ਡੀਟੀਐਫ ਵੱਲੋ ਜਿਲਾ ਪੱਧਰੀ ਅਰਥੀ ਫੂਕ ਮੁਜ਼ਾਹਰਾ।
ਮਾਨਸਾ 04,ਫਰਵਰੀ (ਸਾਰਾ ਯਹਾ /ਬੀਰਬਲ ਧਾਲੀਵਾਲ )ਡੀਟੀਐਫ ਪੰਜਾਬ ਦੇ ਸੱਦੇ ਜਿਲਾ ਕਮੇਟੀ ਡੀਟੀਐਫ ਮਾਨਸਾ ਵੱਲੋਂ ਸਥਾਨਕ ਬਾਲ ਭਵਨ ਵਿਖੇ ਪੰਜਾਬ ਸਰਕਾਰ ਅਤੇ...
ਪੰਜਾਬ ਸਰਕਾਰ ਵਲੋਂ 14 ਫਰਵਰੀ ਨੂੰ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ
ਚੰਡੀਗੜ੍ਹ,04,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ):ਪੰਜਾਬ ਸਰਕਾਰ ਵਲੋਂ 14 ਫਰਵਰੀ, 2021 ਨੂੰ ਉਹਨਾਂ ਜ਼ਿਲ੍ਹਿਆਂ ਦੇ ਵੋਟਰਾਂ ਲਈ ਤਨਖਾਹ ਸਮੇਤ ਛੁੱਟੀ ਦਾ ਐਲਾਨ ਕੀਤਾ...
ਆਖਰ ਸੀ.ਬੀ.ਆਈ. ਨੇ ਬੇਅਦਬੀ ਮਾਮਲਿਆਂ ਦੀਆਂ ਫਾਈਲਾਂ ਪੰਜਾਬ ਪੁਲੀਸ ਦੇ ਹਵਾਲੇ ਕੀਤੀਆਂ
ਚੰਡੀਗੜ੍ਹ, 4 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) ਸ਼੍ਰੋਮਣੀ ਅਕਾਲੀ ਦਲ ਵੱਲੋਂ ਕੇਂਦਰ ਸਰਕਾਰ ਨਾਲੋਂ ਨਾਤਾ ਤੋੜ ਲੈਣ ਤੋਂ ਕੁਝ ਮਹੀਨੇ ਦੇ ਅੰਦਰ...
ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ‘ਵਿਸ਼ਵ ਕੈਂਸਰ ਦਿਵਸ’ ਮਨਾਇਆ ਗਿਆ
ਚੰਡੀਗੜ, 4 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ):ਸਿਹਤ ਵਿਭਾਗ ਵਲੋਂ ਕੈਂਸਰ ਦੀ ਨਾਮੁਰਾਦ ਬਿਮਾਰੀ ਪ੍ਰਤੀ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ, ਰੋਕਥਾਮ, ਖੋਜ ਅਤੇ ਇਲਾਜ...
ਐਸ.ਐਸ.ਪੀ. ਦੇ ਵੈਕਸੀਨ ਲਗਾ ਕੇ ਕੀਤੀ ਦੂਜੇ ਪੜਾਅ ਦੀ ਵੈਕਸੀਨੇਸ਼ਨ ਦੀ ਸ਼ੁਰੂਆਤ
ਮਾਨਸਾ, 04 ਫਰਵਰੀ (ਸਾਰਾ ਯਹਾਂ /ਮੁੱਖ ਸੰਪਾਦਕ) : ਕੋਵਿਡ-19 ਦੀ ਮਹਾਂਮਾਰੀ ਤੋਂ ਬਚਾਅ ਸਬੰਧੀ 16 ਜਨਵਰੀ 2021 ਨੂੰ ਸ਼ੁਰੂ ਹੋਈ ਕੋਵੀਸ਼ੀਲਡ ਵੈਕਸੀਨ ਤਹਿਤ...
2.33 ਕਰੋੜ ਵਾਲੇ ਜਲ ਸਪਲਾਈ ਅਤੇ ਸੀਵਰੇਜ਼ ਪ੍ਰੋਜੈਕਟ ਦੇ ਆਗਾਜ਼ ਤੋਂ ਭੀਖੀ ਨਿਵਾਸੀ ਬਾਗ਼ੋਬਾਗ
ਭੀਖੀ, 4 ਫਰਵਰੀ(ਸਾਰਾ ਯਹਾਂ /ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਭੀਖੀ ਸ਼ਹਿਰ ਦੇ ਵਿਕਾਸ ਵੱਲ ਇੱਕ ਹੋਰ ਅਹਿਮ ਕਦਮ ਪੁੱਟਦਿਆਂ 2.33 ਕਰੋੜ ਦੀ ਲਾਗਤ...
ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ ਚੋਣਾਂ-2021 ਲਈ 15305 ਉਮੀਦਵਾਰਾਂ ਵਲੋਂ...
ਚੰਡੀਗੜ੍ਹ, 04 ਫਰਵਰੀ(ਸਾਰਾ ਯਹਾਂ /ਮੁੱਖ ਸੰਪਾਦਕ): ਪੰਜਾਬ ਰਾਜ ਦੀਆਂ 08 ਨਗਰ ਨਿਗਮਾਂ ਅਤੇ 109 ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ/ਜ਼ਿਮਨੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਮਾਨਸਾ, 04,ਫਰਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲ ਸਿੱਖਿਆ ਵਿਭਾਗ ਦੀ ਸਰਪ੍ਰਸਤੀ ਹੇਠ ਸ਼੍ਰੀ ਗੁਰੁੂ ਤੇਗ...
ਆਰਥਿਕ ਸਰਵੇਖਣ 2021: ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ’ਚ ਪੰਜਾਬ ਅੱਵਲ
ਚੰਡੀਗੜ, 04,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ):ਹਾਲ ਹੀ ਵਿੱਚ ਹੋਏ ਆਰਥਿਕ ਸਰਵੇਖਣ 2021 ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦੇ ਮਾਮਲੇ ਵਿਚ ਪੰਜਾਬ ਦੇਸ਼ ਭਰ...
























