*ਤਾੜ-ਤਾੜ ਗੋਲੀਆਂ ਨਾਲ ਕੰਬਿਆ ਚੰਡੀਗੜ੍ਹ, ਕਾਰ ‘ਚ ਆਏ ਬਦਮਾਸ਼ ਵਿਅਕਤੀ ਨੂੰ ਗੋਲੀ ਮਾਰ ਕੇ...
Chandigarh News (ਸਾਰਾ ਯਹਾਂ) : ਚੰਡੀਗੜ੍ਹ ਵਿੱਚ ਸੋਮਵਾਰ ਦੇਰ ਸ਼ਾਮ ਤਿੰਨ ਹਮਲਾਵਰਾਂ ਨੇ ਕਾਰ ਵਿੱਚ ਸਵਾਰ ਇੱਕ ਨੌਜਵਾਨ 'ਤੇ ਗੋਲੀ ਚਲਾ ਦਿੱਤੀ ਹੈ।...
*ਮਾਨਸਾ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਪੋਲਿੰਗ ਸਟੇਸ਼ਨਾਂ ‘ਤੇ ਸਾਰੀਆਂ ਸਹੂਲਤਾਂ ਯਕੀਨੀ ਬਣਾਉਣ...
ਮਾਨਸਾ, 1 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਆਈ ਏ ਐੱਸ...
*ਪੀ.ਆਰ.ਟੀ.ਸੀ.ਅਤੇ ਪਨਬੱਸ ਰੋਡਵੇਜ਼ ਕਾਮਿਆਂ ਦੇ ਲੜੀਵਾਰ ਧਰਨੇ ਵਿੱਚ ਸ਼ਾਮਲ ਹੋਏ ਆਂਗਣਵਾੜੀ ਵਰਕਰਾਂ ਦੇ ਜਥੇ*
ਬੁਢਲਾਡਾ - 1 ਦਸੰਬਰ - (ਸਾਰਾ ਯਹਾਂ/ਮੇਹਤਾ ਅਮਨ) - ਅੱਜ ਇੱਥੇ ਪੀ.ਆਰ.ਟੀ.ਸੀ. ਡਿੱਪੂ ਦੀ ਵਰਕਸ਼ਾਪ ਦੇ ਮੁੱਖ ਗੇਟ ਅੱਗੇ ਸਰਕਾਰੀ ਬੱਸਾਂ ਦੀ...
*ਸਮਾਜਕ ਜਾਗਰੂਕਤਾ ਵੱਲ ਕਦਮ: ਜੀ.ਆਈ.ਐਮ.ਟੀ. ਬੁੱਢਲਾਡਾ ਵਿਚ ਵਰਲਡ ਏਡਸ ਡੇ ਮੌਕੇ ਭਾਸ਼ਣ ਪ੍ਰਤੀਯੋਗਿਤਾ ਦਾ...
ਬੁਢਲਾਡਾ, 1 ਦਸੰਬਰ (ਸਾਰਾ ਯਹਾਂ/ ਅਮਨ ਮਹਿਤਾ ): ਵਰਲਡ ਏਡਸ ਡੇ ਦੇ ਮੌਕੇ ’ਤੇ ਜੀ.ਆਈ.ਐਮ.ਟੀ. ਕਾਲਜ ਬੁੱਢਲਾਡਾ ਵਿਚ ਵਿਦਿਆਰਥੀਆਂ ਨੂੰ ਐਚ ਆਈ ਵੀ/ਏਡਸ ਬਾਰੇ...
*ਨਹਿਰੂ ਮੈਮੋਰੀਅਲ ਕਾਲਜ ਮਾਨਸਾ ਵਿਖੇ ਵਿਸ਼ਵ ਏਡਜ਼ ਦਿਵਸ ਮਨਾਇਆ*
ਮਾਨਸਾ 01 ਦਸੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਪ੍ਰਿੰਸੀਪਲ ਡਾ. ਹਰਦੀਪ ਸਿੰਘ ਸ਼ਰਮਾ ਦੀ ਯੋਗ ਅਗਵਾਈ...
*ਕਹਾਣੀ ਵਾਚਨ ਰਾਹੀਂ ਖਿੜੀ ਬੱਚਿਆਂ ਦੀ ਆਤਮਵਿਸ਼ਵਾਸੀ ਆਵਾਜ਼*
ਮਾਨਸਾ,1 ਦਸੰਬਰ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਐੱਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਵਿੱਚ ਕਹਾਣੀ ਵਾਚਨ ਮੁਕਾਬਲਾ ਕਰਵਾਇਆ ਗਿਆ, ਜਿਸ ਵਿੱਚ ਯੂਕੇਜੀ...
*ਮੁਲਾਜ਼ਮ ਆਗੂ ਸੁਖਜੀਤ ਸਿੰਘ ਤੇ ਐਫ ਆਈ ਆਰ ਦਰਜ ਕਰਨ ਦੀ ਨਿਖੇਧੀ :ਧਰਮਿੰਦਰ ਸਿੰਘ ਹੀਰੇਵਾਲਾ*
ਮਾਨਸਾ 30 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸੀ ਪੀ ਐਫ ਕਰਮਚਾਰੀ ਯੂਨੀਅਨ ਮਾਨਸਾ ਦੇ ਪ੍ਰਧਾਨ ਧਰਮਿੰਦਰ ਸਿੰਘ ਹੀਰੇਵਾਲਾ ਵਾਲਾ ਕਿਹਾ ਕਿ
ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਤੇ ਸੀਪੀਐਫ ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਜੀਤ ਸਿੰਘ ਤੇ ਬੀਤੇ ਦਿਨ ਦਿੱਲੀ ਧਰਨੇ ਕਾਰਨ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਦਿੱਲੀ ਪੁਲਿਸ ਵੱਲੋਂ ਐਫਆਈਆਰ ਦਰਜ ਕੀਤੀ ਗਈ।
ਜਿਸ ਦੀ ਸੀਪੀਐਫ ਕਰਮਚਾਰੀ ਯੂਨੀਅਨ ਵੱਲੋਂ ਨਿੰਦਾ ਕੀਤੀ ਜਾਂਦੀ ਹੈ ਕਿਉਂਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਹਰ ਵਰਗ ਦਾ ਸੰਵਿਧਾਨਿਕ ਹੱਕ ਹੈ। ਜਿਸ ਕਾਰਨ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ 25 ਨਵੰਬਰ 2025 ਨੂੰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਦਿੱਲੀ ਵਿਖੇ ਕੌਮੀ ਪੱਧਰੀ ਧਰਨਾ ਦਿੱਤਾ ਗਿਆ ਸੀ। ਧਰਨੇ ਦੌਰਾਨ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਦਿੱਲੀ ਪੁਲਿਸ ਵੱਲੋਂ ਸ੍ਰੀ ਸੁਖਜੀਤ ਸਿੰਘ ਸਮੇਤ ਤਿੰਨ ਹੋਰ ਮੁਲਾਜ਼ਮ ਆਗੂਆਂ ਤੇ ਐਫਆਈਆਰ ਦਰਜ ਕਰ ਦਿੱਤੀ। ਇੱਥੇ ਦੱਸਣ ਯੋਗ ਹੈ ਕਿ 2 ਦਸੰਬਰ 2025 ਨੂੰ ਦੇਸ਼ ਭਰ ਦੇ ਮੁਲਾਜ਼ਮਾਂ ਵੱਲੋਂ ਸਰਕਾਰ ਦੇ ਇਸ ਰਵੱਏ ਵਿਰੁੱਧ ਦੇਸ਼ ਭਰ ਵਿੱਚ ਐਫਆਈਆਰ ਦੀਆਂ ਕਾਪੀਆਂ ਸਾੜਦੇ ਹੋਏ ਕੇਂਦਰ ਸਰਕਾਰ ਵਿਰੁੱਧ ਰੋਸ ਪ੍ਰਗਟ ਕੀਤਾ ਜਾਵੇਗਾ।
*DIG ਭੁੱਲਰ ਦੀਆਂ ਵਧੀਆਂ ਮੁਸ਼ਕਿਲਾਂ, CBI ਤੋਂ ਬਾਅਦ ਹੁਣ ED ਦਾ ਸ਼ਿਕੰਜਾ
Punjab News (ਸਾਰਾ ਯਹਾਂ) : ਪੰਜਾਬ ਪੁਲਿਸ ਦੇ DIG ਹਰਚਰਨ ਸਿੰਘ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੀ ਜਾਂਚ ਲਗਾਤਾਰ ਜਾਰੀ ਹੈ। CBI...
*ਕਾਮਰੇਡ ਧਰਮ ਸਿੰਘ ਫੱਕਰ ਦੀ 52 ਵੀਂ ਬਰਸੀ ਮੌਕੇ 2 ਦਸੰਬਰ ਨੂੰ ਹੋਵੇਗੀ ਵਿਸ਼ਾਲ...
ਮਾਨਸਾ 29 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸੂਬੇ ਦੀ ਅਮਨ ਕਾਨੂੰਨ ਦੀ ਡਾਵਾਡੋਲ ਵਿਵਸਥਾ, ਆਰਥਿਕ ਸਮਾਜਿਕ ਹਾਲਤ ਅਤੀ ਤਰਸਯੋਗ ਬਣ ਚੁੱਕੀ ਹੈ,ਆਮ...
*ਪੰਜਾਬ ਸਰਕਾਰ ਪੀ ਆਰ ਟੀ ਸੀ ਨੂੰ ਖਤਮ ਕਰਨ ਤੇ ਤੁਲੀ ……ਗੁਰਪ੍ਰੀਤ ਵਿੱਕੀ*
ਮਾਨਸਾ 29 ਨਵੰਬਰ(ਸਾਰਾ ਯਹਾਂ/ਮੁੱਖ ਸੰਪਾਦਕ) : ਮਾਨਸਾ ਕਾਂਗਰਸ ਦੇ ਸਾਬਕਾ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਸਿੰਘ ਵਿੱਕੀ ਨੇ ਪੀ ਆਰ ਟੀ ਸੀ...
























