85.9 F
MANSA
Friday, July 10, 2026
Tel: 9815624390
Email: sarayaha24390@gmail.com

ਪੰਜਾਬ ਦੇ 38 ਆਈ.ਏ.ਐੱਸ ਅਤੇ 16 ਆਈ.ਪੀ.ਐਸ ਅਧਿਕਾਰੀਆ ਨੂੰ ਚੋਣ-ਅਧਾਰਤ ਪੰਜ ਰਾਜਾਂ ਲਈ ਚੋਣ...

ਚੰਡੀਗੜ੍ਹ, 27 ਫਰਵਰੀ  (ਸਾਰਾ ਯਹਾ /ਮੁੱਖ ਸੰਪਾਦਕ): ਚੋਣ ਕਮਿਸ਼ਨ ਨੇ ਅੱਜ 38 ਆਈ.ਏ.ਐੱਸ. ਨੂੰ ਜਨਰਲ ਨਿਗਰਾਨ ਨਿਯੁਕਤ ਕੀਤਾ ਹੈ ਅਤੇ ਪੰਜਾਬ ਦੇ...

ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਨੇ ਵਿਧਾਇਕ ਨੂੰ ਸੌਂਪਿਆ ਮੰਗ ਪੱਤਰ

ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਅੱਜ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਮਸਲੇ ’ਤੇ ਮੁੜ ਵਿਚਾਰ ਕਰਨ ਦੀ ਮੰਗ ਸਬੰਧੀ ਹਲਕਾ ਵਿਧਾਇਕ ਨਾਜ਼ਰ...

28 ਦੇ ਸੰਗਰੂਰ ਪ੍ਰਦਰਸ਼ਨ ਦੀਆਂ ਤਿਆਰੀਆਂ

ਮਾਨਸਾ 27,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ) ਮਾਨਸਾ ਬੇਰੁਜ਼ਗਾਰ ਸਾਂਝੇ ਮੋਰਚੇ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ, ਆਲ ਪੰਜਾਬ 873 ਡੀਪੀਈ ਅਧਿਆਪਕ ਯੂਨੀਅਨ,...

ਮੁਕੇਸ਼ ਅੰਬਾਨੀ ਫੇਰ ਬਣਿਆ ਏਸ਼ੀਆ ਦਾ ਸਭ ਤੋਂ ਅਮੀਰ ਸ਼ਖਸ

ਮੁੰਬਈ 27,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਭਾਰਤੀ ਅਰਬਪਤੀ ਮੁਕੇਸ਼ ਅੰਬਾਨੀ ਇਕ ਵਾਰ ਫਿਰ ਏਸ਼ੀਆ ਦਾ ਸਭ ਤੋਂ ਅਮੀਰ ਵਿਅਕਤੀ ਬਣ ਗਿਆ ਹੈ।...

ਪੈਟਰੋਲੀਅਮ ਮੰਤਰੀ ਦਾ ਬੇਤੁੱਕਾ ਬਿਆਨ, ਠੰਢ ਦੇ ਨਾਲ ਘੱਟੇਗਾ ਤੇਲ-ਗੈਸ ਦਾ ਭਾਅ, ਕਾਂਗਰਸ ਨੇ...

ਨਵੀਂ ਦਿੱਲੀ 27,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਪੈਟਰੋਲੀਅਮ ਮੰਤਰੀ ਧਰਮੇਂਦਰ ਪ੍ਰਧਾਨ ਸ਼ੁਕਰਵਾਰ ਤੋਂ ਦੋ ਦਿਨਾਂ ਵਾਰਾਣਸੀ ਦੌਰੇ ਤੇ ਹਨ। ਇਸ ਦੌਰਾਨ...

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਹੋਰ ਇਜ਼ਾਫਾ, ਮਹਿੰਗਾਈ ਨੇ ਤੋੜੇ ਰਿਕਾਰਡ

ਨਵੀਂ ਦਿੱਲੀ 27,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਕੁਝ ਦਿਨਾਂ ਦੀ ਰਾਹਤ ਮਗਰੋਂ ਅੱਜ...

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਐਲਾਨ, ਲਗ ਸਕਦੀਆਂ ਨਾਇਟ ਕਰਫਿਊ ਸਣੇ ਹੋਰ ਪਾਬੰਧੀਆਂ

ਚੰਡੀਗੜ੍ਹ27,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕੋਰੋਨਾਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ, ਚੰਡੀਗੜ੍ਹ ਪ੍ਰਸ਼ਾਸਨ ਨੇ ਇੱਕ ਗੱਲ ਸਾਫ ਕਰ ਦਿੱਤੀ ਹੈ ਕਿ ਉਹ...

ਪੰਜਾਬ ਦੇ ਬਜਟ ਸੈਸ਼ਨ ਤੋਂ ਪਹਿਲਾਂ ਭਗਵੰਤ ਮਾਨ ਦਾ ਵੱਡਾ ਐਲਾਨ

ਸੰਗਰੂਰ 27,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਸਰਕਾਰ 'ਤੇ ਨਿਸ਼ਾਨੇ ਸਾਧਦਿਆਂ ਕਿਹਾ ਕਿ...

ਨਸਿ਼ਆ ਵਿਰੁੱਧ 9 ਮੁਕੱਦਮੇ ਦਰਜ਼ ਕਰਕੇ 9 ਮੁਲਜਿਮ ਕੀਤੇ ਗ੍ਰਿਫਤਾਰ 20 ਗ੍ਰਾਮ ਗਾਂਜਾ, 130...

ਮਾਨਸਾ, 24—02—2021 (ਸਾਰਾ ਯਹਾ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ...

ਪੀ.ਓ. ਮੁਲਜਿਮ ਕਾਬੂ

ਮਾਨਸਾ, 24—02—2021  (ਸਾਰਾ ਯਹਾ /ਮੁੱਖ ਸੰਪਾਦਕ): ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੇੈਸ ਨੋਟਜਾਰੀ ਕਰਦੇ ਹੋੲ ੇ ਦੱਸਿਆ ਗਿਆ...
- Advertisement -