*ਬਲਬੀਰ ਰਾਜੇਵਾਲ ‘ਆਪ’ ਦੀ ਟਿਕਟ ‘ਤੇ ਲੜਨਗੇ ਚੋਣ? ਰਵਨੀਤ ਬਿੱਟੂ ਨੇ ਕੀਤਾ ਵੱਡਾ ਦਾਅਵਾ*
ਲੁਧਿਆਣਾ 06ਅਪ੍ਰੈਲ (ਸਾਰਾ ਯਹਾਂ/ਨਵੀਨ ਭਾਰਦਵਾਜ): ਪੰਜਾਬ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕੋਰੋਨਵਾਇਰਸ ਤੋਂ ਤੰਦਰੁਸਤ ਹੋ ਕੇ ਕਿਸਾਨ ਲੀਡਰਾਂ 'ਤੇ ਆਪਣੀ ਜੰਮ...
*ਚੰਡੀਗੜ੍ਹ ‘ਚ ਲਾਗੂ ਨਾਈਟ ਕਰਫਿਊ, ਪ੍ਰਸ਼ਾਸਨ ਵਲੋਂ ਅਲਰਟ, ਲੱਗ ਸਕਦਾ ਵੀਕਐਂਡ ਕਰਫਿਊ*
ਚੰਡੀਗੜ੍ਹ 06ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਪ੍ਰਸ਼ਾਸਨ ਵਲੋਂ ਕੋਰੋਨਾਵਾਇਰਸ ਦੇ ਵੱਧ ਰਹੇ ਮਾਮਲਿਆਂ ਦੇ ਦਰਮਿਆਨ ਚੰਡੀਗੜ੍ਹ 'ਚ ਨਾਈਟ ਕਰਫਿਊ ਲਾਗੂ ਕਰਨ ਦਾ ਨਿਰਦੇਸ਼...
*ਕਿਸਾਨ ਯੂਨੀਅਨਾਂ ਨੇ ਸਿੱਖਿਆ ਬਚਾਓ ਕਮੇਟੀ ਦੇ ਸਹਿਯੋਗ ਨਾਲ ਧਰਨੇ ਮਜਹਾਰੇ ਕੀਤੇ*
ਬਰੇਟਾ 6 ਅਪ੍ਰੈਲ ( ਸਾਰਾ ਯਹਾਂ/ਰੀਤਵਾਲ) ਇੱਥੇ ਦੇ ਸਾਂਝਾਂ ਕਿਸਾਨ ਮੋਰਚਾ ਅਤੇ ਕਿਸਾਨ ਯ¨ਨੀਅਨ ਉਗਰਾਹਾਂ ਦੇਪਟਰੋਲ ਪੰਪ ਤੇ ਰੇਲਵੇ ਸਟੇਸæਨ ਤੇ ਚੱਲ...
*ਕਣਕ ਦੀ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਖਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ...
ਮਾਨਸਾ, 6 ਅਪ੍ਰੈਲ (ਸਾਰਾ ਯਹਾਂ/ਮੁੱਖ ਸੰਪਾਦਕ): ਕੋਰੋਨਾ ਮਹਾਂਮਾਰੀ ਕਾਰਨ ਸਿਹਤ ਸਾਵਧਾਨੀਆਂ ਦੀ ਪਾਲਣਾ ਕਰਦਿਆਂ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਨਿਰਵਿਘਨ...
*ਪ੍ਰੈਕਟੀਕਲ ਪ੍ਰੀਖਿਆਵਾਂ ਕਰਵਾਉਣ ਹਿੱਤ ਮਾਨਸਾ ਜਿ਼ਲ੍ਹੇ ਦੇ ਸੀ.ਬੀ.ਐਸ.ਸੀ. ਐਫੀਲੇਟਡ ਸਕੂਲਾਂ ਨੂੰ ਬੰਦ ਕਰਨ ਸਬੰਧੀ...
ਮਾਨਸਾ, 06 ਅਪ੍ਰੈਲ (ਸਾਰਾ ਯਹਾਂ/ਹਿਤੇਸ਼ ਸ਼ਰਮਾ): ਸੀ.ਬੀ.ਐਸ.ਸੀ. ਨਾਲ ਐਫੀਲੇਟਡ ਸਕੂਲਾਂ ਵਿਚ ਪ੍ਰੈਕਟੀਕਲ ਦੀਆਂ ਪ੍ਰੀਖਿਆਵਾਂ ਹੋ ਰਹੀਆਂ ਹਨ। ਇਸ ਲਈ ਉਕਤ ਪ੍ਰੀਖਿਆ ਦੀ...
*ਕਣਕ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਅਨਾਜ ਮੰਡੀ ਮਾਨਸਾ ਵਿਖੇ ਆਯੋਜਿਤ ਕੋਰੋਨਾ ਵੈਕਸੀਨੇਸ਼ਨ...
ਮਾਨਸਾ, 6 ਅਪ੍ਰੈਲ (ਸਾਰਾ ਯਹਾਂ/ਜੋਨੀ ਜਿੰਦਲ): ਆਉਂਦੀ 10 ਅਪ੍ਰੈਲ ਤੋਂ ਅਨਾਜ ਮੰਡੀਆਂ ਵਿੱਚ ਆਰੰਭ ਹੋਣ ਵਾਲੀ ਕਣਕ ਦੀ ਸਰਕਾਰੀ ਖਰੀਦ ਪ੍ਰਕਿਰਿਆ ਤੋਂ...
*ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਦੀ ਛੁੱਟੀ ਦਾ ਐਲਾਨ*
ਚੰਡੀਗੜ੍ਹ, 6 ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ) : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਮੌਕੇ ਛੁੱਟੀ ਦਾ ਐਲਾਨ...
*ਸੀ.ਈ.ਓ. ਡਾ. ਰਾਜੂ ਵੱਲੋਂ ਵਿਧਾਨ ਸਭਾ ਦੀਆਂ ਚੋਣਾਂ ਨੂੰ ਲੈ ਕੇ ਚੋਣ ਅਧਿਕਾਰੀਆਂ...
ਚੰਡੀਗੜ੍ਹ, 6 ਅਪ੍ਰੈਲ(ਸਾਰਾ ਯਹਾਂ/ਮੁੱਖ ਸੰਪਾਦਕ) :ਸੂਬੇ ਵਿੱਚ ਅਗਲੇ ਸਾਲ ਦੀ ਸ਼ੁਰੂਆਤ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ, ਮੁੱਖ ਚੋਣ ਅਧਿਕਾਰੀ...
*ਟੀਕਾ ਕਰਣ ਦੇ ਨਾਲ ਨਾਲ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੀ ਵੀ ਲੌੜ -ਸੰਦੀਪ ਘੰਡ*
ਮਾਨਸਾ 06ਅਪ੍ਰੈਲ (ਸਾਰਾ ਯਹਾਂ/ਬੀਰਬਲ ਧਾਲੀਵਾਲ)ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਕੋਰੋਨਾ ਪ੍ਰਤੀ ਸਾਵਧਾਨੀਆਂ ਵਰਤਣ ਦੇ ਨਾਲ ਨਾਲ ਕੋਰੋਨਾ ਟੈਸਟ ਕਰਵਾਉਣ ਅਤੇ ਟੀਕਾਕਰਣ ਲਈ...
*ਬੀਜੇਪੀ ਸਾਂਸਦ ‘ਤੇ ਕਿਸਾਨਾਂ ਨੇ ਕੀਤਾ ਹਮਲਾ, ਤੋੜੇ ਗੱਡੀ ਦੇ ਸ਼ੀਸ਼ੇ ਤੋੜੇ*
ਕੁਰੂਕਸ਼ੇਤਰ 06ਅਪ੍ਰੈਲ (ਸਾਰਾ ਯਹਾਂ/ਬਿਊਰੋ ਰਿਪੋਰਟ): ਸੰਸਦ ਮੈਂਬਰ ਨਾਇਬ ਸਿੰਘ ਸੈਣੀ ਦੀ ਕਾਰ 'ਤੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਵੱਲੋਂ...























