85.9 F
MANSA
Saturday, July 4, 2026
Tel: 9815624390
Email: sarayaha24390@gmail.com

*ਸੁਖਪਾਲ ਖਹਿਰਾ ਆਪ ਵਿਧਾਇਕਾਂ ਸਣੇ ਕਾਂਗਰਸ ‘ਚ ਸ਼ਾਮਲ*

ਚੰਡੀਗੜ੍ਹ  02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਵੱਖਰੀ ਪਾਰਟੀ ਬਣਾਉਣ ਵਾਲੇ ਸੁਖਪਾਲ ਖਹਿਰਾ ਅੱਜ ਕਾਂਗਰਸ ਵਿੱਚ ਸ਼ਾਮਲ ਹੋ...

*ਸੁਖਬੀਰ ਬਾਦਲ ਅਕਾਲੀ ਨਹੀਂ ਸਗੋਂ ਇੱਕ ਕਾਰਪੋਰੇਟਰ: ਢੀਂਡਸਾ*

ਸੰਗਰੂਰ  02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਮੁਖੀ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਸੁਖਬੀਰ...

*ਨਜਾਇਜ਼ ਅਸਲੇ ਸਮੇਤ 1 ਮੁਲਜਿਮ ਕਾਬੂ, 1 ਪਿਸਟਲ 12 ਬੋਰ ਦੇਸੀ ਸਮੇਤ 2 ਕਾਰਤੂਸ...

ਮਾਨਸਾ, 03—06—2021 (ਸਾਰਾ ਯਹਾਂ/ਜੋਨੀ ਜਿੰਦਲ) : ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏਦੱਸਿਆ ਗਿਆ ਕਿ ਮਾਨਸਾ ਪੁਲਿਸ...

*ਮਾਨਸਾ ਪੁਲਿਸ ਦੀ ਨਸਿ਼ਆਂ ਵਿਰੁੱਧ ਵੱਡੀ ਕਾਰਵਾਈ 68 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 15 ਗ੍ਰਾਮ...

ਮਾਨਸਾ, 03—06—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀ ਕਰਦਿਆਦੱਸਿਆ ਗਿਆ ਕਿ ਪੰਜਾਬ ਸਰਕਾਰ...

*ਸੁੰਦਰ ਸਿੰਘ ਗਿੱਲ ਆਪ ਦੇ ਸੋਸਲ ਮੀਡੀਆ ਜਿਲਾ ਮਾਨਸਾ ਦੇ ਕੋਆਰਡੀਨੇਟਰ ਨਿਯੁਕਤ *

ਬੋਹਾ 3 ਜੁਨ(ਸਾਰਾ ਯਹਾਂ/ਦਰਸ਼ਨ ਹਾਕਮਵਾਲਾ )ਆਮ ਆਦਮੀ ਪਾਰਟੀ ਪੰਜਾਬ ਨੇ  ਮਿਸਨ 2022 ਤੇ ਚਲਦਿਅਾ ਆਪਣੇ ਸੋਸਲ ਮੀਡੀਆ ਸੈੱਲ ਦਾ ਵਿਸਥਾਰ ਕਰਦਿਅਾ ਵਿਧਾਨ...

*IMA ਵੱਲੋਂ ਕਾਲੇ ਬਿੱਲੇ ਲਾ ਕੇ, ਰਾਮਦੇਵ ਵੱਲੋ ਡਾਕਟਰਾਂ ਪ੍ਰਤੀ ਵਰਤੀ ਗਈ ਸ਼ਬਦਾਵਲੀ ਲਈ...

ਮਾਨਸਾ 03,ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਪਿਛਲੇ ਕਾਫੀ ਦਿਨਾਂ ਦੌਰਾਨ ਰਾਮਦੇਵ ਵੱਲੋ ਲਗਾਤਾਰ ਕਈ ਵਾਰ ਐਲੋਪੈਥਿਕ ਡਾਕਟਰਾਂ ਨੂੰ ਲੈ ਕੇ ਬਿਨਾਂ ਲੋੜ...

*ਰਾਘਵ ਚੱਢਾ ਨੇ ਕੱਢੀ ਕੈਪਟਨ ‘ਤੇ ਭੜਾਸ, ਆਉਣ ਵਾਲੀਆਂ ਚੋਣਾਂ ਬਾਰੇ ਕੀਤਾ ਵੱਡਾ ਐਲਾਨ*

ਚੰਡੀਗੜ੍ਹ 02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਆਮ ਆਦਮੀ ਪਾਰਟੀ (AAP Punajb) ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਸਹਿ ਇੰਚਾਰਜ ਰਾਘਵ ਚੱਡਾ (Raghav Chadha) ਵਲੋਂ ਬੁੱਧਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਰਾਘਵ...

*ਮਲੇਰਕੋਟਲਾ ਨੂੰ ਮਿਲੀ ਪਹਿਲੀ ਐਸਐਸਪੀ ਕੰਵਰਦੀਪ ਕੌਰ*

ਚੰਡੀਗੜ੍ਹ 02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਫੇਰਬਦਲ ਕੀਤਾ ਗਿਆ ਹੈ। ਸਰਕਾਰ ਦੁਆਰਾ 2 ਐਸਐਸਪੀ ਅਤੇ 4 ਏਆਈਜੀ ਅਧਿਕਾਰੀਆਂ ਦਾ ਤਬਾਦਲਾ ਕਰ ਦਿੱਤਾ ਗਿਆ...

*ਮੋਗਾ-ਲੁਧਿਆਣਾ ਮੁੱਖ ਮਾਰਗ ‘ਤੇ ਵਾਪਰਿਆ ਭਿਆਨਕ ਦਰਦਨਾਕ ਹਾਦਸਾ*

ਮੋਗਾ 02,ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਮੋਗਾ ਅਤੇ ਬਰਨਾਲਾ ਬਾਈਪਾਸ (Moga and Barnala bypass) ਕੋਲ ਕਰੀਬ ਸ਼ਾਮ ਪੰਜ ਵਜੇ ਇੱਕ ਦਰਦਨਾਕ ਕਾਰ ਹਾਦਸਾ (car accident) ਹੋਇਆ। ਜਾਣਕਾਰੀ ਮੁਤਾਬਕ ਕਾਰ...

*ਟਰਾਂਸਪੋਰਟ ਮੰਤਰੀ ਨੇ ਆਟੋ ਰਿਕਸ਼ਾ ਚਾਲਕਾਂ ਨੂੰ ਦਿੱਤੀ ਵੱਡੀ ਰਾਹਤ..!*

ਚੰਡੀਗੜ੍ਹ, 2 ਜੂਨ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਦੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਤਿੰਨ ਪਹੀਆ ਵਾਹਨ ਆਟੋ ਰਿਕਸ਼ਾ ਚਾਲਕਾਂ ਨੂੰ ਵੱਡੀ ਰਾਹਤ...
- Advertisement -