ਮਾਨਸਾ ਪੁਲਿਸ ਵੱਲੋੋਂ ਧੁੰਦ/ਕੋੋਹਰੇ ਦੇ ਮੌੌਸਮ ਦੌੌਰਾਨ ਸਫਰ ਕਰਨ ਲਈ ਜਰੂਰੀ ਸਾਵਧਾਨੀਆਂ
ਮਾਨਸਾ, 07-12-2020:(ਸਾਰਾ ਯਹਾ / ਮੁੱਖ ਸੰਪਾਦਕ) ੍ਰੀ ਸੁਰੇਂਦਰ ਲਾਂਬਾ, ਆਈਪੀਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋੋਏ ਦੱਸਿਆ ਗਿਆ...
ਝੋਨੇ ਤੇ ਕਣਕ ਦੀ ਪੈਦਾਵਾਰ ਦਾ ਅੱਧਾ ਵੀ ਨਹੀਂ ਖ਼ਰੀਦ ਪਾਉਂਦੀ ਸਰਕਾਰ, ਸਿਰਫ਼ 6%...
ਚੰਡੀਗੜ੍ਹ 7,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਰਾਜਧਾਨੀ ਦਿੱਲੀ ਦੀਆਂ ਸੀਮਾਵਾਂ ਉੱਤੇ ਡਟੇ ਹੋਏ ਹਨ। ਭਲਕੇ ਮੰਗਲਵਾਰ ਨੂੰ ਕਿਸਾਨਾਂ...
ਪੰਜਾਬ ਦੇ ਇਨ੍ਹਾਂ ਪੰਜ ਲੀਡਰਾਂ ਹੱਥ ਕਿਸਾਨ ਅੰਦੋਲਨ ਦੀ ਅਸਲ ਵਾਗਡੋਰ
ਚੰਡੀਗੜ੍ਹ7,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) ਖੇਤੀ ਨਾਲ ਸਬੰਧਤ ਤਿੰਨ ਆਰਡੀਨੈਂਸ ਪਾਸ ਹੁੰਦਿਆਂ ਹੀ ਪੰਜਾਬ ਵਿੱਚ ਉਨ੍ਹਾਂ ਦਾ ਵਿਰੋਧ ਜੂਨ ਮਹੀਨੇ ਤੋਂ...
ਕੋਰੋਨਾ ਵੈਕਸੀਨ ਵੰਡ ‘ਚ ਪੰਜਾਬ ਨੂੰ ਦਿੱਤੀ ਜਾਵੇ ਪਹਿਲ, ਕੈਪਟਨ ਨੇ ਪੀਐਮ ਨੂੰ ਚਿੱਠੀ...
ਨਵੀਂ ਦਿੱਲੀ7,ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinde Singh) ਨੇ ਪ੍ਰਧਾਨ ਮੰਤਰੀ ਨਰਿੰਦਰ...
‘ਕੀ ਤੁਹਾਨੂੰ ਕਣਕ ਤੇ ਝੋਨੇ ਦਾ ਫਰਕ ਵੀ ਪਤਾ ਹੈ’, ਕੈਪਟਨ ਦਾ ਕੇਜਰੀਵਾਲ ਨੂੰ...
ਚੰਡੀਗੜ, 7 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਖ਼ੁਦ ਨੂੰ ਕਿਸਾਨਾਂ ਦਾ ਸੇਵਾਦਾਰ ਕਹੇ ਜਾਣ ਨੂੰ...
ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਜਨਤਕ ਜਥੇਬੰਦੀਆਂ ਵੱਲੋਂ ਸ਼ਹਿਰ ਚ ਮਾਰਚ।
ਮਾਨਸਾ 7,ਦਸੰਬਰ (ਸਾਰਾ ਯਹਾ /ਹੀਰਾ ਸਿੰਘ ਮਿੱਤਲ) : ਦੇਸ਼ ਦੀ ਫਾਸ਼ੀਵਾਦੀ ਮੋਦੀ ਸਰਕਾਰ ਦੇ ਖਿਲਾਫ ਚੱਲ ਰਹੇ ਇਤਿਹਾਸਿਕ ਕਿਸਾਨ ਅੰਦੋਲਨ ਦੇ...
ਮਾਨਸਾ ਜਿ਼ਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਨੇ ਮਨਾਇਆ ਆਰਮਡ ਫੋਰਸਿਜ਼ ਝੰਡਾ ਦਿਵਸ
ਮਾਨਸਾ, 07 ਦਸੰਬਰ (ਸਾਰਾ ਯਹਾ / ਮੁੱਖ ਸੰਪਾਦਕ) : ਦੇਸ਼ ਦੀ ਰੱਖਿਆ ਲਈ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅੱਜ ਜਿ਼ਲ੍ਹਾ ਰੱਖਿਆ ਸੇਵਾਵਾਂ...
ਬਰੇਟਾ ਵਿੱਚ ਮਾਮੇ ਨੂੰ ਹਸਪਤਾਲ ਦਿਖਾਉਣ ਗਏ ਭਾਣਜੇ ਨੇ ਮਾਮੀ ਨਾਲ ਕੀਤਾ ਜਬਰ...
ਬੁਢਲਾਡਾ/ਬਰੇਟਾ 7ਦਸੰਬਰ (ਸਾਰਾ ਯਹਾ /ਅਮਨ ਮਹਿਤਾ): ਮਾਮੇ ਦੇ ਬਿਮਾਰ ਹੋਣ ਤੋਂ ਬਾਅਦ ਉਸ ਨੂੰ ਇਲਾਜ ਲਈ ਬਾਹਰ ਲੈ ਕੇ ਜਾਣ ਦੌਰਾਨ ਸਕੀ...
ਸਾਡਾ ਦੇਸ਼ ਖੇਤੀ ਆਧਾਰਿਤ ਦੇਸ਼ ਹੈ ਤੇ ਕਿਸਾਨ ਦੇਸ਼ ਦੀ ਰੀੜ ਦੀ ਹੱਡੀ ਹਨ...
ਬਰੇਟਾ 7,ਦਸੰਬਰ (ਸਾਰਾ ਯਹਾ /ਰੀਤਵਾਲ) ਬਾਰ ਐਸੋਸੀਏਸ਼ਨ ਬੁਢਲਾਡਾ ਵੱਲੋਂ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਦੇਭਾਰਤ ਬੰਦ ਦੇ ਸੱਦੇ ਤਹਿਤ ਕੰਮ ਬੰਦ ਰੱਖਣ ਦਾ...
ਕਿਸਾਨ ਵਿਰੋਧੀ ਤਿੰਨੇ ਮਿਲਾ ਨੂੰ ਵਾਪਸ ਕਰਾਉਣ ਲਈ ਅੱਠ ਦਸੰਬਰ ਦੇ ਭਾਰਤ ਬੰਦ ਦਾ...
ਮਾਨਸਾ 7,ਦਸੰਬਰ (ਸਾਰਾ ਯਹਾ /ਬੀਰਬਲ ਧਾਲੀਵਾਲ ) ਦੀ ਰੈਵਿਨਿਊ ਪਟਵਾਰ ਯੂਨੀਅਨ ਅਤੇ ਦੀ ਰੈਵੇਨਿਉ ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਮਾਨਸਾ ਦੀ ਇਕ ਸਾਂਝੀ ਹੰਗਾਮੀ...
























