ਬੇ ਸਹਾਰਾ ਬੀਮਾਰ ਗਾਊਆ ਦੀ ਸੇਵਾ ਲਈ ਹਰ ਵਕਤ ਸੇਵਾ ਲਈ ਤਿਆਰ ਰਹਿੰਦੇ ਹਨ...
ਮਾਨਸਾ, 27—03—2021(ਸਾਰਾ ਯਹਾਂ /ਮੁੱਖ ਸੰਪਾਦਕ) : ਬੇਸਹਾਰਾ ਗਾਊਆ ਦੀ ਦੇ ਇਲਾਜ ਲਈ ਹਰ ਸੰਭਵ ਕੋਸ਼ਿਸ਼ ਕਰਦੇ ਹਨ ਨੋਜਵਾਨ ਅਰੋੜ ਵੰਸ਼ ਸਭਾ ਦੇ...
— ਮਾਨਸਾ ਪੁਲਿਸ ਨੇ ਹਰਿਆਣਾ ਮਾਰਕਾ ਸ਼ਰਾਬ ਕੀਤੀ ਬਰਾਮਦ 2 ਮੁਕੱਦਮਿਆਂ ਵਿੱਚ 3 ਮੁਲਜਿਮਾਂ...
ਮਾਨਸਾ, 27 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ...
ਲੁੱਟ ਖੋਹ ਦਾ ਸ਼ਿਕਾਰ ਹੋਏ ਡੇਰਾ ਮੁਖੀ ਸਾਧੂਆਂ ਵੱਲੋਂ ਐੱਸਐੱਸਪੀ ਮਾਨਸਾ ਨੂੰ ਮਿਲ ਕੇ...
ਮਾਨਸਾ27 ,ਮਾਰਚ (ਸਾਰਾ ਯਹਾਂ /ਬੀਰਬਲ ਧਾਲੀਵਾਲ) : ਪਿਛਲੇ ਮਹੀਨਿਆਂ ਦੌਰਾਨ ਮਾਨਸਾ ਜ਼ਿਲ੍ਹੇ ਦੇ ਕੁਝ ਡੇਰਾ ਮੁਖੀਆਂ ਨੂੰ ਰਾਤ ਸਮੇਂ ਲੁਟੇਰਿਆਂ ਵਲੋਂ ਲੁੱਟ...
ਮਾਨਸਾ ਵਿੱਚ ਕੋਵਿਡ ਮਹਾਂਮਾਰੀ ਕਾਰਨ ਜਾਨਾਂ ਗੁਆਉਣ ਵਾਲੇ ਨਾਗਰਿਕਾਂ ਦੀ ਯਾਦ ‘ਚ ਮੌਨ ਧਾਰਨ...
ਮਾਨਸਾ, 27 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ 'ਤੇ ਅੱਜ...
ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ ਡਿਵੈਲਪਮੈਂਟ ਪੋ੍ਰਗਰਾਮ ਨਾਲ ਆਈ.ਟੀ.ਈ.ਸੀ. ਮੁਲਕਾਂ ਦਰਮਿਆਨ ਆਪਸੀ ਸਹਿਯੋਗ ਨੂੰ ਮਿਲੇਗਾ...
ਚੰਡੀਗੜ, 27 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) :ਪੰਜਾਬ ਦੇ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਇੱਥੇ ਪੰਜ ਰੋਜ਼ਾ 8ਵੇਂ ਈ-ਇੰਟਰਨੈਸ਼ਨਲ ਪਬਲਿਕ ਹੈਲਥ ਮੈਨੇਜਮੈਂਟ...
ਬੁਲੇਟ ਮੋਟਰਸਾਇਕਲ ਦੇ ਪਟਾਕਿਆ ਤੋ ਲੋਕ ਡਾਢੇ ਪ੍ਰੇਸ਼ਾਨ ਪਟਾਕੇ ਮਾਰਨ ਵਾਲੇ ਨੋਜਵਾਨਾ ਨੂੰ ਬਖਸਿਆ...
ਬੁਢਲਾਡਾ 27 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ): ਸ਼ਹਿਰ ਅੰਦਰ ਮਨਚਲੇ ਨੌਜਵਾਨਾਂ ਵੱਲੋਂ ਸੜਕਾਂ ਉੱਤੇ ਬੁਲਟ ਮੋਟਰਸਾਈਕਲਾਂ ਦੇ ਪਟਾਕੇ ਚਲਾ ਕੇ ਬਹੁਤ ਪ੍ਰੇਸ਼ਾਨ...
2024 ਦੀਆਂ ਲੋਕ ਸਭਾ ਚੋਣਾਂ ‘ਚ ਵੋਟਰਾਂ ਨੂੰ ਮਿਲ ਸਕਦੀ ਵੱਡੀ ਸਹੂਲਤ, ਆਵੇਗਾ ਨਵਾਂ...
ਨਵੀਂ ਦਿੱਲੀ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਨੀਲ ਅਰੋੜਾ ਨੇ ਉਮੀਦ ਜ਼ਾਹਰ ਕੀਤੀ ਹੈ ਕਿ 2024 ਲੋਕ...
ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਰੁਜ਼ਗਾਰ ਬਾਰੇ ਸਾਬਕਾ ਪ੍ਰਧਾਨ ਮੰਤਰੀ Manmohan Singh ਨੇ...
ਨਵੀਂ ਦਿੱਲੀ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸ਼ੁੱਕਰਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਤੇ ਬੇਰੁਜ਼ਗਾਰੀ...
ਕੁੰਡਲੀ ਬਾਰਡਰ ‘ਤੇ ਕਿਸਾਨਾਂ ਤੇ ਪਿੰਡ ਵਾਲਿਆਂ ‘ਚ ਝੜਪ, ਚੱਲੇ ਲਾਠੀਆਂ-ਪੱਥਰ
ਸੋਨੀਪਤ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦਾ ਅੰਦੋਲਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਜਾਰੀ ਹੈ।...
ਵਾਰਡ ਦੀਆਂ ਸਮੱਸਿਆਵਾਂ ਲਈ ਸੰਘਰਸ਼ ਕਰਨ ਵਾਲੇ ਕੋਸਲਰ ਦੇ ਰਵੱਈਏ ਤੋਂ ਤੰਗ ਆ ਕੇ...
ਬੁਢਲਾਡਾ 26 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ): ਵਾਰਡ ਦੇ ਲੋਕਾਂ ਦੇ ਕੰਮ ਧੰਦਿਆਂ ਲਈ ਕੋਸਲ ਤੱਕ ਪਹੰੁਚ ਕਰਨ ਵਾਲੇ ਕੋਸਲਰ ਦੇ ਰਵੱਈਏ...
























