*ਐਮ.ਪੀ ਰਵਨੀਤ ਬਿੱਟੂ ਕਸੂਤੇ ਘਿਰੇ, ਕੇਸ ਦਰਜ ਕਰਾਉਣ ਲਈ ਪੁਲਿਸ ਕਮਿਸ਼ਨਰ ਨੂੰ ਮਿਲਿਆ ਅਕਾਲੀ...
ਲੁਧਿਆਣਾ 17,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ੍ਰੀ...
*ਮਾਨਸਾ ਪੁਲਿਸ ਨੇ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ ਕਰਦੇ ਹੋਏ 17 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਸਮੇਤ...
ਮਾਨਸਾ, 17—06—2021 (ਸਾਰਾ ਯਹਾਂ/ਮੁੱਖ ਸੰਪਾਦਕ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆਗਿਆ ਕਿ ਪੰਜਾਬ ਸਰਕਾਰ...
*ਸ਼ਹਿਰਾਂ ਵਿੱਚ ਫੈਲ ਰਹੀ ਗੰਦਗੀ ਨੂੰ ਰੋਕਣ ਲਈ ਪ੍ਰਸ਼ਾਸਨ ਬਦਲਵੇਂ ਪ੍ਰਬੰਧ ਕਰੇ…-ਸੋਹਣ ਲਾਲ ਮਿੱਤਲ*
ਮਾਨਸਾ 17ਜੁੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਸਫ਼ਾਈ ਸੇਵਕਾਂ ਦੀ ਚੱਲ ਰਹੀ ਪੰਜਾਬ ਪੱਧਰੀ ਹੜਤਾਲ ਦਾ ਜਿਥੇ ਸਾਰੇ ਸ਼ਹਿਰਾਂ ਵਿੱਚ ਅਸਰ ਵੇਖਣ ਲਈ ਮਿਲ...
*ਅੰਤਰਰਾਸ਼ਟਰੀ ਯੋਗਾ ਦਿਵਸ ਮੋਕੇ ਯੋਗ ਸਪਤਾਹ ਵਿੱਚ ਉਤਸ਼ਾਹ ਨਾਲ ਭਾਗ ਲੈਣ ਰਹੇ ਹਨ ਸਕੂਲੀ...
ਬਠਿੰਡਾ 17,ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਸਿੱਖਿਆ ਵਿਭਾਗ ਦੀ ਯੋਗ ਅਗਵਾਈ ਵਿੱਚ ਸਮੁੱਚੇ ਪੰਜਾਬ ਦੇ ਸਕੂਲਾਂ ਵਿੱਚ ਯੋਗ ਸਪਤਾਹ ਬੜੇ ਉਤਸ਼ਾਹ ਨਾਲ ਮਨਾਇਆ ਜਾ...
*ਸਫਾਈ ਕਰਮਚਾਰੀਆ ਦੀ ਹੜਤਾਲ ਹੋਣ ਕਾਰਨ ਸ਼ਹਿਰ ਵਿੱਚ ਸਫਾਈ ਦਾ ਬੁਰਾ ਹਾਲ*
ਸਰਦੂਲਗੜ੍ਹ,16 ਜੂਨ (ਸਾਰਾ ਯਹਾਂ/ਬਲਜੀਤ ਪਾਲ ) :13 ਮਈ ਤੋ ਪੰਜਾਬ ਭਰ ਵਿੱਚ ਸਫਾਈ ਕਰਮਚਾਰੀਆ ਦੀਹੜਤਾਲ ਹੋਣ ਕਾਰਨ ਸ਼ਹਿਰ ਸਰਦੂਲਗੜ੍ਹ ਵਿੱਚ ਸਫਾਈ ਦਾ...
*ਮੋਫਰ ਵੱਲੋ 24 ਲੱਖ ਦੀ ਲਾਗਤ ਨਾਲ ਨਵੇਂ ਬਣ ਰਹੇ ਮਾਰਕੀਟ ਕਮੇਟੀ ਦਫਤਰ ਦੀ...
ਸਰਦੂਲਗੜ੍ਹ,16 ਜੂਨ (ਸਾਰਾ ਯਹਾਂ/ਬਲਜੀਤ ਪਾਲ) :ਸਰਦੂਲਗੜ੍ਹ ਦੀ ਅਨਾਜ ਮੰਡੀ ਵਿੱਚ ਬਣ ਰਹੇ ਮਾਰਕੀਟਕਮੇਟੀ ਦਫਤਰ ਦਾ ਕਾਂਗਰਸ ਦੇ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ...
*ਸਰਬੱਤ ਸਿਹਤ ਬੀਮਾ ਯੋਜਨਾ ਦਾ ਈ-ਕਾਰਡ ਨਾ ਚੱਲਣ ’ਤੇ ਵੀ ਪ੍ਰਾਈਵੇਟ ਹਸਪਤਾਲ ਲਾਭਪਾਤਰੀਆਂ ਨੂੰ...
ਚੰਡੀਗੜ, 17 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਨੂੰ...
*138 ਕਰੋੜ ਦੀ ਲਾਗਤ ਵਾਲਾ ਬੱਸੀ ਪਠਾਣਾ ਮੈਗਾ ਡੇਅਰੀ ਪ੍ਰਾਜੈਕਟ ਅਗਸਤ ਵਿੱਚ ਹੋਵੇਗਾ ਸ਼ੁਰੂ:...
ਚੰਡੀਗੜ੍ਹ, 16 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ) ਮਿਲਕਫੈਡ ਵੱਲੋਂ ਕੋਰੋਨਾ ਮਹਾਂਮਾਰੀ ਦੇ ਔਖੇ ਦੌਰ ਵਿੱਚ ਜਿੱਥੇ ਦੁੱਧ ਉਤਪਾਦਕਾਂ ਦੀ ਬਾਂਹ ਫੜੀ ਉਥੇ ਸੂਬੇ...
*ਰੈਵੇਨਿਊ ਕਾਨੂੰਗੋ ਅਤੇ ਪਟਵਾਰ ਯੂਨੀਅਨ ਦੀ ਪੰਜਾਬ ਪੱਧਰੀ ਮੀਟਿੰਗ ਹੋਈ*
ਮਾਨਸਾ 16 ਜੁੂਨ (ਸਾਰਾ ਯਹਾਂ/ਮੁੱਖ ਸੰਪਾਦਕ) : ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਅਤੇ ਦਿ ਰੈਵੀਨਿਊ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਸਾਝੀ ਤਾਲਮੇਲ ਕਮੇਟੀ ਪੰਜਾਬ...
























