋਲਨ ਕਰਕੇ ਸਿਆਸਤ ਦੇ ਹਾਸ਼ੀਏ 'ਤੇ ਚੱਲ ਰਹੀ ਬੀਜੇਪੀ ਨੇ ਅੱਜ ਕੈਪਟਨ ਸਰਕਾਰ ਖਿਲਾਫ ਐਕਸ਼ਨ ਕੀਤਾ। ਭਾਰਤੀ ਯੁਵਾ...

*ਬਿਜਲੀ ਕੱਟਾਂ ਖਿਲਾਫ ਸੰਯੁਕਤ ਕਿਸਾਨ ਮੋਰਚੇ ਦਾ ਐਕਸ਼ਨ*

ਬਰਨਾਲਾ 05ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੀਆਂ 32 ਜਥੇਬੰਦੀਆਂ 'ਤੇ ਅਧਾਰਤ ਸੰਯੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਐਮਐਸਪੀ ਦੀ...

*ਕਿਸਾਨ ਤਿਆਰ-ਬਰਤਿਆਰ, ਸਰਕਾਰ ਭਾਵੇਂ ਅੰਦੋਲਨ ਨੂੰ 2024 ਤਕ ਖਿੱਚ ਲਵੇ, ਮਾਝੇ ਦਾ ਜਥਾ ਦਿੱਲੀ...

ਅੰਮ੍ਰਿਤਸਰ 05,ਜੁਲਾਈ (ਸਾਰਾ ਯਹਾਂ/ਬਿਊਰੋ ਰਿਪੋਰਟ): ਤਿੰਨ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦੇ ਸਿੰਘੂ ਬਾਰਡਰ 'ਤੇ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ 19ਵਾਂ ਜੱਥਾ...

*ਬੋਹਾ ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ 5 ਤੋਂ 20 ਜੁਲਾਈ ਤੱਕ ਕੀਤਾ ਜਾਵੇਗਾ ਚੇਤਨਾ ਮਾਰਚ...

ਬੋਹਾ 04 ਜੁਲਾਈ  (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )ਮੈਡੀਕਲ ਪ੍ਰੈਕਟੀਸਨਰਜ ਅਸੋਸੀੲਸ਼ਨ ਪੰਜਾਬ ਵੱਲੋਂ ਮੁਲਕ ਦੇ ਮੌਜੂਦਾ ਹਾਲਾਤਾਂ ਵਾਰੇ ਅਤੇ ਪੰਜਾਬ ਦੀਆਂ ਸਮੇਂ ਸਮੇਂ ਆਈਆਂ ਸਰਕਾਰਾਂ...

*ਬਲਵੀਰ ਸਿੰਘ ਭੱਠਲ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਖੂਨਦਾਨ ਕੈਂਪ ਦਾ ਆਯੋਜਨ*

ਬੋਹਾ 4 ਜੁਲਾਈ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ)-  ਆਸਰਾ ਫਾਊਂਡੇਸ਼ਨ ਬਰੇਟਾ ਵੱਲੋਂ ਡਾ ਬਲਵੀਰ ਸਿੰਘ ਬੀਰਾ ਪਿੰਡ ਰਾਮ ਨਗਰ ਭੱਠਲ ਜੋ ਕਿ ਪਿਛਲੇ ਦਿਨੀਂ ਇਕ...
- Advertisement -