85.9 F
MANSA
Thursday, May 7, 2026
Tel: 9815624390
Email: sarayaha24390@gmail.com

*ਸਰਕਾਰੀ ਸੈਕਡਰੀ ਸਕੂਲ ਧਨੌਲਾ (ਮੁੰਡੇ) ‘ਚ ਸਮਾਜਿਕ ਸਿੱਖਿਆ ਅਤੇ ਅੰਗਰੇਜੀ ਵਿਸ਼ੇ ਨਾਲ ਸਬੰਧਤ ਮੇਲੇ...

ਬਰਨਾਲਾ, 29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ): ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ ਅਤੇ ਉੱਪ ਜਿਲ੍ਹਾ ਸਿੱਖਿਆ ਅਫਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੇ ਦਿਸ਼ਾ–ਨਿਰਦੇਸ਼ਾਂ ਅਨੁਸਾਰ ਸਕੂਲ ਮੁਖੀ ਹਰਪ੍ਰੀਤ ਕੌਰ ਦੀ ਅਗਵਾਈ...

*ਫ਼ਸਲਾਂ ਦੀ ਰਹਿੰਦ-ਖੂਹੰਦ ਦੀ ਸੰਭਾਲ ਸਬੰਧੀ ਖੱਤਰੀਵਾਲਾ ਤੇ ਬੀਰੇਵਾਲਾ ਜੱਟਾਂ ‘ਚ ਜਾਗਰੂਕਤਾ ਕੈਂਪ*

ਮਾਨਸਾ, 29 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)ਕ੍ਰਿਸ਼ੀ ਵਿਗਿਆਨ ਕੇਂਦਰ, ਮਾਨਸਾ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਪਿੰਡ ਖੱਤਰੀਵਾਲਾ ਅਤੇ ਬੀਰੇਵਾਲਾ ਜੱਟਾਂ...

*ਮਾਨਸਾ ਪੁਲਿਸ ਵੱਲੋਂ ਕਤਲ ਦੇ ਮੁਕੱਦਮੇ ਵਿੱਚ ਸ਼ਾਮਲ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ...

ਮਾਨਸਾ, 16 ਅਕਤੂਬਰ(ਸਾਰਾ ਯਹਾਂ/ਮੁੱਖ ਸੰਪਾਦਕ) : ਸ਼੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਪ੍ਰੈੱਸ ਨੋਟ ਜਾਰੀ ਕਰਦੇ ਹੋਏ...

*CBI ਨੂੰ DIG ਹਰਚਰਨ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਕੁਝ ਲੈਣ-ਦੇਣ ਅਤੇ ਅਹੁਦੇ ਦੀ...

CIB ਨੂੰ DIG ਹਰਚਰਨ ਭੁੱਲਰ ਵਿਰੁੱਧ ਭ੍ਰਿਸ਼ਟਾਚਾਰ ਨਾਲ ਸਬੰਧਤ ਕੁਝ ਲੈਣ-ਦੇਣ ਅਤੇ ਅਹੁਦੇ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਇਸ ਦੇ ਆਧਾਰ...

*Vigilance Bureau Conducts Surprise Inspection at Mansa Grain Market to Ensure Transparent Procurement for...

Mansa, October 16 (SARA YAHA) - Team of Vigilance Department, Mansa conducted a Surprise Inspection in the grain market of Mansa today...

*PK Sinha IPS Chief Director(ਵਿਜੀਲੈਂਸ ਬਿਊਰੋ) ਪੰਜਾਬ ਅਤੇ ਐਸ.ਐਸ.ਪੀ ਵਿਜੀਲੈਂਸ ਬਠਿੰਡਾ ਦਿਗਵਿਜੈ ਕਪਿਲ ਜੀ...

ਮਾਨਸਾ 16 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) - ਵਿਜੀਲੈਂਸ ਵਿਭਾਗ ਮਾਨਸਾ ਦੀ ਟੀਮ ਵੱਲੋਂ ਅੱਜ ਮਾਨਸਾ ਦੀ ਅਨਾਜ ਮੰਡੀ ਚ ਅਚਨਚੇਤ ਚੈਕਿੰਗ ਕੀਤੀ...

*ਡਿਪਟੀ ਕਮਿਸ਼ਨਰ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਬਾਰੇ ਅਧਿਕਾਰੀਆਂ ਨਾਲ ਮੀਟਿੰਗ*

ਮਾਨਸਾ, 16 ਅਕਤੂਬਰ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) : ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਅੱਜ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਸਬੰਧੀ ਜ਼ਿਲ੍ਹਾ ਮਾਨਸਾ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਚਰਨ...

*ਵਿਧਾਇਕ ਗੁਰਪ੍ਰੀਤ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਹਲਕਾ ਸਰਦੂਲਗੜ੍ਹ ਦੇ ਕਿਸਾਨਾਂ ਨੂੰ ਫਸਲਾਂ...

ਮਾਨਸਾ, 16 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ) : ਵਿਧਾਇਕ ਗੁਰਪ੍ਰੀਤ ਬਣਾਂਵਾਲੀ ਅਤੇ ਡੀ.ਸੀ. ਨਵਜੋਤ ਕੌਰ ਵੱਲੋਂ ਸਥਾਨਕ ਬੱਚਤ ਭਵਨ, ਮਾਨਸਾ ਵਿਖੇ ਹਲਕਾ ਸਰਦੂਲਗੜ੍ਹ...

*ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਸਾਨਾਂ ਨੂੰ ਮੰਡੀਆਂ ‘ਚ ਸੁੱਕਾ ਝੋਨਾ ਹੀ ਲਿਆਉਣ ਦੀ ਕੀਤੀ ਅਪੀਲ*

ਮਾਨਸਾ, 16 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ):  ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਲਈ ਨਮੀ ਦੀ ਮਾਤਰਾ 17 ਫ਼ੀਸਦੀ ਤੈਅ ਕੀਤੀ ਗਈ ਹੈ, ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ਵਿਚ ਲਿਆਉਣ।     ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਖ਼ਰੀਦ ਸੀਜ਼ਨ ਦੌਰਾਨ ਕਿਸੇ ਵੀ ਕਿਸਾਨ ਜਾਂ ਮੰਡੀਆਂ ਵਿਚ ਖ਼ਰੀਦ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਹੋਰ ਜਾਗਰੂਕ ਕੀਤਾ ਜਾਵੇ, ਤਾਂ ਜੋ ਉਨ੍ਹਾਂ ਨੂੰ ਮੰਡੀਆਂ ਵਿਚ ਆਪਣੀਆਂ ਫ਼ਸਲਾਂ ਵੇਚਣ ਸਮੇਂ ਕੋਈ ਮੁਸ਼ਕਿਲ ਨਾ ਆਵੇ।    ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿਚ ਖ਼ਰੀਦ ਲਈ ਸਾਰੇ ਜ਼ਰੂਰੀ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਪ੍ਰਕਿਰਿਆ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੁਆਰਾ ਨਿਰਧਾਰਤ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਵੇਗੀ। ਉਨ੍ਹਾਂ ਦੁਹਰਾਇਆ ਕਿ ਸਰਕਾਰ ਕਿਸਾਨਾਂ ਦੀ ਸਖ਼ਤ ਮਿਹਨਤ ਨਾਲ ਪੈਦਾ ਹੋਈ ਫ਼ਸਲ ਦੇ ਹਰੇਕ ਦਾਣੇ ਨੂੰ ਖ਼ਰੀਦਣ ਲਈ ਵਚਨਬੱਧ ਹੈ।

*ਵਿਜੀਲੈਂਸ ਤੇ ਸਿਹਤ ਵਿਭਾਗ ਦੀ ਟੀਮ ਵੱਲੋ ਹਲਵਾਈਆਂ ਦੀਆਂ ਦੁਕਾਨਾਂ ਤੇ ਰੇਡ*

ਮਾਨਸਾ 16 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) - ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ.ਰਣਜੀਤ ਸਿੰਘ ਰਾਏ ਦੀ ਅਗਵਾਈ ਹੇਠ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਸਿਹਤ ਵਿਭਾਗ...
- Advertisement -