85.9 F
MANSA
Tuesday, July 7, 2026
Tel: 9815624390
Email: sarayaha24390@gmail.com

*ਨਵਜੋਤ ਸਿੱਧੂ ਕਰਨਗੇ ਪੰਜਾਬ ਦੀ ਸਿਆਸਤ ‘ਚ ਧਮਾਕਾ! ਚੋਣਾਂ ਤੋਂ ਪਹਿਲਾਂ ਬਦਲਣ ਲੱਗੇ ਸਮੀਕਰਨ*

ਚੰਡੀਗੜ੍ਹ 15ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ)ਪੰਜਾਬ ਦੀ ਸਿਆਸਤ ਵਿੱਚ ਵੱਡੇ ਤੇ ਚਰਚਿਤ ਚਿਹਰੇ ਨਵਜੋਤ ਸਿੰਘ ਸਿੱਧੂ ਨੇ ਹੁਣ ਨਵੀਂ ਚਰਚਾ ਛੇੜ ਦਿੱਤੀ ਹੈ।...

*ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਕੇਜਰੀਵਾਲ ਦਾ ਵੱਡਾ ਐਲਾਨ..!*

ਦਿੱਲੀ 'ਚ ਸਖਤੀ ਕੋਵਿਡ-19 ਦੇ ਕੇਸ ਵਧਣ ਕਰਕੇ ਦਿੱਲੀ 'ਚ ਸਖ਼ਤੀ, ਕੇਜਰੀਵਾਲ ਸਰਕਾਰ ਨੇ ਦਿੱਲੀ ਵਿੱਚ ਲਾਗੂ ਕੀਤਾ ਵੀਕੈਂਡ...

*ਹਰਿਆਣਾ ਸਰਕਾਰ ਵੱਲੋਂ ਵੀ 10ਵੀਂ ਬੋਰਡ ਦੀਆਂ ਪ੍ਰੀਖਿਆਵਾਂ ਰੱਦ, 12ਵੀਂ ਦੀਆਂ ਮੁਲਤਵੀ*

ਚੰਡੀਗੜ੍ਹ 15ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) ਹਰਿਆਣਾ (Haryana) ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਦੇ ਮੱਦੇਨਜ਼ਰ ਹਰਿਆਣਾ ਸਰਕਾਰ (Haryana Government) ਨੇ ਬੋਰਡ ਦੀ ਪ੍ਰੀਖਿਆ ਬਾਰੇ...

*ਪੰਜਾਬ ‘ਚ ਨਕਲੀ ਸ਼ਰਾਬ ਦਾ ਗੋਰਖਧੰਦਾ, 40 ਹਜ਼ਾਰ ਲੀਟਰ ਕੈਮੀਕਲ ਫੜਿਆ*

ਹੁਸ਼ਿਆਰਪੁਰ 15ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ)ਪੰਜਾਬ ਦੇ ਤਰਨ ਤਾਰਨ ਤੇ ਅੰਮ੍ਰਿਤਸਰ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਤਕਰੀਬਨ 125 ਵਿਅਕਤੀਆਂ ਦੀ ਮੌਤ ਮਗਰੋਂ ਵੀ ਪੰਜਾਬ 'ਚ ਜ਼ਹਿਰੀਲੀ ਸ਼ਰਾਬ...

*ਜੇ ਟ੍ਰੈਫਿਕ ਪੁਲਿਸ ਤੁਹਾਨੂੰ ਘੇਰੇ ਤਾਂ ਵਰਤੋ ਆਪਣੇ ਇਹ ਕਾਨੂੰਨੀ ਅਧਿਕਾਰ, ਚਲਾਨ ਕੱਟਣ ਦੀ...

ਚੰਡੀਗੜ੍ਹ 15,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਪਿਛਲੇ ਸਾਲ ਹੀ ਲਾਗੂ ਹੋਏ ਸੋਧੇ ਹੋਏ ਮੋਟਰ ਵਾਹਨ ਐਕਟ ਤੋਂ ਬਾਅਦ ਟ੍ਰੈਫਿਕ ਪੁਲਿਸ ਵੀ ਪੂਰੀ...

*ਕਿਸਾਨ ਅੰਦੋਲਨ ਦੀਆਂ ਝੌਂਪੜੀਆਂ ਨੂੰ ਲੱਗੀ ਭਿਆਨਕ ਅੱਗ, ਸਾਰਾ ਸਾਮਾਨ ਸੜ ਕੇ ਸੁਆਹ, ਸਾਜਿਸ਼...

ਸੋਨੀਪਤ15,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ) : ਸੋਨੀਪਤ ਕੁੰਡਲੀ ਬਾਰਡਰ 'ਤੇ ਚੱਲ ਰਹੇ ਅੰਦੋਲਨ 'ਚ ਉਸ ਸਮੇਂ ਅਫਰਾ-ਤਫਰੀ ਮੱਚ ਗਈ, ਜਦੋਂ ਢਾਬੇ ਨੇੜੇ...

*ਅਕਾਲੀਆਂ ਨੂੰ ਵੀ ਸਮਝ ਨਹੀਂ ਆ ਰਹੀ ਸੁਖਬੀਰ ਬਾਦਲ ਦੀ ਰਣਨੀਤੀ, ਚੋਣਾਂ ਤੋਂ ਸਾਲ...

ਚੰਡੀਗੜ੍ਹ 15,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਭਾਵੇਂ ਅਗਲੇ ਸਾਲ ਹੋਣੀਆਂ ਹਨ ਪਰ ਸ਼੍ਰੋਮਣੀ ਅਕਾਲੀ ਦਲ ਨੇ ਹੁਣ ਤੋਂ...

*ਪੰਜਵੀਂ, ਅੱਠਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀ ਬਿਨਾਂ ਪ੍ਰੀਖਿਆਵਾਂ ਤੋਂ ਅਗਲੀ ਕਲਾਸਾਂ ‘ਚ ਪ੍ਰਮੋਟ...

ਚੰਡੀਗੜ੍ਹ, 15 ਅਪ੍ਰੈਲ ( ਸਾਰਾ ਯਹਾਂ /ਮੁੱਖ ਸੰਪਾਦਕ) : ਕੋਵਿਡ ਦੇ ਵਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ...

*ਸਿੰਗਲਾ ਦੇ ਨਿਰਦੇਸ਼ਾਂ ’ਤੇ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਦੇ ਨਾਲ ਨਾਲ ਆਨ ਲਾਈਨ...

 ਚੰਡੀਗੜ੍ਹ, 15 ਅਪ੍ਰੈਲ( ਸਾਰਾ ਯਹਾਂ /ਮੁੱਖ ਸੰਪਾਦਕ)ਸਕੂਲ ਸਿੱਖਿਆ ਵਿਭਾਗ ਨੇ ਨਵੇਂ ਵਿਦਿਅਕ ਸੈਸ਼ਨ ਲਈ ਦਾਖਲਿਆਂ ਵਾਸਤੇ ਸ਼ੁਰੂ ਕੀਤੀ ਮੁਹਿੰਮ ਦੇ ਨਾਲ ਨਾਲ...

*ਪੰਜਾਬ ਕਾਂਗਰਸ ਨੂੰ ਮਾਲਵੇ ‘ਚ ਵੱਡਾ ਝਟਕਾ, ਦੋ ਵਾਰ ਮੰਤਰੀ ਰਿਹਾ ਸੀਨੀਅਰ ਲੀਡਰ ਅਕਾਲੀ...

ਜਲਾਲਾਬਾਦ (ਫਾਜ਼ਿਲਕਾ)14,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ) : ਮਾਲਵੇ 'ਚ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਨੇਤਾ ਅਤੇ ਦੋ ਵਾਰ...
- Advertisement -