85.9 F
MANSA
Thursday, May 7, 2026
Tel: 9815624390
Email: sarayaha24390@gmail.com

*ਯੁੱਧ ਨਸ਼ਿਆਂ ਵਿਰੁੱਧ ਤਹਿਤ 66 ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਦਿੱਤੀ ਗਈ ਸਿਖ਼ਲਾਈ*

ਮਾਨਸਾ/ਬੁਢਲਾਡਾ, 06 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)  : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੱਮ ਤਹਿਤ ਅੱਜ...

*ਡੀ.ਏ.ਵੀ. ਮਾਨਸਾ ਦੇ ਖਿਡਾਰੀ ਕਰਨਗੇ ਰਾਸ਼ਟਰੀ ਪੱਧਰ ‘ਤੇ ਪੰਜਾਬ ਦੀ ਨੁਮਾਇੰਦਗੀ*

ਮਾਨਸਾ 06 ਨਵੰਬਰ,(ਸਾਰਾ ਯਹਾਂ/ਮੁੱਖ ਸੰਪਾਦਕ)  : ਐਸ.ਡੀ.ਕੇ.ਐਲ. ਡੀ.ਏ.ਵੀ. ਪਬਲਿਕ ਸਕੂਲ, ਮਾਨਸਾ ਦੇ ਵਿਦਿਆਰਥੀਆਂ ਨੇ ਡੀ.ਏ.ਵੀ. ਨੇਸ਼ਨਲ ਖੇਡ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ...

*ਜ਼ਿਲ੍ਹੇ ਵਿੱਚ 28 ਆਮ ਆਦਮੀ ਕਲੀਨਿਕ ਦੇ ਰਹੇ ਹਨ ਸਿਹਤ ਸੇਵਾਵਾਂ, 4 ਨਵੇਂ ਬਣਨਗੇ: ਨਵਜੋਤ ਕੌਰ*

ਮਾਨਸਾ, 6 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)  : ਪੰਜਾਬ ਸਰਕਾਰ ਵਲੋਂ ਆਮ ਆਦਮੀ ਕਲੀਨਿਕਾਂ  ਰਾਹੀਂ ਸੂਬਾ ਵਾਸੀਆਂ ਨੂੰ ਬਿਹਤਰ ਅਤੇ ਘਰਾਂ ਦੇ ਨੇੜੇ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸਰਕਾਰ ਵਲੋਂ ਜਿੱਥੇ ਆਮ ਆਦਮੀ ਕਲੀਨਿਕਾਂ ਦੀ ਗਿਣਤੀ ਵਿਚ ਵਾਧਾ ਕੀਤਾ ਜਾ ਰਿਹਾ ਹੈ, ਓਥੇ ਇਨ੍ਹਾਂ ਕਲੀਨਿਕਾਂ ਵਿੱਚ ਮਿਲਣ ਵਾਲੀਆਂ ਸਿਹਤ ਸੇਵਾਵਾਂ ਦਾ ਘੇਰਾ ਵੀ ਲਗਾਤਾਰ ਵਧਾਇਆ ਜਾ ਰਿਹਾ ਹੈ।                 ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵਲੋਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦੇ ਜਾਇਜ਼ੇ ਲਈ ਮੀਟਿੰਗ ਕੀਤੀ ਗਈ। ਓਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ 28 ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਅਤੇ 4 ਹੋਰ ਮਾਨਸਾ, ਸਰਦੂਲਗੜ੍ਹ, ਭੀਖੀ ਤੇ ਬਰੇਟਾ ਵਿਚ ਬਣਨੇ ਹਨ।                 ਓਨ੍ਹਾਂ ਪੰਚਾਇਤੀ ਰਾਜ ਵਿਭਾਗ ਤੋਂ ਨਵੇਂ ਆਮ ਆਦਮੀ ਕਲੀਨਿਕਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਜਿਸ ਦੇ ਸਬੰਧ ਐੱਸ ਡੀ ਓ ਪੰਚਾਇਤੀ ਰਾਜ ਨੇ ਦੱਸਿਆ ਕਿ 2 ਆਮ ਆਦਮੀ ਕਲੀਨਿਕਾਂ ਲਈ ਭਲਕੇ ਟੈਂਡਰ ਲਗਾ ਦਿੱਤੇ ਜਾਣਗੇ। ਡਿਪਟੀ ਕਮਿਸ਼ਨਰ ਵਲੋਂ ਪੰਚਾਇਤੀ ਰਾਜ ਵਿਭਾਗ ਨੂੰ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ।                 ਇਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1221735 ਮਰੀਜ਼ ਲਾਹਾ ਲੈ ਚੁੱਕੇ ਹਨ।

*ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਮੁੱਖ ਖੇਤੀਬਾੜੀ ਅਫ਼ਸਰ*

ਮਾਨਸਾ, 6 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਜ਼ਿਲ੍ਹਾ ਮਾਨਸਾ ਵਿੱਚ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਖਾਦ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।   ਇਹ ਪ੍ਰਗਟਾਵਾ ਕਰਦੇ ਹੋਏ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਹਰਵਿੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਹੁਣ ਤੱਕ ਝੋਨੇ ਦੀ ਕਟਾਈ 95 ਫ਼ੀਸਦੀ ਹੋ ਚੁੱਕੀ ਹੈ, ਜਿਸ ਵਿੱਚੋਂ 71 ਫ਼ੀਸਦੀ ਪਰਾਲੀ ਦਾ ਪ੍ਰਬੰਧਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਸ ਹਾੜ੍ਹੀ ਦੌਰਾਨ 1,71,000 ਹੈਕਟੇਅਰ ਰਕਬੇ ਵਿੱਚ ਕਣਕ ਦੀ ਬਿਜਾਈ ਕੀਤੀ ਜਾਣੀ ਹੈ, ਜਿਸ ਲਈ 23,741 ਮੀਟਰਿਕ ਟਨ ਫਾਸਫੋਰਸ ਖਾਦ ਦੀ ਲੋੜ ਹੈ, ਜਿਸ ਵਿੱਚੋਂ 13,290 ਮੀਟਰਿਕ ਟਨ ਖਾਦ ਮਾਨਸਾ ਵਿੱਚ ਆ ਚੁੱਕੀ ਹੈ।              ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਫਾਸਫੋਰਸ ਦੇ ਬਦਲਵੇਂ ਪ੍ਰਬੰਧ ਵਜੋਂ ਟੀHਐਸHਪੀ. ਖਾਦ ਜਿਸ ਵਿੱਚ 46 ਫ਼ੀਸਦੀ ਫਾਸਫੋਰਸ ਹੁੰਦੀ ਹੈ, ਉਹ ਖਾਦ ਹੁਣ 3900 ਮੀਟਰਿਕ ਟਨ ਆ ਚੁੱਕੀ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਵਿੱਚ 6550 ਮੀਟਰਿਕ ਟਨ ਡੀHਏHਪੀ ਖਾਦ ਦੇ ਰੈਕ ਅਗਲੇ 7 ਦਿਨਾਂ ਵਿੱਚ ਆ ਜਾਣਗੇ।            ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਸਿਰਫ਼ ਡੀ.ਏ.ਪੀ 'ਤੇ ਹੀ ਨਿਰਭਰ ਨਾ ਰਹਿਣ, ਕਿਉਂਕਿ ਫਾਸਫੋਰਸ ਦੀ ਮਾਤਰਾ ਨੂੰ ਜ਼ਮੀਨ ਵਿੱਚ ਪੂਰਾ ਕਰਨ ਲਈ ਇਸ ਦੇ ਬਦਲ ਦੇ ਤੌਰ 'ਤੇ ਟੀ ਐੱਸ ਪੀ (ਟਰਿਪਲ ਸੁਪਰ ਫੋਸਫੇਟ), ਐਨ.ਪੀ.ਕੇ 12:32:16 ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।    

*ਵਿਧਾਇਕ ਬੁੱਧ ਰਾਮ ਵੱਲੋਂ ਦਾਤੇਵਾਸ ਸਕੂਲ ਵਿੱਚ 10 ਲੱਖ ਦੀ ਲਾਗਤ ਵਾਲੇ ਬਹੁਮੰਤਵੀ ਸ਼ੈੱਡ...

ਮਾਨਸਾ/ਬੁਢਲਾਡਾ, 06 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) : ਸਰਕਾਰੀ ਸੈਕੰਡਰੀ ਸਕੂਲ ਦਾਤੇਵਾਸ ਵਿਖੇ ਬਹੁਮੰਤਵੀ ਸ਼ੈੱਡ ਦੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਰਕਾਰ...

*69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ ਸਕੂਲ ਖੇਡਾਂ ਤਹਿਤ ਕੁੜੀਆਂ ਦੇ ਬੇਸਬਾਲ ਅੰਡਰ 19 ਮੁਕਬਲਿਆਂ ਦਾ...

ਬਰਨਾਲਾ, 6 ਨਵੰਬਰ(ਸਾਰਾ ਯਹਾਂ/ਮੁੱਖ ਸੰਪਾਦਕ) : ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ 69ਵੀਆਂ ਪੰਜਾਬ ਰਾਜ ਅੰਤਰ ਜਿਲ੍ਹਾ...

*ਮਸ਼ਹੂਰ ਕਾਰੋਬਾਰੀ ਦੇ ਘਰ ‘ਚ ਪੱਖੇ ਨਾਲ ਲਟਕੀ ਮਿਲੀ ਨੌਜਵਾਨ ਕੁੜੀ ਦੀ ਲਾਸ਼, ਮ੍ਰਿਤਕ...

05 ਨਵੰਬਰ (ਸਾਰਾ ਯਹਾਂ/ਬਿਓਰੋ ਨਿਊਜ਼) ਇਸ ਮੌਕੇ ਕੁੜੀ ਦੀ ਭੈਣ ਨੇ ਕਿਹਾ, "ਮੇਰੀ ਭੈਣ ਦੀ ਹੱਤਿਆ ਕਰ ਦਿੱਤੀ ਗਈ ਹੈ। ਰਾਤ ਨੂੰ...

*ਵਿਜੇ ਜਵੈਲਰ ਡਕੈਤੀ ਦਾ ਖੁੱਲ੍ਹਿਆ ਭੇਤ! ਪੁਲਿਸ ਨੇ ਸੋਨਾ ਬਰਾਮਦ ਕੀਤਾ, ਮੁਲਜ਼ਮ ਗ੍ਰਿਫ਼ਤਾਰ*

05 ਨਵੰਬਰ (ਸਾਰਾ ਯਹਾਂ/ਬਿਓਰੋ ਨਿਊਜ਼) ਜਲੰਧਰ ਪੁਲਿਸ (Jalandhar Police) ਨੇ ਭਾਰਗਵ ਕੈਂਪ ਨਗਰ ਵਿੱਚ ਵਿਜੇ ਜਵੈਲਰ ਵਿੱਚ ਹੋਈ ਡਕੈਤੀ ਦੇ ਮਾਮਲੇ ਵਿੱਚ...

*ਪਰਿਵਾਰ ‘ਤੇ ਟੁੱਟਿਆ ਦੁੱਖਾਂ ਦਾ ਪਹਾੜ! ਚੰਡੀਗੜ੍ਹ ਪੁਲਿਸ ਸਟੇਸ਼ਨ ‘ਚ ਸਬ-ਇੰਸਪੈਕਟਰ ਦੀ ਅਚਾਨਕ ਮੌਤ*

05 ਨਵੰਬਰ (ਸਾਰਾ ਯਹਾਂ/ਬਿਓਰੋ ਨਿਊਜ਼) ਚੰਡੀਗੜ੍ਹ ਦੇ ਪੁਲਿਸ ਸਟੇਸ਼ਨ ਵਿੱਚ ਸਬ-ਇੰਸਪੈਕਟਰ ਦੀ ਅਚਾਨਕ ਮੌਤ ਹੋ ਗਈ। ਚੰਡੀਗੜ੍ਹ ਦੇ ਪੁਲਿਸ...

*ਮਰੀਜਾਂ ਨੂੰ ਸਿਹਤ ਸਹੂਲਤਾਂ ਦੇਣਾ ਸਾਡਾ ਮੁੱਢਲਾ ਫਰਜ- ਐਸ.ਐਮ.ਓ. ਸਰਬਜੀਤ ਸਿੰਘ*

ਬੁਢਲਾਡਾ 5 ਅਕਤੂਬਰ (ਸਾਰਾ ਯਹਾਂ/ਮੇਹਤਾ ਅਮਨ) ਹਲਕੇ ਦੇ ਲੋਕਾਂ ਦੀ ਸਿਹਤ ਦੇ ਸੁਧਾਰ ਅਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂਸਿਹਤ ਸਹੂਲਤਾ ਹਰ...
- Advertisement -