85.9 F
MANSA
Thursday, July 9, 2026
Tel: 9815624390
Email: sarayaha24390@gmail.com

ਪੰਜਾਬ ਦੀਆਂ 10ਵੀਂ ਤੇ 12ਵੀਂ ਦੀਆਂ ਬੋਰਡ ਪ੍ਰੀਖਿਆਵਾਂ ਮੁਲਤਵੀ, ਹੁਣ ਇਸ ਦਿਨ ਤੋਂ ਸ਼ੁਰੂ...

ਚੰਡੀਗੜ੍ਹ 15,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ...

ਪੰਜਾਬ ਦੇ 16 ਸ਼ਹਿਰਾਂ ਵਿੱਚ 55.92 ਲੱਖ ਮੀਟਰਕ ਟਨ ਰਹਿੰਦ-ਖੂੰਹਦ ਦੇ ਬਾਇਓ-ਪ੍ਰਬੰਧਨ ਲਈ 475...

ਚੰਡੀਗੜ, 15 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਸੂਬੇ ਦੇ 1 ਲੱਖ ਤੋਂ ਵੱਧ ਆਬਾਦੀ ਵਾਲੇ 16 ਵੱਡੇ ਸ਼ਹਿਰਾਂ ਵਿੱਚ ਰਹਿੰਦ-ਖੂੰਹਦ ਦਾ ਹੁਣ ਬਾਇਓ-ਪ੍ਰਬੰਧਨ...

ਬਲਬੀਰ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਕੋਵਿਡ-19 ਦੇ ਗੰਭੀਰ ਮਰੀਜ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ...

ਚੰਡੀਗੜ, 15 ਮਾਰਚ  (ਸਾਰਾ ਯਹਾਂ /ਮੁੱਖ ਸੰਪਾਦਕ)  :ਪੰਜਾਬ ਵਿੱਚ ਕੋਵਿਡ-19 ਦੇ ਵੱਧਦੇ ਮਾਮਲਿਆਂ ਅਤੇ ਉੱਚ ਮੌਤ ਦਰ (ਸੀ.ਐਫ.ਆਰ.) ਦੇ ਮੱਦੇਨਜ਼ਰ ਸਿਹਤ ਮੰਤਰੀ...

ਖੋਖਰ ਰੋਡ ਤੱਕ ਜਾਂਦੀ ਸੜਕ ਦੀ ਮੁਰੰਮਤ ਦਾ ਕੰਮ ਵਿਧਾਇਕ ਨੇ ਕਰਵਾਇਆ ਸ਼ੁਰੂ

ਮਾਨਸਾ, 15 ਮਾਰਚ  (ਸਾਰਾ ਯਹਾਂ /ਹਿਤੇਸ਼ ਸ਼ਰਮਾ)  : ਮਾਨਸਾ ਸ਼ਹਿਰ ਤੋਂ ਖੋਖਰ ਰੋਡ ਤੱਕ ਜਾਂਦੀ ਅੰਡਰ ਬਰਿੱਜ ਤੋਂ ਫਲਾਈਓਵਰ ਤੱਕ ਸੜਕ ਦੀ...

ਕਰਜ਼ੇ ਕਾਰਨ ਦਿਹਾੜੀਦਾਰ ਕਿਸਾਨ ਨੇ ਪੀਤੀ ਜ਼ਹਿਰੀਲੀ ਦਵਾਈ, ਮੋਤ

ਬੁਢਲਾਡਾ, 15,ਮਾਰਚ (ਸਾਰਾ ਯਹਾਂ /ਅਮਨ ਅਮਿਤ): ਆਰਥਿਕ ਤੌਰ ਤੇ ਟੱੁਟ ਚੁੱਕੇ ਦਿਹਾੜੀਦਾਰ ਕਿਸਾਨ ਵੱਲੋਂ ਆਤਮਹੱਤਿਆ ਕਰਨ ਦਾ ਸਮਾਚਾਰ ਮਿਿਲਆ ਹੈ। ਇੱਕਤਰ...

ਸਿਹਤ ਮੰਤਰੀ ਨੇ ਫਰਜ਼ੀ ਮ੍ਰਿਤਕਾਂ ਦੀ ਥਾਂ 6 ਵਾਰਿਸਾਂ ਨੁੰ ਸਰਕਾਰੀ ਨੌਕਰੀ ਦੇਣ ਦੇ...

ਚੰਡੀਗੜ੍ਹ, 15 ਮਾਰਚ  (ਸਾਰਾ ਯਹਾਂ /ਮੁੱਖ ਸੰਪਾਦਕ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਤਰਨਤਾਰਨ ਵਿੱਚ ਫਰਜ਼ੀ ਮ੍ਰਿਤਕਾਂ ਦੀ...

*ਕੋਵਿਡ-19 ਹਦਾਇਤਾਂ ਦੀ ਪਾਲਣਾ ਨਾਲ ਸਰਕਾਰੀ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਸ਼ੁਰੂ*

ਬੁਢਲਾਡਾ 15,ਮਾਰਚ (ਸਾਰਾ ਯਹਾਂ /ਅਮਨ ਮਹਿਤਾ)- ਸੂਬੇ ਦੇ ਸਰਕਾਰੀ ਸਕੂਲਾਂ ਦੀਆਂ ਨਾਨ ਬੋਰਡ ਜਮਾਤਾਂ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰ੍ਹਵੀਂ  ਦੀਆਂ ਘਰੇਲੂ ਪ੍ਰੀਖਿਆਵਾਂ...

ਸਬ—ਡਵੀਜ਼ਨ ਸਰਦੂਲਗੜ ਅੰਦਰ 68 ਕਰਮਚਾਰੀਆਂ ਦੇ ਲਏ ਕੋਰੋਨਾ ਸੈਂਪਲ

ਮਾਨਸਾ, 15—03—2021( ਸਾਰਾ ਯਹਾਂ/ਬਲਜੀਤ ਪਾਲ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ...

ਸਿੱਖਿਆ ਵਿਭਾਗ ਦੀ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਮੁਹਿੰਮ-

ਚੰਡੀਗੜ੍ਹ 15 ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੀਡੀਓ ਕਲਿਪਸ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਲਈ ਲੋਕਾਂ...

ਸਰਦੀ ਅਤੇ ਧੁੰਦ ਘਟਣ ਨਾਲ ਮੌਸਮ ਠੀਕ ਹੋਣ ਕਰਕੇ ਯੋਗਾ ਕੋਰਸ ਦੁਬਾਰਾ ਕੀਤਾ ਸੁਰੂ

ਮਾਨਸਾ, 15—03—2021: (ਸਾਰਾ ਯਹਾਂ/ਮੁੱਖ ਸੰਪਾਦਕ ) ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਵੱਲੋਂ ਪ੍ਰੈਸਨੋਟ ਜਾਰੀ ਕਰਦੇ ਹੋੲ ੇ ਦੱਸਿਆ ਕਿ ਕੋਰੋਨਾ ਮਹਾਂਮਾਰੀ...
- Advertisement -