85.9 F
MANSA
Sunday, May 24, 2026
Tel: 9815624390
Email: sarayaha24390@gmail.com

ਕਿਸਾਨ ਵਿਕਾਸ ਚੈਂਬਰ ਵਿਖੇ ਮਨਾਇਆ ਰਾਸ਼ਟਰੀ ਸਵੈ-ਇੱਛਕ ਖੂਨਦਾਨ ਦਿਵਸ

ਚੰਡੀਗੜ੍ਹ/(ਮੋਹਾਲੀ), 9 ਨਵੰਬਰ (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜ਼ਨ ਕੌਂਸਲ ਵੱਲੋਂ ਅੱਜ ਰਾਸ਼ਟਰੀ...

ਅਜਿਹੀ ਦੁਕਾਨਦਾਰਾਂ ਨੇ ਕਿਹੜੀ ਬੂਟੀ ਦਿੱਤੀ ਹੋਈ ਹੈ ‘ਜਿਸਨੂੰ ਲੈ ਕੇ ਪ੍ਰਸ਼ਾਸਨ ਵੱਟੀ ਚੁੱਪੀ...

ਬਰੇਟਾ ,09 ਨਵੰਬਰ (ਸਾਰਾ ਯਹਾ/ਰੀਤਵਾਲ) ਸਥਾਨਕ ਸ਼ਹਿਰ 'ਚ ਬਹੁਤੇ ਦੁਕਾਨਦਾਰਾਂ ਵੱਲੋਂ ਥਾਂ-ਥਾਂ ਫ਼#੩੯;ਤੇ ਨਜਾਇਜਕਬਜ਼ੇ ਕੀਤੇ ਹੋਏ ਹਨ, ਪਰ ਨਗਰ ਕੌਂਸਲ ਵੱਲੋਂ ਇਨ੍ਹਾਂ...

ਪੰਜਾਬ ਦੇ ਮੰਤਰੀਆਂ ਦੀ ਲੋਕਾਂ ਨੂੰ ਅਪੀਲ, ਕੋਵਿਡ-19 ਮਹਾਂਮਾਰੀ ਦੌਰਾਨ ਸੁਰੱਖਿਆ ਉਪਾਅ ਸਖ਼ਤੀ ਨਾਲ...

ਚੰਡੀਗੜ੍ਹ, 9 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ, ਖੇਡਾਂ, ਯੁਵਕ ਸੇਵਾਵਾਂ...

ਮਾਖਾ ਬਣੇ ਬਾਰ ਐਸੋਸੀਏਸ਼ਨ ਬੁਢਲਾਡਾ ਦੇ ਜੁਆਇੰਟ ਸੈਕਟਰੀ

ਬੁਢਲਾਡਾ ,09 ਨਵੰਬਰ (ਸਾਰਾ ਯਹਾ /ਅਮਨ ਮਹਿਤਾ ): ਸਥਾਨਕ ਬਾਰ ਐਸੋਸੀਏਸ਼ਨ ਦਾ ਗੁਰਿੰਦਰ ਸਿੰਘ ਮਾਖਾ ਨੂੰ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਗਿਆ ਹੈ।  ਇਸ ਸੰਬੰਧੀ...

ਹਾਊਸਵਾਈਜ਼ ਗਰੁੱਪ ਵੱਲੋਂ ਕਰਵਾਇਆ ਗਿਆ ਸਭਿਆਚਾਰਕ ਮੇਲਾ

ਬੁਢਲਾਡਾ,09 ਨਵੰਬਰ (ਸਾਰਾ ਯਹਾ /ਅਮਨ ਮਹਿਤਾ): ਸ਼ਹਿਰ ਦੀਆਂ ਕੁਝ ਔਰਤਾਂ ਵੱਲੋਂ ਮਨਾਏ ਗਏ ਹਾਊਸਵਾਈਜ਼ ਗਰੁੱਪ ਵੱਲੋਂ  ਹੋਈ ਅਸ਼ਟਮੀ ਦੇ ਸ਼ੁਭ ਮੌਕੇ ਤੇ ...

ਵਿਧਾਇਕ ਨਾਜਰ ਸਿੰਘ ਮਾਨਸਾਹੀਆ ਵੱਲੋਂ ਸ਼ਹਿਰੀ ਵਾਤਾਵਰਣ ਸੁਧਾਰ

ਮਾਨਸਾ, 9 ਨਵੰਬਰ(ਸਾਰਾ ਯਹਾ / ਮੁੱਖ ਸੰਪਾਦਕ) : ਪੰਜਾਬ ਸਰਕਾਰ ਮਾਨਸਾ ਦੀ ਨੁਹਾਰ ਸੰਵਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਜਿਸ ਦੇ ਚਲਦਿਆਂ...

30 ਨਵੰਬਰ ਤੱਕ ਪਟਾਖਿਆਂ ਦੀ ‘ਤੇ ਪੂਰੀ ਤਰ੍ਹਾਂ ਬੈਨ, ਐਨਜੀਟੀ ਨੇ ਲਾਈ ਰੋਕ

ਨਵੀਂ ਦਿੱਲੀ,09 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਨੈਸ਼ਨਲ ਗ੍ਰੀਨ ਟ੍ਰਿਬਿਊਨਲ (NGT) ਨੇ ਵੱਧ ਰਹੇ ਪ੍ਰਦੂਸ਼ਣ (Pollution) ਕਾਰਨ ਅੱਧੀ ਰਾਤ ਤੋਂ 30 ਨਵੰਬਰ...

ਪੰਜਾਬ ‘ਚ ਰੇਲਾਂ ਬੰਦ ਕਰਨ ਦਾ ਮਾਮਲਾ ਪਹੁੰਚਿਆ ਹਾਈਕੋਰਟ, ਕੇਂਦਰ ਸਰਕਾਰ ਤੋਂ ਰਿਪੋਰਟ ਤਲਬ

ਚੰਡੀਗੜ੍ਹ,09 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਵਿੱਚ ਰੇਲ ਗੱਡੀਆਂ ਦੀ ਆਵਾਜਾਈ ਕਾਰਨ ਲੋਕ ਪ੍ਰੇਸ਼ਾਨ ਹਨ ਜਿਸ ਦਾ ਮਾਮਲਾ ਹੁਣ ਹਾਈਕੋਰਟ ਤੱਕ...

ਬਰਨਾਲਾ ‘ਚ ਜ਼ਮੀਨ ਦੇ ਕਬਜ਼ੇ ਲਈ ਖੂਨੀ ਝੜਪ, ਅੰਨ੍ਹੇਵਾਹ ਚੱਲੀਆਂ ਗੋਲੀਆਂ

ਬਰਨਾਲਾ,09 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਜ਼ਿਲ੍ਹਾ ਬਰਨਾਲਾ ਦੇ ਪਿੰਡ ਕਾਲੇਕੇ ਤੋਂ ਜ਼ਮੀਨੀ ਵਿਵਾਦ ਨੂੰ ਲੈ ਕੇ ਖੂਨ ਝੜਪ ਹੋਣ ਦੀ ਖ਼ਬਰ...

ਕੇਂਦਰ ਸਰਕਾਰ ਪੰਜਾਬ ਨੂੰ ਸਜ਼ਾ ਦੇਣਾ ਚਾਹੁੰਦੀ, ਹਰੀਸ਼ ਰਾਵਤ ਨੇ ਲਾਏਮੋਦੀ ਸਰਕਾਰ ‘ਤੇ ਇਲਜ਼ਾਮ

ਦੋਰਾਹਾ,09 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ ਹੈ।...
- Advertisement -