85.9 F
MANSA
Tuesday, May 26, 2026
Tel: 9815624390
Email: sarayaha24390@gmail.com

ਕਿਸਾਨਾਂ ਨਾਲ ਇੱਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਵਿਜੈ ਇੰਦਰ ਸਿੰਗਲਾ ਭੁੱਖ ਹੜਤਾਲ ‘ਤੇ ਬੈਠਣਗੇ

ਚੰਡੀਗੜ੍ਹ, 22 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਐਲਾਨ ਕੀਤਾ ਕਿ ਉਹ...

ਮਾਨਸਾ ਵਿਚ ਮੋਟਰ ਵਹੀਕਲ ਐਕਟ ਦੀ ਉਲੰਘਣਾਂ ਕਰਨ ਵਾਲਿਆਂ ਵਿਰੁੱਧ ਸਖ਼ਤੀ 17 ਵਾਹਨ ਚਾਲਕਾਂ...

ਮਾਨਸਾ,22,ਦਸੰਬਰ (ਸਾਰਾ ਯਹਾ /ਜੋਨੀ ਜਿੰਦਲ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੀਆਂ ਹਦਾਇਤਾਂ ਅਨੁਸਾਰ ਅੱਜ ਤੜਕਸਾਰ 7 ਵਜੇ ਐਸ.ਡੀ.ਐਮ. ਮਾਨਸਾ ਡਾ. ਸ਼ਿਖਾ...

ਕਿਸਾਨ ਸੰਘਰਸ਼ ਦੀ ਜਿੱਤ ਅਤੇ ਸਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਵਿਖੇ...

22,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅੱਜ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ...

ਬੀਕੇਯੂ (ਉਗਰਾਹਾਂ) ਵੱਲੋਂ ਰੈਲੀਆਂ ਕਰਕੇ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ

ਸਰਦੂਲਗੜ੍ਹ 22 ਦਸੰਬਰ (ਸਾਰਾ ਯਹਾ/ਬਲਜੀਤ ਪਾਲ): ਸੰਯੁਕਤ ਕਿਸਾਨ ਮੋਰਚੇ ਵੱਲੋਂ ਖੇਤੀ ਵਿਰੋਧੀ ਕਾਨੂੰਨ ਰੱਦ ਕਰਾਉਣ ਲਈ ਜਾਰੀ ਕਿਸਾਨੀ ਸੰਘਰਸ ਦੌਰਾਨ ਸਦੀਵੀ ਵਿਛੋੜਾ ਦੇ...

ਪੱਤਰਕਾਰ ਅਮਨ ਮਹਿਤਾ ਨੂੰ ਸਦਮਾ ਪਿਤਾ ਦਾ ਦੇਹਾਂਤ…!

ਬੁਢਲਾਡਾ 22 ਦਸੰਬਰ (ਸਾਰਾ ਯਹਾ/ਬਿਊਰੋ ਰਿਪੋਰਟ): ਸਥਾਨਕ ਸ਼ਹਿਰ ਦੇ ਰੋਜ਼ਾਨਾ ਪੰਜਾਬ ਟਾਈਮਜ਼ ਅਖ਼ਬਾਰ ਦੇ ਪੱਤਰਕਾਰ ਅਮਨ ਮਹਿਤਾ ਨੂੰ ਉਸ ਸਮੇ ਗਹਿਰਾ ਸਦਮਾ...

ਪ੍ਰਸ਼ਾਸਨ ਨੇ ਅਵਾਰਾ ਪਸ਼ੂਆ ਨੂੰ ਗਊਸ਼ਾਲਾ ਭੇਜਿਆ ਸ਼ਹਿਰ ਨਿਵਾਸੀਆਂ ਵੱਲੋ ਐੱਸਡੀਐੱਮ ਵੱਲੋਂ ਕਰਵਾਏ ਇਸ...

ਸਰਦੂਲਗੜ੍ਹ,22 ਦਸੰਬਰ (ਸਾਰਾ ਯਹਾ/ਬਲਜੀਤ ਪਾਲ) ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਵਿੱਚ ਮਾਣਯੋਗ ਡਿਪਟੀ ਕਮਿਸ਼ਨਰ ਮਾਨਸਾ ਦੀਆਂ ਹਦਾਇਤਾਂ ਅਨੁਸਾਰ ਅਵਾਰਾ ਪਸ਼ੂਆਂ ਨੂੰ ਗਊਸ਼ਾਲਾਵਾਂ...

ਮੋਦੀ ਸਰਕਾਰ ਨੇ ਬਿਜਲੀ ਸੇਵਾਵਾਂ ਲਈ ਤੈਅ ਕੀਤੀ ਸਮਾਂ ਸੀਮਾ, ਖਪਤਕਾਰਾਂ ਨੂੰ ਮਿਲਣਗੇ ਇਹ...

ਨਵੀਂ ਦਿੱਲੀ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਮੋਦੀ ਸਰਕਾਰ ਨੇ ਅੱਜ ਬਿਜਲੀ ਖਪਤਕਾਰਾਂ ਲਈ ਵੱਡਾ ਫੈਸਲਾ ਲਿਆ ਹੈ। ਪਹਿਲੀ ਵਾਰ, ਸਰਕਾਰ...

ਪੰਜਾਬ ‘ਚ ਵਿਰੋਧ ਮਗਰੋਂ ਦਿੱਲੀ ਜਾ ਖੇਤੀ ਕਾਨੂੰਨਾਂ ਦੇ ਹੱਕ ‘ਚ ਡਟੇ ਹੰਸ ਰਾਜ...

ਚੰਡੀਗੜ੍ਹ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਬੀਜੇਪੀ ਦੇ ਸੰਸਦ ਮੈਂਬਰ ਹੰਸ ਰਾਜ ਹੰਸ ਦਾ ਪੰਜਾਬ ਵਿੱਚ ਕਿਸਾਨਾਂ ਨੇ ਜਬਰਦਸਤ ਵਿਰੋਧ ਕੀਤਾ।...

ਪੰਜਾਬ ਬਣਿਆ ਸ਼ਿਮਲਾ, ਪਾਰ 1 ਡਿਗਰੀ ਤੱਕ ਪਹੁੰਚਿਆ

ਚੰਡੀਗੜ੍ਹ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੋਹ ਦਾ ਮਹੀਨੇ ਚੱਲ ਰਿਹਾ ਹੈ ਤੇ ਠੰਢ ਵੀ ਆਪਣਾ ਪੂਰਾ ਜ਼ੋਰ ਵਿਖਾ ਰਹੀ ਹੈ।...

ਗੁਰਪ੍ਰੀਤ ਘੁੱਗੀ ਨੇ ਕਿਸਾਨਾਂ ਦੱਸੀ ਰਾਜ ਦੀ ਗੱਲ, ਵੀਡੀਓ ਵਾਇਰਲ

ਚੰਡੀਗੜ੍ਹ 21 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕਿਸਾਨ ਅੰਦੋਲਨ ਵਿੱਚ ਪੰਜਾਬੀ ਕਲਾਕਾਰਾਂ ਦਾ ਵੱਡਾ ਸਹਿਯੋਗ ਮਿਲ ਰਿਹਾ ਹੈ। ਹੁਣ ਅਦਾਕਾਰ ਗੁਰਪ੍ਰੀਤ ਘੁੱਗੀ...
- Advertisement -