85.9 F
MANSA
Thursday, May 28, 2026
Tel: 9815624390
Email: sarayaha24390@gmail.com

ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਦੇ ਨਾਵਾਂ ਦੀ ਘੋਸ਼ਣਾ

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਣਤਾ ਦਿੰਦਿਆਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ (ਜੀਓਆਈ) ਨੇ 72ਵੇਂ ਗਣਤੰਤਰ ਦਿਵਸ ਦੀ ਪੂਰਵ...

-ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ 2.67 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ...

ਕੁਲਰੀਆਂ (ਬਰੇਟਾ), 25, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ): ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਬਰੇਟਾ ਨੇੜਲੇ ਪਿੰਡ ਕੁਲਰੀਆਂ...

ਰਾਜ ਪੱਧਰੀ ਸਵੈ ਰੋਜ਼ਗਾਰ ਮੇਲਾ ਅਤੇ ਰਾਸ਼ਟਰੀ ਬਾਲ ਕੰਨਿਆ ਦਿਵਸ ਮੌਕੇ ਸਮਾਗਮ * ਕੈਬਨਿਟ...

ਦਾਤੇਵਾਸ (ਬਰੇਟਾ)/ਮਾਨਸਾ, 25 ਜਨਵਰੀ (ਸਾਰਾ ਯਹਾ/ਜੋਨੀ ਜਿੰਦਲ): ਰਾਜ ਪੱਧਰੀ ਸਵੈ ਰੋਜ਼ਗਾਰ ਮੇਲਾ ਅਤੇ ਰਾਸ਼ਟਰੀ ਬਾਲ ਕੰਨਿਆ ਦਿਵਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ,...

ਭਾਜਪਾ, ਆਪ ਅਤੇ ਅਕਾਲੀ ਦਲ ਮਿਲ ਕੇ ਭਾਰਤ ਦੇ ਖੇਤੀਬਾੜੀ ਸੈਕਟਰ ਨੂੰ ਲਾ ਰਹੇ...

ਚੰਡੀਗੜ੍ਹ/ਬਠਿੰਡਾ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਕਰੋਨਾ ਮਹਾਂਮਾਰੀ ਕਾਰਨ ਉਭਰੀ ਆਰਥਿਕ...

ਪੰਜਾਬ ਸਰਕਾਰ ਵਲੋਂ ਰਾਜ ਪੱਧਰ `ਤੇ ਵੱਖ-ਵੱਖ ਖੇਤਰਾਂ ਵਿੱਚ ਬਿਹਤਰੀਨ ਕੰਮ ਕਰਨ ਲਈ 45...

ਚੰਡੀਗੜ੍ਹ, ਜਨਵਰੀ 25 (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਸਰਕਾਰ ਵੱਲੋਂ ਰਾਜ ਪੱਧਰ `ਤੇ ਪੰਜਾਬ ਸਰਕਾਰ ਪ੍ਰਮਾਣ ਪੱਤਰ/2020 ਦੇਣ ਲਈ ਵੱਖ ਵੱਖ ਖੇਤਰਾਂ ਵਿੱਚ...

ਪੈਟਰੋਲ ਪੰਪ ਬੰਦ ਕੀਤੇ ਜਾਣ ਸਬੰਧੀ ਸ਼ੋਸ਼ਲ ਮੀਡੀਆ ਪੋਸਟ ਕੋਰੀ ਅਫ਼ਵਾਹ…! ਪੰਜਾਬ ਦੇ (ਏਡੀਜੀਪੀ)...

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ): ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੂੰ...

ਵੱਡੀ ਖ਼ਬਰ: ਕਿਸਾਨਾਂ ਨੇ ਕੀਤਾ ਵੱਡਾ ਐਲਾਨ, 1 ਫਰਵਰੀ ਨੂੰ ਸੰਸਦ ਵੱਲ ਪੈਦਲ ਮਾਰਚ...

ਨਵੀਂ ਦਿੱਲੀ 25, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): 1 ਫਰਵਰੀ ਨੂੰ ਕਿਸਾਨ ਸੰਸਦ ਵੱਲ ਕੂਚ ਕਰਨਗੇ।1 ਫਰਵਰੀ ਤੋਂ ਬਜਟ ਸੈਸ਼ਨ ਸ਼ੁਰੂ ਹੋਣ...

ਰਾਜ ਪੱਧਰੀ ਕੌਮੀ ਵੋਟਰ ਦਿਵਸ ਮਨਾਇਆ ਗਿਆ

ਚੰਡੀਗੜ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ) :ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.),ਦਫਤਰ ਵਲੋਂ ਅੱਜ ਪੰਜਾਬ ਭਵਨ ਵਿਖੇ 11ਵੇਂ  ਕੌਮੀ  ਵੋਟਰ ਦਿਵਸ (...

ਮਾਨਸਾ ਪੁਲਿਸ ਵਲੋਂ ਰਾਸ਼ਟਰੀ ਵੋਟਰ ਦਿਵਸ (25 ਜਨਵਰੀ—2021) ਪ੍ਰਣ ਲੈ ਕੇ ਮਨਾਇਆ ਗਿਆ

ਮਾਨਸਾ, 25—01—2021 (ਸਾਰਾ ਯਹਾ/ਮੁੱਖ ਸੰਪਾਦਕ): ਲੋਕਤੰਤਰਿਕ ਪ੍ਰਣਾਲੀ ਵਿੱਚ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਮਾਨਯੋਗ ਚੋਣਕਮਿਸ਼ਨ ਆਫ ਇੰਡੀਆ, ਭਾਰਤ ਸਰਕਾਰ, ਨਵੀਂ ਦਿੱਲੀ ਵੱਲੋਂ...

ਮੁੱਖ ਮੰਤਰੀ ਵੱਲੋਂ ਗਣਤੰਤਰ ਦਿਵਸ ਮੌਕੇ ਕਿਸਾਨਾਂ ਨੂੰ ਟਰੈਕਟਰ ਰੈਲੀ ਦੌਰਾਨ ਸ਼ਾਂਤੀ ਕਾਇਮ ਰੱਖਣ...

ਚੰਡੀਗੜ੍ਹ, 25 ਜਨਵਰੀ (ਸਾਰਾ ਯਹਾ/ਮੁੱਖ ਸੰਪਾਦਕ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਗਣਤੰਤਰ ਦਿਵਸ ਮੌਕੇ ਕੱਢੀ ਜਾ ਰਹੀ ਟਰੈਕਟਰ...
- Advertisement -