*ਵੱਡਾ ਖੁਲਾਸਾ! ਆਈਜੀ ਕੁੰਵਰ ਵਿਜੈ ਪ੍ਰਤਾਪ ਨੂੰ ਧਮਕਾ ਰਹੇ ਸੀ ਸੁਖਬੀਰ ਬਾਦਲ? ਚਲਾਨ ਪੇਸ਼...
ਚੰਡੀਗੜ੍ਹ 20 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਬੇਅਦਬੀ ਤੇ ਗੋਲੀ ਕਾਂਡ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਹੁਣ ਤਾਜ਼ਾ ਖੁਲਾਸਾ ਸ਼੍ਰੋਮਣੀ ਅਕਾਲੀ ਦਲ...
*ਕਣਕ ਦੀ ਖਰੀਦ ਪ੍ਰਕਿਰਿਆ ਦੇ ਚਲਦਿਆਂ ਅਨਾਜ ਮੰਡੀਆਂ ’ਚ ਕੋਵਿਡ ਤੋਂ ਬਚਾਅ ਲਈ ਵਿਸ਼ੇਸ਼...
ਮਾਨਸਾ, 20 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ): ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਦੇ ਨਾਲੋ ਨਾਲ ਕਿਸਾਨਾਂ, ਮਜ਼ਦੂਰਾਂ, ਆੜ੍ਹਤੀਆਂ...
*ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ...
ਚੰਡੀਗੜ੍ਹ, 20 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ): ਕਰੋਨਾ ਦੀ ਦੂਜੀ ਲਹਿਰ ਦੇ ਮੱਦੇਨਜ਼ਰ ਪਟਵਾਰੀ ਤੇ ਜ਼ਿਲ੍ਹੇਦਾਰ ਦੀਆਂ ਅਸਾਮੀਆਂ ਲਈ 2 ਮਈ...
*1750 ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ,5 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 605 ਲੀਟਰ ਲਾਹਣ ਦੀ ਬਰਾਮਦਗੀ*
ਮਾਨਸਾ,20—04—2021 ( ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰ ੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ...
*ਨਵਰਾਤਰਿਆਂ ਦੇ ਅੱਠਵੇਂ ਦਿਨ ਮਾਂ ਭਗਵਤੀ ਜੀ ਦੇ ਪਾਵਨ ਸਰੂਪ ਦੀ ਪੂਜਾ ਅੱਜ ਸ਼ਰਧਾ...
ਮਾਨਸਾ 20 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ) : ਸਥਾਨਕ ਭਗਵਾਨ ਸ਼੍ਰੀ ਪਰਸ਼ੂਰਾਮ ਮੰਦਰ ਵਨ-ਵੇ ਟ੍ਰੈਫ਼ਿਕ ਰੋਡ ਮਾਨਸਾ ਵਿਖੇ ਚੇਤਰ ਨਵਰਾਤਰਿਆਂ ਦੌਰਾਨ ਚਲ ਰਹੀ...
*ਮਾਨਸਾ ਪੁਲਿਸ ਵੱਲੋਂ ਕੋਵਿਡ—19 ਦੀਆ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕਰਨ ਸਬੰਧੀ ਪਬਲਿਕ ਨੂੰ...
ਮਾਨਸਾ, 19—04—2021 ( ਸਾਰਾ ਯਹਾਂ /ਮੁੱਖ ਸੰਪਾਦਕ) : ਜਿਲਾ ਅੰਦਰ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦੇ ਮਾਮਲਿਆਂ ਵਿੱਚ ਤੇਜੀ ਨਾਲ ਹੋ ਰਹੇ ਵਾਧੇ...
*ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਹੋਇਆ ਕੋਰੋਨਾ, ਹਸਪਤਾਲ ‘ਚ ਭਰਤੀ*
Manmohan Singh Corona Positive 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਕੋਰੋਨਾਵਾਇਰਸ ਨਾਲ ਸੰਕਰਮਿਤ ਹੋ ਗਏ ਹਨ। ਉਨ੍ਹਾਂ ਨੂੰ ਦਿੱਲੀ...
*ਆਮ ਲੋਕਾਂ ਲਈ 30 ਅਪ੍ਰੈਲ ਤੱਕ ਸਾਰੇ ਪੁਲਿਸ ਸਟੇਸ਼ਨ ਬੰਦ*
ਬੁਢਲਾਡਾ 19 ਅਪਰੈਲ ( ਸਾਰਾ ਯਹਾਂ /ਅਮਨ ਮਹਿਤਾ): ਜਿਲ੍ਹੇ ਅੰਦਰ ਕਰੋਨਾ ਮਹਾਮਾਰੀ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦਿਆਂ ਪੁਲਿਸ ਵੱਲੋਂ 30 ਅਪ੍ਰੈਲ...
*ਦੀਪ ਸਿੱਧੂ ਨੂੰ ਰਾਹਤ, ਦਿੱਲੀ ਪੁਲਿਸ ਨੂੰ ਨਹੀਂ ਮਿਲਿਆ ਰਿਮਾਂਡ*
ਚੰਡੀਗੜ੍ਹ 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਦਿੱਲੀ ਪੁਲਿਸ ਨੂੰ ਦੀਪ ਸਿੱਧੂ ਦਾ ਰਿਮਾਂਡ ਨਹੀਂ ਮਿਲਿਆ। ਕੋਰਟ ਵਲੋਂ ਪੁਲਿਸ ਦੀ ਪਟੀਸ਼ਨ ਖਾਰਿਜ ਕਰ...
*ਕੁੰਵਰ ਵਿਜੇ ਪ੍ਰਤਾਪ ਦੀ ਰਿਪੋਰਟ ਕਿਉਂ ਹੋਈ ਖਾਰਜ? ਨਵਜੋਤ ਕੌਰ ਸਿੱਧੂ ਨੇ ਕੈਪਟਨ ਸਣੇ...
ਖੰਨਾ 19 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਤੋਂ ਬਾਅਦ ਹੁਣ ਉਨ੍ਹਾਂ ਦੀ ਪਤਨੀ ਨਵਜੋਤ ਕੌਰ...
























