85.9 F
MANSA
Wednesday, July 8, 2026
Tel: 9815624390
Email: sarayaha24390@gmail.com

*ਮੁੱਖ ਮੰਤਰੀ ਵੱਲੋਂ ਹੜ੍ਹ ਰੋਕੂ ਕੰਮਾਂ ਲਈ 130 ਕਰੋੜ ਰੁਪਏ ਮਨਜ਼ੂਰ*

ਚੰਡੀਗੜ੍ਹ, 7 ਅਪਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਵੱਖ-ਵੱਖ ਹੜ੍ਹ ਰੋਕੂ...

*ਹੁਣ ਭਰਨੇ ਪਏਗਾ 4 ਮਹੀਨੇ ਦਾ ਐਡਵਾਂਸ ਬਿਜਲੀ ਬਿੱਲ, ਸਰਕਾਰ ਦੇ ਫੈਸਲੇ ਮਗਰੋਂ ਹਾਹਾਕਾਰ*

ਜੀਂਦ 07,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਹਰਿਆਣਾ ਸਰਕਾਰ ਨੇ ਇੱਕ ਨਵਾਂ ਫਰਮਾਨ ਜਾਰੀ ਕੀਤਾ ਹੈ ਕਿ ਇਸ ਵਾਰ ਬਿਜਲੀ ਖਪਤਕਾਰਾਂ ਨੂੰ ਮੌਜੂਦਾ ਬਿਜਲੀ...

*ਅਕਾਲੀ ਦਲ ਤੇ ‘ਆਪ’ ਦੀਆਂ ਰੈਲੀਆਂ ਤੋਂ ਕੈਪਟਨ ਖਫਾ, ਅਫਸਰਾਂ ਨੂੰ ਦਿੱਤੇ ਸਖਤ ਕਾਰਵਾਈ...

ਚੰਡੀਗੜ੍ਹ 07,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੀਆਂ ਰੈਲੀਆਂ ਤੋਂ ਕਾਫੀ...

*ਪੰਜਾਬ ‘ਚ ਨਹੀਂ ਲਾਗੂ ਹੋਵੇਗਾ ਲੌਕਡਾਊਨ! ਸਿਹਤ ਮੰਤਰੀ ਨੇ ਕੀਤਾ ਦਾਅਵਾ*

ਅੰਮ੍ਰਿਤਸਰ 07,ਅਪ੍ਰੈਲ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੱਧੂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ...

*ਕੋਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਮਾਨਸਾ ਵਿਚ 117 ਅਨਾਜ ਮੰਡੀਆਂ ਵਿੱਚ ਹੱਥ...

ਮਾਨਸਾ, 7 ਅਪ੍ਰੈਲ (ਸਾਰਾ ਯਹਾਂ/(ਸਾਰਾ ਯਹਾਂ/ਮੁੱਖ ਸੰਪਾਦਕ)):ਸ਼ਨੀਵਾਰ ਤੋਂ ਕਣਕ ਦੀ ਸਰਕਾਰੀ ਖਰੀਦ ਸ਼ੁਰੂ ਹੋਣ ਵਾਲੀ ਹੈ ਅਤੇ ਮੰਡੀਆਂ ਵਿੱਚ ਵਧਣ ਵਾਲੀ ਚਹਿਲ...

*ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰਾਂ ਤੇ ਪੁਲਿਸ ਕਸਿਆ ਸਿਕੰਜਾ-ਬੁਢਲਾਡਾ ਐਸ.ਐਚ.ਓ ਸੁਰਜਨ ਸਿੰਘ*

ਬੁਢਲਾਡਾ 07,ਅਪ੍ਰੈਲ (ਸਾਰਾ ਯਹਾਂ /ਅਮਨ /ਅਮਿਤ): ਚਾਇਨਾ ਡੋਰ ਵੇਚਣ ਅਤੇ ਖਰੀਦਣ ਵਾਲਿਆਂ ਵਿਅਕਤੀਆਂ ਖਿਲਾਫ ਸਖਤ ਕਾਰਵਾਈ ਕਰਨ ਦੇ ਮਨਸੂਬੇ ਨਾਲ ਪੁਲਿਸ ਵੱਲੋਂ...

*ਕੋਵਿਡ -19 ਟੀਕਾਕਰਨ ਨੂੰ ਉਤਸ਼ਾਹਤ ਕਰਨ ਲਈ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਸਿਹਤ ਦਿਵਸ’...

ਚੰਡੀਗੜ,07,ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਉੱਚ ਜੋਖਮ ਵਾਲੀ ਆਬਾਦੀ ਵਿਚ ਕੋਵਿਡ -19 ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ...

*ਨੇਕੀ ਫਾਉਂਡੇਸ਼ਨ ਨੇ ਲੜਕੀਆਂ ਨੂੰ ਵੰਡੇ ਸਿਖਲਾਈ ਦੇ ਸਰਟੀਫਿਕੇਟ*

ਬੁਢਲਾਡਾ, 07,ਅਪ੍ਰੈਲ (ਸਾਰਾ ਯਹਾਂ /ਅਮਨ ਮਹਿਤਾ) ਮਹਿਲਾ ਸ਼ਕਤੀਕਰਨ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਨੂੰ ਸਵੈ ਰੁਜ਼ਗਾਰ ਯੋਗ...

*ਡਿਪਟੀ ਕਮਿਸ਼ਨਰ ਮਾਨਸਾ ਵੱਲੋਂ ਜ਼ਿਲ੍ਹੇ ਵਿੱਚ ਕੋਰੋਨਾ ਸੈਂਪਲਿੰਗ ਤੇ ਵੈਕਸੀਨੇਸ਼ਨ ਵਧਾਉਣ ਦੇ ਆਦੇਸ਼*

ਮਾਨਸਾ, 7 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਕੋਰੋਨਾ ਕੇਸਾਂ ਦੀ ਸਥਿਤੀ ਬਾਰੇ ਜਾਇਜ਼ਾ ਲੈਣ...

*ਸ਼ਹਿਰ ਮਾਨਸਾ ਅਤੇ ਇਸਦੇ ਆਸ/ਪਾਸ ਦੇ ਇਲਾਕਾ ਅੰਦਰ ਸੱਟਾਂ ਮਾਰ ਕੇ ਲੁੱਟ/ਖ਼ੋਹ /ਚੋਰੀ ਦੀਆ...

ਮਾਨਸਾ, 07—04—2021 (ਸਾਰਾ ਯਹਾਂ/ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨ ੂੰਜਾਣਕਾਰੀ ਦਿੰਦੇ ਹੋੲ ੇ ਦੱਸਿਆ ਗਿਆ...
- Advertisement -