85.9 F
MANSA
Tuesday, July 7, 2026
Tel: 9815624390
Email: sarayaha24390@gmail.com

*ਪੰਜਾਬ ‘ਚ ਕੋਰੋਨਾ ਕਾਰਨ ਮੌਤਾਂ ਦੀ ਗਿਣਤੀ ਵਧੀ, ਸਸਕਾਰ ਲਈ ਕਰਨਾ ਪੈ ਰਿਹਾ ਇੰਤਜ਼ਾਰ*

ਚੰਡੀਗੜ੍ਹ 21 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ):: ਕੋਰੋਨਾ ਦੀ ਦੂਜੀ ਲਹਿਰ ਬੇਹੱਦ ਘਾਤਕ ਤੇ ਖ਼ਤਰਨਾਕ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਵੀ ਕੋਰੋਨਾ...

*ਚੰਡੀਗੜ੍ਹ ਪੁਲਿਸ ਨੇ ਬਗੈਰ ਮਾਸਕ ਕਾਰ ਸਵਾਰ Bride without mask ਜਾ ਕੱਟਿਆ ਚਲਾਨ ਕੱਟੇ...

ਚੰਡੀਗੜ੍ਹ21 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ):: ਕੋਰੋਨਾਵਾਇਰਸ ਸੰਕਰਮਣ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਰਾਮਨੌਮੀ ਦੇ ਮੌਕੇ ਲੌਕਡਾਊਨ ਦਾ...

*ਜਿੰਮ ਵਾਲੇ ਮੰਗ ਰਹੇ ਸ਼ਰਾਬ ਦੇ ਠੇਕਿਆਂ ਦਾ ਲਾਇਸੈਂਸ, ਸਰਕਾਰ ਨੂੰ ਦਿੱਤੀ ਚੇਤਾਵਨੀ*

ਲੁਧਿਆਣਾ 21 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ):: ਪੰਜਾਬ 'ਚ ਲਗਾਤਾਰ ਵਧ ਰਹੇ ਕੋਰੋਨਾ ਮਹਾਂਮਾਰੀ ਦੇ ਮਾਮਲਿਆਂ ਕਰਕੇ ਸੂਬਾ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੇ...

*ਫੂਲਕਾ ਦੀ ਅਪੀਲ, ਵਕੀਲ ਰਾਜਵਿੰਦਰ ਬੈਂਸ ਤੇ ਲਗਾਏ ਇਲਜ਼ਾਮ ਵਾਪਸ ਲੈਣ ਕੁੰਵਰ ਵਿਜੇ ਪ੍ਰਤਾਪ*

ਚੰਡੀਗੜ੍ਹ 21 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ):: ਐਚਐਸ ਫੂਲਕਾ ਨੇ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਫੋਨ ਕਰਕੇ ਇਹ ਬੇਨਤੀ ਕੀਤੀ ਹੈ ਕਿ ਉਹ...

*ਮੁੱਖ ਮੰਤਰੀ ਨੇ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਕੇਂਦਰੀ ਸਿਹਤ ਮੰਤਰੀ ਨੂੰ ਲਿਖਿਆ ਪੱਤਰ*

ਚੰਡੀਗੜ, 21 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ): ਕੋਵਿਡ-19 ਦੇਰੀਜਾਂ ਲਈ ਮੈਡੀਕਲ ਆਕਸੀਜਨ ਦੀ ਕਮੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

*ਮੁੱਖ ਮੰਤਰੀ ਵੱਲੋਂ ਐਨ.ਡੀ.ਪੀ.ਐਸ. ਐਕਟ ਤਹਿਤ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਇਨਾਮ ਨੀਤੀ ਨੂੰ...

ਚੰਡੀਗੜ੍ਹ, 21 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਸਰਕਾਰ ਦੀ ਨਸ਼ਿਆਂ ਪ੍ਰਤੀ ਨਾ-ਸਹਿਣਯੋਗ ਨੀਤੀ...

*ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਸਬੰਧੀ ਨਵੀਆਂ ਪਾਬੰਦੀਆਂ ਦੀ ਉਲੰਘਣਾ ਕਰਨ ਵਾਲਿਆਂ...

ਚੰਡੀਗੜ, 21 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਸਰਕਾਰ ਵਲੋਂ ਕੋਵਿਡ -19 ਮਾਮਲਿਆਂ ਵਿੱਚ ਤੇਜ਼ੀ ਨਾਲ ਹੋ ਰਹੇ ਵਾਧੇ ਦੇ ਮੱਦੇਨਜ਼ਰ ਨਵੀਂ ਪਾਬੰਦੀਆਂ ਦੇ...

*ਮੈਡੀਕਲ ਆਕਸੀਜਨ ਦੀ ਪੈਦਾ ਕੀਤੀ ਫਰਜ਼ੀ ਕਮੀ ਮਾਨਵਤਾ ਦੀ ਹੱਤਿਆ ਦੇ ਬਰਾਬਰ: ਰਾਣਾ ਸੋਢੀ*

ਚੰਡੀਗੜ, 21 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ):  ਕਰੋਨਾ ਵਿਰੁੱਧ ਜੰਗ ਵਿੱਚ ਅਸਫ਼ਲ ਰਹਿਣ ਅਤੇ ਸੂਬਿਆਂ ਨੂੰ ਮੁੱਢਲੀਆਂ ਡਾਕਟਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿੱਚ ਅਸਮਰੱਥ...

*ਅੱਜ ਸਿੱਧੀ ਭਰਤੀ ਹੈੱਡ ਟੀਚਰ/ਸੈਂਟਰ ਹੈੱਡ ਟੀਚਰਜ਼ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਮਾਨਯੋਗ ਸ਼੍ਰੀ...

ਮਾਨਸਾ 21 ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਅੱਜ ਸਿੱਧੀ ਭਰਤੀ ਹੈੱਡ ਟੀਚਰ/ਸੈਂਟਰ ਹੈੱਡ ਟੀਚਰਜ਼ ਯੂਨੀਅਨਪੰਜਾਬ ਦਾ ਇੱਕ ਵਫ਼ਦ ਮਾਨਯੋਗ ਸ਼੍ਰੀ ਨਾਜਰ ਸਿੰਘ...

*ਕਾਲੇ ਕਾਨੂੰਨਾਂ ਤੋਂ ਪਹਿਲਾਂ ਹੀ ਦੁਖੀ ਕਿਸਾਨ ਨੂੰ ਪੰਜਾਬ ਸਰਕਾਰ ਮੰਡੀਆਂ ਚ ਨਾ ਰੋਲੇ...

ਬੋਹਾ 21 ਅਪ੍ਰੈਲ (ਸਾਰਾ ਯਹਾਂ/ਦਰਸ਼ਨ ਹਾਕਮਵਾਲਾ )-ਪਹਿਲਾਂ ਹੀ ਕਾਲੇ ਕਾਨੂੰਨਾਂ ਦੀ ਮਾਰ ਝੱਲ ਰਹੇ ਪੰਜਾਬ ਦੇ ਕਿਸਾਨ ਨੂੰ ਸੂਬਾ ਸਰਕਾਰ ਮੰਡੀਆਂ ਵਿਚ...
- Advertisement -