85.9 F
MANSA
Thursday, May 28, 2026
Tel: 9815624390
Email: sarayaha24390@gmail.com

ਪਰਵਾਸੀ ਮਜ਼ਦੂਰ ਵਲੋਂ ਔਰਤ ਨਾਲ ਜ਼ਬਰਦਸਤੀ ਦੀ ਕੋਸ਼ਿਸ਼, ਵਿਰੋਧ ਕਰਨ ‘ਤੇ ਚਾਕੂ ਮਾਰ ਕੇ...

ਮੋਗਾ: ਮੋਗਾ ਵਿੱਚ ਇੱਕ ਪਰਵਾਸੀ ਮਜ਼ਦੂਰ ਵੱਲੋਂ ਦਿਲ ਕੰਬਾ ਦੇਣ ਵਾਲੀ ਇੱਕ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਪਰਵਾਸੀ ਵਲੋਂ  ਇੱਕ ਕਿਰਾਏ ਦੇ...

ਜ਼ਿਲ੍ਹਾਮਾਨਸਾ ਦੀਆਂ 3 ਨਗਰ ਕੌਂਸਲਾਂ ਤੇ 2 ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਆਦਰਸ਼ ਚੋਣ...

ਮਾਨਸਾ, 19 ਜਨਵਰੀ  (ਸਾਰਾ ਯਹਾ/ਮੁੱਖ ਸੰਪਾਦਕ):ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਪੰਚਾਇਤਾਂ ਅਤੇ ਨਗਰ ਕੌਂਸਲਾਂ ਦੀਆਂ ਆਮ ਚੋਣਾਂ ਦੀ ਸਮਾਂ ਸਾਰਣੀ ਦੇ...

ਸਮਾਰਟ ਵਿਲੇਜ ਮੁਹਿੰਮ ਦੇ ਦੂਜੇ ਪੜਾਅ ਤਹਿਤ ਪੇਂਡੂ ਖੇਤਰਾਂ ਦੇ ਵਿਕਾਸ ਲਈ 22 ਜ਼ਿਲਿਆਂ...

ਚੰਡੀਗੜ 19 ਜਨਵਰੀ  (ਸਾਰਾ ਯਹਾ/ਮੁੱਖ ਸੰਪਾਦਕ) :ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸਮਾਰਟ ਵਿਲੇਜ ਮੁੁਹਿੰਮ (ਐਸ.ਵੀ.ਸੀ.) ਦੇ ਦੂਜੇ ਪੜਾਅ ਤਹਿਤ...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ “ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਰੂਹਾਨੀ...

ਚੰਡੀਗੜ੍ਹ, 19 ਜਨਵਰੀ  (ਸਾਰਾ ਯਹਾ/ਮੁੱਖ ਸੰਪਾਦਕ) : ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ...

ਮਾਨਸਾ ਪੁਲਿਸ ਵਲੋਂ ਖੋਹ ਦਾ ਅਨਟਰੇਸ ਮੁਕਦਮਾ 24 ਘੰਟਿਆਂ ਦੇ ਅੰਦਰ ਟਰੇਸ ਕਰਕੇ 3...

ਮਾਨਸਾ, 19 ਜਨਵਰੀ—2021  (ਸਾਰਾ ਯਹਾ/ਮੁੱਖ ਸੰਪਾਦਕ): ਥਾਣਾ ਸਿਟੀ ਬੁਢਲਾਡਾ ਦੇ ਏਰੀਆ ਵਿ¤ਚੋਂ ਮਿਤੀ 16—01—2021 ਦੀ ਰਾਤ ਨੂੰ ਨਾਮਲੂਮ ਮੁਲਜਿਮਾਂ ਵੱਲੋਂਝਪਟ ਮਾਰ ਕੇ...

ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋ ਮਨਾਇਆ ਗਿਆ ਕੌਮੀ ਯੁਵਾ ਹਫਤਾ -ਸਵਾਮੀ ਵਿਵੇਕਾਨੰਦ ਨੂੰ ਸਮਰਪਿਤ

ਮਾਨਸਾ 19, ਜਨਵਰੀ (ਸਾਰਾ ਯਹਾ /ਜੋਨੀ ਜਿੰਦਲ) ਨਹਿਰੂ ਯੁਵਾ ਕੇਂਦਰ ਮਾਨਸਾ ਵੱਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸਵਾਮੀ ਵਿਵੇਕਾਨੰਦ ਦੀ...

ਹਾਈਕੋਰਟ ਦਾ ਆਦੇਸ਼, ਜੇ ਵ੍ਹਟਸਐਪ ਨਾਲ ਨਿੱਜਤਾ ਭੰਗ ਹੁੰਦੀ, ਤਾਂ ਐਪ ਡਿਲੀਟ ਕਰ ਦੇਵੋ

ਨਵੀਂ ਦਿੱਲੀ 18, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਵ੍ਹਟਸਐਪ ਦੀ ‘ਪ੍ਰਾਈਵੇਸੀ ਪਾਲਿਸੀ’ (ਨਿੱਜਤਾ ਨੀਤੀ) ਨੂੰ ਲੈ ਕੇ ਦਿੱਲੀ ਹਾਈ ਕੋਰਟ ’ਚ ਅੱਜ...

ਸੰਯੁਕਤ ਕਿਸਾਨ ਮੋਰਚਾ ‘ਚ ਹੋਈ ਸੁਲਾਹ, ਕੇਂਦਰ ਨਾਲ ਕੱਲ੍ਹ ਦੀ ਮੀਟਿੰਗ ‘ਚ ਚੜੂਨੀ ਵੀ...

ਨਵੀ ਦਿੱਲੀ 18, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਭਾਰਤੀ ਕਿਸਾਨ ਯੂਨੀਅਨ ਦੇ ਮੁਖੀ ਗੁਰਨਾਮ ਸਿੰਘ ਚੜੂਨੀ ਨੂੰ ਸੰਯੁਕਤ ਕਿਸਾਨ ਮੋਰਚਾ ਤੋਂ ਮੁਅੱਤਲ...

ਤਰਨ ਤਾਰਨ ‘ਚ ਪੁਲਿਸ ਮੁਕਾਬਲਾ, 2 ਲੁਟੇਰੇ ਅਤੇ 1 ਪੁਲਿਸ ਮੁਲਾਜ਼ਮ ਜ਼ਖਮੀ

ਤਰਨ ਤਾਰਨ 18, ਜਨਵਰੀ (ਸਾਰਾ ਯਹਾ /ਬਿਓਰੋ ਰਿਪੋਰਟ): ਜ਼ਿਲ੍ਹਾ ਤਰਨ ਤਾਰਨ ਵਿੱਚ ਪਿਛਲੇ ਦਿਨੀਂ ਚਾਰ ਪੈਟਰੋਲ ਪੰਪਾਂ ਤੇ ਲੁੱਟ ਦੀ ਵਾਰਦਾਤ ਨੂੰ...

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

ਚੰਡੀਗੜ, 18 ਜਨਵਰੀ  (ਸਾਰਾ ਯਹਾ/ਮੁੱਖ ਸੰਪਾਦਕ) :ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ...
- Advertisement -