85.9 F
MANSA
Thursday, July 9, 2026
Tel: 9815624390
Email: sarayaha24390@gmail.com

ਬੁਢਲਾਡਾ ਕਰੋਨਾ ਨਾਲ ਬਜੁਰਗ ਦੀ ਮੌਤ

ਬੁਢਲਾਡਾ 12,ਮਾਰਚ (ਸਾਰਾ ਯਹਾਂ /ਅਮਨ ਮਹਿਤਾ): ਇੱਥੋ ਨੇੜਲੇ ਪਿੰਡ ਦੇ ਰਹਿਣ ਵਾਲੇ 70 ਸਾਲਾਂ ਬਜੁਰਗ ਜ਼ੋ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ...

ਪੰਜਾਬ ਸਰਕਾਰ ਨੇ ਹਾਈ ਸਕਿਓਰਿਟੀ ਰਜਿਸਟ੍ਰੇਸ਼ਨ ਪਲੇਟਾਂ ਲਗਵਾਉਣ ਲਈ ਇਕ ਮਹੀਨਾ ਹੋਰ ਦਿੱਤਾ: ਰਜੀਆ...

ਚੰਡੀਗੜ, 12,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਨੂੰ ਹਾਈ ਸਕਿਓਰਿਟੀ ਨੰਬਰ ਪਲੇਟਾਂ (ਐਚ.ਐਸ.ਆਰ.ਪੀ.) ਲਗਵਾਉਣ ਲਈ...

ਕੋਰੋਨਾ ਦੇ ਵਧ ਰਹੇ ਕਹਿਰ ਕਰਕੇ ਪੰਜਾਬ ਦੇ ਸਕੂਲ ਮੁੜ ਹੋਏ ਬੰਦ

ਚੰਡੀਗੜ੍ਹ12,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਪੰਜਾਬ ਵਿੱਚ ਸਾਰੇ ਸਕੂਲ ਪ੍ਰੀ ਨਰਸਰੀ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਬੰਦ ਕਰ ਦਿੱਤੇ ਗਏ ਹਨ।...

ਕਿਸਾਨ ਸਿੰਘੂ ਬਾਰਡਰ ‘ਤੇ ਉਸਾਰ ਰਹੇ ਪੱਕੇ ਮਕਾਨ, ਇੱਟਾਂ ਤੋਂ ਲੈ ਕੇ ਮਿਸਤਰੀ ਤਕ...

11,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) : ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ ਲਗਾਤਾਰ ਜਾਰੀ ਹੈ ਤੇ ਹੁਣ ਅੱਗੇ ਦੀ ਰਣਨੀਤੀ ਨੂੰ ਲੈ ਕੇ...

ਮਾਨਸਾ ਜ਼ਿਲ੍ਹੇ ਵਿੱਚ ਅੱਜ ਕੀਤੀ ਗਈ ਕੋਰੋਨਾ ਸੈਂਪਲਿੰਗ ਦਾ ਵੇਰਵਾ ਇਸ ਪ੍ਰਕਾਰ ਹੈ

ਮਾਨਸਾ , 11,ਮਾਰਚ (ਸਾਰਾ ਯਹਾਂ /ਜੌਨੀ ਜਿੰਦਲ): ਮਾਨਸਾ ਜ਼ਿਲ੍ਹੇ ਵਿੱਚ ਅੱਜ ਤੱਕ ਕੋਰੋਨਾ ਦੇ ਮਰੀਜ਼ਾਂ ਦੇ ਵੇਰਵਾ ਅਤੇ ਕਿਨੇ ਮਰੀਜ਼ਾਂ ਦੀ...

ਪੰਜਾਬ ‘ਚ ਮੁੜ ਹੋ ਰਹੀ ਕੋਰੋਨਾ ਦੀ ਭਰਮਾਰ, ਸਰਕਾਰਾਂ ਫਿਕਰਮੰਦ

ਚੰਡੀਗੜ੍ਹ11,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ) :  ਪੰਜਾਬ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਪਿਛਲੇ 10 ਦਿਨਾਂ ਵਿਚ ਲਗਭਗ 4,850 ਮਾਮਲੇ...

ਚੋਣ ਕਮਿਸ਼ਨ ਦਾ ਪੀਐਮ ਮੋਦੀ ਨੂੰ ਝਟਕਾ! ਚੋਣਾਂ ਵਾਲੇ ਰਾਜਾਂ ‘ਚ ਕੀਤੀ ਕਾਰਵਾਈ

ਨਵੀਂ ਦਿੱਲੀ 11,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਕੇਂਦਰੀ ਸਿਹਤ ਮੰਤਰਾਲੇ ਨੇ ਕੋਵਿਡ-19 ਟੀਕਾ ਸਰਟੀਫ਼ਿਕੇਟਸ ਤੋਂ ਪ੍ਰਧਾਨ ਮੰਤਰੀ (PM) ਦੀ ਤਸਵੀਰ ਹਟਾਉਣ ਲਈ...

ਸਾਈਬਰ ਚੈਲੇਂਜ ਵਿੱਚ ਚੋਟੀ ਦਾ ਸਥਾਨ ਹਾਸਲ ਕਰਨ ਵਾਲੇ ਐਸ.ਆਈ. ਦਾ ਡੀ.ਜੀ.ਪੀ. ਕਮੈਂਡੇਸ਼ਨ ਡਿਸਕ...

ਚੰਡੀਗੜ,11 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ): ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.), ਪੰਜਾਬ ਦਿਨਕਰ ਗੁਪਤਾ ਨੇ ਅੱਜ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਹਰਪ੍ਰੀਤ ਸਿੰਘ, ਜਿਸਨੇ...

ਵਿਜੀਲੈਂਸ ਵਲੋਂ ਪੀ.ਐਸ.ਪੀ.ਸੀ.ਐਲ ਦਾ ਸਹਾਇਕ ਜੇ.ਈ 20,000 ਰੁਪਏ ਰਿਸ਼ਵਤ ਲੈਂਦਾ ਕਾਬੂ

ਚੰਡੀਗੜ , 11 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ) : ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਅੱਜ ਪੀ.ਐਸ.ਪੀ.ਸੀ.ਐਲ ਸਬ-ਡਵੀਜ਼ਨ ਚੀਮਾ, ਜਿਲਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਜੇ....

ਨਾਰਕੋਟਿਕਸ ਸੈੱਲ ਵੱਲੋਂ ਜਾਰੀ ਹਦਾਇਤਾਂ ਦੇ ਪਾਲਣ ਲਈ ਕੈਮਿਸਟਾਂ ਕੀਤੀ ਵਿਸ਼ੇਸ਼ ਮੀਟਿੰਗ

ਬੁਢਲਾਡਾ11,ਮਾਰਚ (ਸਾਰਾ ਯਹਾਂ /ਅਮਨ ਮਹਿਤਾ ਅਮਿਤ ਜਿੰਦਲlਨਾਰਕੋਟਿਕਸ ਸੈੱਲ ਵੱਲੋਂ ਪ੍ਰੀਗਾਬਾਲਿਨ ਦਵਾਈ ਨਾ ਵੇਚਣ ਸਬੰਧੀ ਜਾਰੀ ਕੀਤੀਆਂ ਹਦਾਇਤਾਂ ਨੂੰ ਲੈ ਕੇ ਕੈਮਿਸਟ ਐਸੋਸੀਏਸ਼ਨ...
- Advertisement -