ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਦਿੱਲੀ ਪੁਲਿਸ ਨੂੰ ਅਲਟੀਮੇਟਮ, ਦਿੱਤਾ ਕੱਲ੍ਹ ਸ਼ਾਮ ਤੱਕ ਦਾ...
ਸਿੰਘੂ ਬਾਰਡਰ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਦਿੱਲੀ ਪੁਲਿਸ ਤੇ ਸਰਕਾਰ ਨੂੰ ਅਲਟੀਮੇਟਮ ਦਿੱਤਾ ਹੈ ਕਿ ਭਲਕੇ ਪੰਜ...
ਆਪ ਵੱਲੋਂ ਕਿਸਾਨਾਂ ਲਈ ਪੁਲਿਸ ਸੁਰੱਖਿਆ ਦੀ ਮੰਗ ‘ਤਰਕਹੀਣ, ਬੇਤੁਕੀ ਤੇ ਕਾਨੂੰਨ ਵਿਰੋਧੀ: ਕੈਪਟਨ...
ਚੰਡੀਗੜ, 31 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ) : ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੀਆਂ ਸਰਹੱਦਾਂ ’ਤੇ ਅੰਦੋਲਨ ਕਰ ਰਹੇ ਪੰਜਾਬ ਕਿਸਾਨਾਂ ਦੀ...
ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਵੱਲੋਂ ਤਿੰਨ-ਦਿਨਾ ਪਲਸ-ਪੋਲੀਓ ਵੈਕਸੀਨੇਸ਼ਨ ਮੁਹਿੰਮ ਦੀ ਸ਼ੁਰੂਆਤ
ਚੰਡੀਗੜ/ਮੋਹਾਲੀ, 31 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ):ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਵੱਲੋਂ ਅੱਜ ਇਥੇ ਜ਼ਿਲਾ ਹਸਪਤਾਲ...
ਯੂਥ ਅਕਾਲੀ ਦਲ ਦਾ ਪ੍ਰਧਾਨ ਬੁਢਲਾਡਾ ਵਾਰਡ ਨੰਬਰ 2 ਤੋਂ ਆਜਾਦ ਲੜੇਗਾ ਚੋਣ
ਬੁਢਲਾਡਾ 31, ਜਨਵਰੀ (ਸਾਰਾ ਯਹਾ /ਅਮਨ ਮਹਿਤਾ): ਸ੍ਰੋਮਣੀ ਅਕਾਲੀ ਦਲ (ਬ) ਯੂਥ ਵਿੰਗ ਦੇ ਸਹਿਰੀ 2 ਦੇ ਪ੍ਰਧਾਨ ਜਸਵੀਰ ਸਿੰਘ ਜੱਸੀ ਨੇ...
ਪੰਜਾਬ ਪੁਿਲਸ ਵੱਲੋਂ ਬਨੂੜ ਵਿੱਚ ਜੂਏ ਦੇ ਵੱਡੇ ਰੈਕੇਟ ਦਾ ਪਰਦਾਫਾਸ਼, ਸਿਟੀ ਮੈਰਿਜ ਪੈਲੇਸ...
ਚੰਡੀਗੜ੍ਹ, 31 ਜਨਵਰੀ (ਸਾਰਾ ਯਹਾਂ /ਮੁੱਖ ਸੰਪਾਦਕ): ਅੱਜ ਸਵੇਰ ਕੀਤੀ ਕਾਰਵਾਈ ਵਿੱਚ ਪੰਜਾਬ ਪੁਲਿਸ ਦੀ ਸੰਗਠਿਤ ਅਪਰਾਧ ਰੋਕੂ ਇਕਾਈ ਨੇ ਪਟਿਆਲਾ ਜ਼ਿਲ੍ਹੇ...
ਨਸਿ਼ਆਂ ਦੇ ਮੁਕੱਦਮਿਆਂ ਵਿੱਚ 2 ਮੁਲਜਿਮ ਕਾਬੂ 12 ਕਿਲੋਗ੍ਰਾਮ ਭੁੱਕੀ ਚੂਰਾਪੋਸਤ ਅਤੇ 10 ਬੋਤਲਾਂ...
ਮਾਨਸਾ, 31—01—2021 (ਸਾਰਾ ਯਹਾਂ /ਮੁੱਖ ਸੰਪਾਦਕ): ਸ੍ਰੀ ਸੁਰ ੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟਜਾਰੀ ਕਰਦੇ ਹੋਏ ਦੱਸਿਆ ਗਿਆ...
ਕਿਸਾਨ ਅੰਦੋਲਨ ਬਾਰੇ ਕੈਪਟਨ ਨੇ ਬੁਲਾਈ ਸਰਬ ਪਾਰਟੀ ਮੀਟਿੰਗ
ਚੰਡੀਗੜ੍ਹ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 2 ਫਰਵਰੀ ਨੂੰ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਉਨ੍ਹਾਂ...
ਹਰਿਆਣਾ ‘ਚ ਨਵਾਂ ਉਬਾਲ, ਖਾਪ ਪੰਚਾਇਤਾਂ ਕਿਸਾਨ ਅੰਦੋਲਨ ਲਈ ਖੁੱਲ੍ਹ ਕੇ ਡਟੀਆਂ, ਸੀਨੀਅਰ ਬੀਜੇਪੀ...
ਫਤਿਹਾਬਾਦ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਦਿੱਲੀ ਵਿੱਚ ਗਣਤੰਤਰ ਦਿਵਸ ਮੌਕੇ ਹੋਈ ਹਿੰਸਾ ਮਗਰੋਂ ਅੰਦੋਲਨ ਪਹਿਲਾਂ ਨਾਲੋਂ ਵੀ ਜ਼ਿਆਦਾ ਤੇਜ਼ ਹੋ...
ਦਿੱਲੀ ਹਿੰਸਾ ਬਾਰੇ ਖ਼ਬਰ ਚਲਾਉਣ ‘ਤੇ ‘ਦ ਵਾਇਰ’ ਦੇ ਸੰਪਾਦਕ ‘ਤੇ ਕੇਸ ਦਰਜ
ਨਵੀਂ ਦਿੱਲੀ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਯੂਪੀ ਪੁਲਿਸ ਨੇ 'ਦ ਵਾਇਰ' ਦੇ ਸੰਪਾਦਕ ਸਿਧਾਰਥ ਵਰਦਰਾਜਨ ਖਿਲਾਫ ਕੇਸ ਦਰਜ ਕੀਤਾ ਹੈ।...
ਮੋਦੀ ਦੇ ਸੱਦੇ ਮਗਰੋਂ ਬੋਲੇ ਕਿਸਾਨ, ਪਹਿਲਾਂ ਮਾਹੌਲ ਠੀਕ ਕਰੋ, ਫਿਰ ਕਰਾਂਗੇ ਗੱਲਬਾਤ
ਸਿੰਘੂ ਬਾਰਡਰ 31, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗੱਲਬਾਤ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ...























