*ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਖਿਡਾਰੀ ਸਨਮਾਨਿਤ*
06-10-2025 ਬੁਢਲਾਡਾ (ਸਾਰਾ ਯਹਾਂ/ਅਮਨ ਮੇਹਤਾ)
ਸਥਾਨਕ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਟੇਡੀਅਮ...
*ਸੇਵਕ ਸੰਘ ਨੇ ਆਪਣਾ 100ਵਾ ਸਥਾਪਨਾ ਦਿਵਸ ਮਨਾਇਆ*
ਬੁਢਲਾਡਾ 6 ਅਕਤਬੂਰ (ਸਾਰਾ ਯਹਾਂ/ਅਮਨ ਮੇਹਤਾ)
ਸ਼ਹਿਰ ਦੀ ਸ੍ਰੀ ਪੰਚਾਇਤੀ ਗਊਸ਼ਾਲਾ ਧਰਮਸ਼ਾਲਾ ਵਿੱਚ ਹੋਈ । ਇਸ ਸਮਾਰੋਹ ਵਿੱਚ ਸ਼ਸਤਰ...
*ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਸਰਗਰਮ: ਡੀ ਸੀ ਨਵਜੋਤ ਕੌਰ*
ਮਾਨਸਾ, 6 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮਾਨਸਾ ਵਿੱਚ ਪਰਾਲੀ ਪ੍ਰਬੰਧਨ ਮੁਹਿੰਮ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਦੀ ਅਗਵਾਈ ਹੇਠ ਲਗਾਤਾਰ ਸਰਗਰਮ ਹੈ। ਇਸ ਮੁਹਿੰਮ ਤਹਿਤ ਜਿੱਥੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਮੁਹੱਈਆ ਕਰਾਉਣ ਲਈ ਵੀ ਰਣਨੀਤੀ ਉਲੀਕੀ ਗਈ ਹੈ। ਇਸ ਦੇ ਨਾਲ ਹੀ ਸਰਕਲ ਅਫ਼ਸਰ, ਕਲੱਸਟਰ ਅਫ਼ਸਰ ਤੇ ਨੋਡਲ ਅਫ਼ਸਰ ਫੀਲਡ ਵਿੱਚ ਤਾਇਨਾਤ ਕੀਤੇ ਗਏ ਹਨ।
ਇਸੇ ਮੁਹਿੰਮ ਤਹਿਤ ਅੱਜ ਇੱਥੇ ਬੱਚਤ ਭਵਨ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਵੱਲੋਂ ਸਿਵਲ ਅਤੇ ਪੁਲਿਸ-ਪ੍ਰਸ਼ਾਸਨਿਕ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜਿੱਥੇ ਉਹ ਖ਼ੁਦ ਫੀਲਡ ਵਿਚ ਲਗਾਤਾਰ ਦੌਰੇ ਕਰ ਰਹੇ ਹਨ, ਓਥੇ ਸਾਰੇ ਸੀਨੀਅਰ ਅਧਿਕਾਰੀ ਡਟੇ ਹੋਏ ਹਨ। ਓਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਲਈ 244 ਨੋਡਲ ਅਫ਼ਸਰ, 44 ਕਲੱਸਟਰ ਅਫ਼ਸਰ ਅਤੇ 27 ਸਰਕਲ ਇੰਚਾਰਜ ਤਾਇਨਾਤ ਕੀਤੇ ਗਏ ਹਨ ਤਾਂ ਜੋ ਜਿੱਥੇ ਪਰਾਲੀ ਨੂੰ ਅੱਗ ਲੱਗਣ ਦੇ ਕੇਸਾਂ 'ਤੇ ਨਜ਼ਰ ਰੱਖੀ ਜਾ ਸਕੇ, ਓਥੇ ਕਿਸਾਨਾਂ ਨੂੰ ਮਸ਼ੀਨਰੀ ਬਾਬਤ ਜਾਂ ਕੋਈ ਹੋਰ ਦਿੱਕਤ ਨਾ ਆਵੇ।
ਓਨ੍ਹਾਂ ਨਿਰਦੇਸ਼ ਦਿੱਤੇ ਕਿ ਸਾਰੇ ਤਾਇਨਾਤ ਅਫ਼ਸਰ ਆਪਣੀ ਡਿਊਟੀ ਜ਼ਿੰਮੇਵਾਰੀ ਨਾਲ ਕਰਨ ਅਤੇ ਕਿਸਾਨਾਂ ਨਾਲ ਰਾਬਤੇ ਵਿਚ ਰਹਿਣ ਤਾਂ ਜੋ ਕਿਸਾਨਾਂ ਨੂੰ ਮਸ਼ੀਨਰੀ ਦੀ ਕੋਈ ਦਿੱਕਤ ਨਾ ਆਵੇ। ਓਨ੍ਹਾਂ ਕਿਹਾ ਕਿ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
*ਵਿਧਾਇਕ ਬਣਾਂਵਾਲੀ ਵੱਲੋਂ ਹਲਕਾ ਸਰਦੂਲਗੜ੍ਹ ਵਿਖੇ 8 ਕਰੋੜ 11 ਲੱਖ ਰੁਪਏ ਦੀ ਲਾਗਤ ਨਾਲ...
ਸਰਦੂਲਗੜ੍ਹ/ਮਾਨਸਾ, 06 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ)ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਹਮੇਸ਼ਾ ਵਚਨਬੱਧ...
*69ਵੀਆਂ ਸੂਬਾ ਪੱਧਰੀ ਖੇਡਾਂ ਵੁਸ਼ੂ ਸ਼ਾਨੋ- ਸ਼ੌਕਤ ਨਾਲ ਸਮਾਪਤ*
ਬੁਢਲਾਡਾ/ਮਾਨਸਾ 6 ਅਕਤੂਬਰ: (ਸਾਰਾ ਯਹਾਂ/ਮੁੱਖ ਸੰਪਾਦਕ)ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਚੱਲ ਰਹੀਆਂ 69 ਵੀਆਂ ਸੂਬਾ ਪੱਧਰੀ ਖੇਡਾਂ...
*ਲੋੜਵੰਦ ਅੰਗਹੀਣਾਂ ਦੀ ਸੇਵਾ ਅਤੇ ਸਹਾਇਤਾ ਦੇ ਯਤਨ ਜਾਰੀ ਰਹਿਣਗੇ : ਰਜਿੰਦਰ ਬੰਟੀ*
ਫਗਵਾੜਾ 6 ਅਕਤੂਬਰ (ਸਾਰਾ ਯਹਾਂ/ਸ਼ਿਵ ਕੌੜਾ) ਅੰਗਹੀਣਾਂ ਦੀ ਭਲਾਈ ਲਈ ਸਮਰਪਿਤ ਸਮਾਜ ਸੇਵੀ ਸੰਸਥਾ ਕੇ.ਐਲ. ਚੰਦ ਵੈਲਫੇਅਰ ਟਰੱਸਟ, ਯੂ.ਕੇ. ਦੀ ਪੰਜਾਬ ਇਕਾਈ...
*ਪਰਾਲੀ ਪ੍ਰਬੰਧਨ: ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਵਿਆਪਕ ਪੱਧਰ ‘ਤੇ ਜਾਰੀ*
ਮਾਨਸਾ, 6 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ) ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ...
*ਜ਼ਿਲ੍ਹਾ ਜੇਲ੍ਹ ਕੰਪਲੈਕਸ ਉਪਰ ਅਤੇ 500 ਮੀਟਰ ਦੇ ਘੇਰੇ ਅੰਦਰ ਨੋ ਡਰੋਨ ਜ਼ੋਨ ਘੋਸ਼ਿਤ*
ਮਾਨਸਾ, 06 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ IAS ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ...
*ਖੇਡ ਮੈਦਾਨ ਵਿੱਚ ਉਤਰਨ ਵਾਲਾ ਹਰ ਖਿਡਾਰੀ ਜੇਤੂ ਹੁੰਦਾ ਹੈ: ਨੀਲਮ ਰਾਣੀ*
ਮਾਨਸਾ 6 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ)
ਪੀ ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਬੁਢਲਾਡਾ ਵਿਖੇ ਚੱਲ ਰਹੀਆਂ 69...
*ਸ਼੍ਰੀ ਅਮਰ ਗੁਰੂਦੇਵ ਯੁੱਗ ਦੇ ਜਨਮਦਾਤਾ ਸਨ : ਰਾਜਪਾਲ ਗਹਿਲੋਤ*
ਬੰਗਲੌਰ, 5 ਅਕਤੂਬਰ (ਸਾਰਾ ਯਹਾਂ)-ਸ਼੍ਰੀ ਗੁਜਰਾਤੀ ਵਰਧਮਾਨ ਸਥਾਨਕਵਾਸੀ ਜੈਨ ਸੰਘ ਦੀ ਸਰਪ੍ਰਸਤੀ ਹੇਠ ਆਯੋਜਿਤ ਉੱਤਰੀ ਭਾਰਤ ਦੇ ਮਾਣ ਉਪ-ਪ੍ਰਵਰਤਕ ਗੁਰੂਦੇਵ ਸ਼੍ਰੀ ਪੰਕਜ...
























