*ਕੇਂਦਰ ਸਰਕਾਰ ਨੂੰ ਅਜਿਹੇ ਫੈਸਲੇ ਲੈਣ ਤੋਂ ਪਹਿਲਾਂ ਵਿਦਿਆਰਥੀਆਂ, ਅਧਿਆਪਕਾਂ ਅਤੇ ਬੁੱਧੀਜੀਵੀਆਂ ਨਾਲ ਗਹਿਰਾਈ...
ਮੋਹਾਲੀ, 05 ਨਵੰਬਰ 2025 (ਸਾਰਾ ਯਹਾਂ/ਮੁੱਖ ਸੰਪਾਦਕ)
ਕੇਂਦਰ ਸਰਕਾਰ ਨੇ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਅਤੇ ਸਿੰਡੀਕੇਟ ਭੰਗ ਕਰਨ ਦੇ...
*500 ਤੋਂ ਵੱਧ ਨੌਜਵਾਨਾਂ ਤੇ ਬੱਚਿਆਂ ਨੇ ਸਜਾਈਆਂ ਦਸਤਾਰਾਂ: ਝਿੰਜਰ*
ਤਰਨ ਤਾਰਨ, 05 ਨਵੰਬਰ 2025 (ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ...
*ਹੁਣ ਸੇਵਾ ਕੇਂਦਰਾਂ ’ਚ ਮਿਲਣਗੀਆਂ ਆਰ ਟੀ ਓ ਦਫ਼ਤਰ ਨਾਲ ਸਬੰਧਤ 56 ਸੇਵਾਵਾਂ: ਡਿਪਟੀ...
ਮਾਨਸਾ, 5 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਪਾਰਦਰਸ਼ੀ ਅਤੇ ਜ਼ਰੂਰੀ ਸੇਵਾਵਾਂ ਇਕ...
*ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਮੁੱਖ ਮੰਤਰੀ ਪੰਜਾਬ ਦੇ ਨਾ ਭੇਜਿਆ ਮੰਗ ਪੱਤਰ*
ਮਾਨਸਾ 4 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)ਸੰਯੁਕਤ ਕਿਸਾਨ ਮੋਰਚੇ ਪੰਜਾਬ ਦੇ ਸੱਦੇ ਤੇ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਪਿਛਲੇ ਦਿਨੀ ਹੋਈ ਬੇਤਹਾਸ਼ਾ ਬਾਰਸ਼ ਅਤੇ...
*ਮੁਕਤੀ ਦਾ ਦਰਵਾਜ਼ਾ ਧਿਆਨ ਵਿੱਚ ਹੈ” : ਡਾ. ਵਰੁਣ ਮੁਨੀ ਜੀ ਮਹਾਰਾਜ*
ਬੰਗਲੌਰ, 4 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) -ਗੁਜਰਾਤੀ ਜੈਨ ਸੰਘ ਗਾਂਧੀਨਗਰ ਬੰਗਲੌਰ ਵਿਖੇ ਚਤੁਰਮਾਸ ਲਈ ਬਿਰਾਜਮਾਨ ਭਾਰਤ ਦੇ ਮਾਣ ਡਾ. ਵਰੁਣ ਮੁਨੀ ਜੀ...
*ਸਰਕਾਰ ਮੋਹਾਲੀ ਮਿਊਂਸਪਲ ਕਾਰਪੋਰੇਸ਼ਨ ਦੇ ਮਤੇ ਅਨੁਸਾਰ ਕਾਰਪੋਰੇਸ਼ਨ ਦੀ ਹਦੂਦ ਵਿਚ ਵਾਧਾ ਕਰੇ-ਬਲਬੀਰ ਸਿੱਧੂ*
ਐਸ.ਏ.ਐਸ. ਨਗਰ: 4 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ) ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਦੀ...
*ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 07 ਨਵੰਬਰ ਨੂੰ*
ਮਾਨਸਾ, 04 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 07 ਨਵੰਬਰ 2025 ਦਿਨ ਸ਼ੁੱਕਰਵਾਰ ਨੂੰ ''ਸੈਟਿਨ ਕਰੈਡਿਟ ਕੇਅਰ ਨੈੱਟਵਰਕ ਲਿਮਟਡ''...
*ਹਵਾ ਪ੍ਰਦੂਸ਼ਣ ਬੱਚਿਆਂ, ਬਜ਼ੁਰਗਾਂ,ਗਰਭਵਤੀ ਔਰਤਾਂ ਅਤੇ ਦਿਲ ਦੇ ਮਰੀਜ਼ਾਂ ਲਈ ਵਧੇਰੇ ਹਾਨੀਕਾਰਕ-ਸਿਵਲ ਸਰਜਨ*
ਮਾਨਸਾ, 04 ਨਵੰਬਰ: (ਸਾਰਾ ਯਹਾਂ/ਮੁੱਖ ਸੰਪਾਦਕ)
ਸਿਵਲ ਸਰਜਨ ਡਾ. ਹਰਿੰਦਰ ਕੁਮਾਰ ਸ਼ਰਮਾ ਵੱਲੋਂ ਹਵਾ ਪ੍ਰਦੂਸ਼ਣ ਬਾਰੇ ਸਲਾਹਕਾਰੀ ਜਾਰੀ ਕਰਦਿਆਂ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਾਅ ਰੱਖਣ ਦੀ ਅਪੀਲ ਕੀਤੀ ਗਈ।
ਸਿਵਲ ਸਰਜਨ ਨੇ ਕਿਹਾ ਕਿ ਪ੍ਰਦੂਸ਼ਣ ਵਧਣ ਕਾਰਨ ਹਵਾ ਦੀ ਗੁਣਵੱਤਾ ਵਿਗੜਨੀ ਸ਼ੁਰੂ ਹੋ ਜਾਂਦੀ ਹੈ ਵਿਗੜਦਾ ਹਵਾ ਗੁਣਵੱਤਾ ਸੂਚਕ ਅੰਕ ਲੋਕਾਂ ਵਿੱਚ ਰੋਗ ਅਤੇ ਮੌਤ ਦਰ ਨੂੰ ਵਧਾਉਂਦਾ ਹੈ l ਹਵਾ ਪ੍ਰਦੂਸ਼ਣ ਨਾਲ ਖਾਸ ਕਰਕੇ ਕਮਜ਼ੋਰ ਆਬਾਦੀ ਜਿਵੇਂ ਕਿ ਬੱਚੇ, ਗਰਭਵਤੀ ਔਰਤਾਂ, ਬਜ਼ੁਰਗ, ਲੰਬੇ ਸਮੇਂ ਤੋਂ ਸਾਹ ਦੀਆਂ ਬਿਮਾਰੀਆਂ ਤੋਂ ਪੀੜਤ ਲੋਕ, ਪੁਲਿਸ ਕਰਮਚਾਰੀ ਅਤੇ ਮਿਊਂਸਪਲ ਕਰਮਚਾਰੀ ਵੱਧ ਪ੍ਰਭਾਵਿਤ ਹੁੰਦੇ ਹਨ l
*ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ, ਲਗਾਤਾਰ ਖੇਤਾਂ ਵਿਚ ਡਟੇ ਅਧਿਕਾਰੀ*
ਮਾਨਸਾ, 4 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀ ਪਰਾਲੀ ਪ੍ਰਬੰਧਨ ਮੁਹਿੰਮ ਤਹਿਤ ਲਗਾਤਾਰ ਖੇਤਾਂ ਵਿਚ ਡਟੇ ਹੋਏ ਹਨ, ਕਿਸਾਨਾਂ ਨੂੰ ਜਿੱਥੇ ਇਨ ਸੀਟੂ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਓਥੇ ਬੇਲਰਾਂ ਦਾ ਪ੍ਰਬੰਧ ਕਰਕੇ ਗੱਠਾਂ ਬਣਵਾਈਆਂ ਜਾ ਰਹੀਆਂ ਹਨ।
ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ, ਆਈ ਏ ਐੱਸ ਨੇ ਦੱਸਿਆ ਕਿ ਉਹ ਖੁਦ ਰੋਜ਼ਾਨਾ ਪੱਧਰ 'ਤੇ ਪਿੰਡਾਂ ਦਾ ਦੌਰਾ ਕਰਕੇ ਅਗਾਂਹਵਧੂ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਓਨ੍ਹਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਦੂਜੇ ਕਿਸਾਨਾਂ ਨੂੰ ਵੀ ਪਰਾਲੀ ਦੇ ਵਾਤਾਵਰਨ ਪੱਖੀ ਨਿਬੇੜਾ ਲਈ ਪ੍ਰੇਰਿਤ ਕਰਨ।
ਓਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦੇ ਅਧਿਕਾਰੀ, ਖੇਤੀਬਾੜੀ ਅਧਿਕਾਰੀ, ਕਲੱਸਟਰ, ਨੋਡਲ ਅਫ਼ਸਰ ਖੇਤਾਂ ਵਿਚ ਡਟੇ ਹੋਏ ਹਨ, ਜਿਹੜੇ ਕਿ ਕੋਈ ਵੀ ਘਟਨਾ ਪਤਾ ਲੱਗਣ 'ਤੇ ਮੌਕੇ 'ਤੇ ਪਹੁੰਚ ਜਾਂਦੇ ਹਨ। ਓਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਬੇਲਰ ਮਾਲਕਾਂ ਨਾਲ ਰਾਬਤਾ ਕਰਵਾਇਆ ਜਾ ਰਿਹਾ ਹੈ ਤਾਂ ਜੋ ਓਨ੍ਹਾਂ ਨੂੰ ਦਿੱਕਤ ਨਾ ਆਵੇ। ਓਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 15 ਤਰ੍ਹਾਂ ਦੀ ਪ੍ਰਾਈਵੇਟ ਇੰਡਸਟਰੀ ਪਰਾਲੀ ਲੈ ਰਹੀ ਹੈ। ਪਰਾਲੀ ਪ੍ਰਬੰਧਨ ਲਈ ਸਬਸਿਡੀ 'ਤੇ ਦਿੱਤੇ 165 ਬੇਲਰ ਅਤੇ 30 ਬੇਲਰ ਪ੍ਰਾਈਵੇਟ ਤੌਰ 'ਤੇ ਪਰਾਲੀ ਪ੍ਰਬੰਧਨ ਕਰ ਰਹੇ ਹਨ।























