85.9 F
MANSA
Saturday, May 23, 2026
Tel: 9815624390
Email: sarayaha24390@gmail.com

ਆਰਥਿਕ ਤੰਗੀ ਦੇ ਚਲਦਿਆਂ ਭੀਖੀ ਵਿੱਚ ਨੌਜਵਾਨ ਨੇ ਕੀਤੀ ਖੁਦਕੁਸ਼ੀ

ਭੀਖੀ (ਜੀਵਨ ਕੁਮਾਰ) ਨੇੜਲੇ ਪਿੰਡ ਗੁੜਥਲੀ ਵਿਖੇ ਇੱਕ 32 ਸਾਲ ਦੇ ਨੌਜਵਾਨ ਨੇ ਜਹਿਰੀਲੀ ਵਸਤੂ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...

ਵਿਦੇਸ਼ ‘ਚ ਪਰੌਠਿਆਂ ਦੇ ਧੂੰਏ ਤੇ ਵੀ ਹੈ ਮਨਾਹੀ ‘ਪਰ ਇੱਥੇ ਨਹੀਂ ਕੋਈ ਸੁਣਵਾਈ

ਬਰੇਟਾ 30 ਅਕਤੂਬਰ (ਸਾਰਾ ਯਹਾ /ਰੀਤਵਾਲ) ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਜਗ੍ਹਾ ਜਗ੍ਹਾ ;ਤੇ ਪਰਾਲੀ ਨੂੰ ਅੱਗਲਗਾਉਣ ਕਾਰਨ ਵਾਤਾਵਰਨ ਬੁਰੀ ਤਰਾਂ...

ਸਿੱਖਿਆ ਮੰਤਰੀ ਨੇ ਛੇ ਜ਼ਿਲ੍ਹਿਆਂ ਦੇ ‘ਅੰਬੈਸਡਰ ਆਫ਼ ਹੋਪ’ ਦੇ ਜੇਤੂਆਂ ਨੂੰ ਲੈਪਟਾਪ, ਐਂਡਰਾਇਡ...

ਚੰਡੀਗੜ੍ਹ, 30 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ): ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਵਿਡ-19 ਮਹਾਂਮਾਰੀ ਦੌਰਾਨ ਸੰਖੇਪ...

ਡਿਪਟੀ ਕਮਿਸ਼ਨਰ ਵੱਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ 22 ਹੋਣਹਾਰ ਵਿਦਿਆਰਥਣਾਂ ਦਾ ਸਨਮਾਨ

ਮਾਨਸਾ, 30 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ) :ਬੇਟੀ ਬਚਾਓ ਬੇਟੀ ਪੜ੍ਹਾਓ ਅਭਿਆਨ ਤਹਿਤ ਸਾਲ 2019—20 ਦੌਰਾਨ ਜਿ਼ਲ੍ਹੇ ਦੀਆਂ 12ਵੀਂ ਜਮਾਤ ਦੀਆਂ...

ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਹਫ਼ਤੇ ਤਹਿਤ ਸ਼ਹਿਰ ਵਾਸੀਆਂ ਨੂੰ ਕੀਤਾ ਜਾਗਰੂਕ

ਮਾਨਸਾ, 30 ਅਕਤੂਬਰ (ਸਾਰਾ ਯਹਾ / ਹੀਰਾ ਸਿੰਘ ਮਿੱਤਲ) : ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਡੀ.ਐਸ.ਪੀ ਵਿਜੀਲੈਂਸ...

ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਐਸ.ਸੀ. ਵਿਦਿਆਰਥੀਆਂ ਦਾ ਭਵਿੱਖ...

ਚੰਡੀਗੜ, 30 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ):  ਪੰਜਾਬ ਸਰਕਾਰ ਨੇ ਨਵੀਂ ਵਜੀਫ਼ਾ ਸਕੀਮ ਸ਼ੁਰੂ ਕਰਕੇ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਨਾਲ...

ਪੰਜਾਬ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਨੌਕਰੀ ਦੀ ਭਾਲ ਕਰਨ ਵਾਲਿਆਂ ਲਈ ‘ਪੰਜਾਬ ਜੌਬ...

ਚੰਡੀਗੜ੍ਹ, 30 ਅਕਤੂਬਰ  (ਸਾਰਾ ਯਹਾ / ਮੁੱਖ ਸੰਪਾਦਕ) :ਪੰਜਾਬ ਸਰਕਾਰ ਆਪਣੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੋਜ਼ਗਾਰ ਤਹਿਤ ਪੰਜਾਬ ਜੌਬ ਹੈਲਪਲਾਈਨ ਦੀ ਸ਼ੁਰੂਆਤ ਕਰਨ...

ਰਿਲਾਇੰਸ ਪੈਟਰੋਲ ਪੰਪ ਕਿਸਾਨ ਮੋਰਚਾ 30 ਵੇਂ ਦਿਨ ਵਿੱਚ ਦਾਖਲ

ਬੁਢਲਾਡਾ 30 ਅਕਤੂਬਰ (ਸਾਰਾ ਯਹਾ /ਅਮਨ ਮਹਿਤਾ): ਕਿਸਾਨ ਮਜਦੂਰ ਵਿਰੋਧੀ ਲਏ ਜਾ ਰਹੇ ਫੈਸਲੇ ਸਰਕਾਰਾਂ ਨੂੰ ਮੜੀਆਂ ਦੇ ਰਾਹ ਤੋਰਨਗੇ। ਇਹ ਸ਼ਬਦ...

ਹੁਣ ਕੇਂਦਰ ਦੇ ਵੱਡੇ ਐਲਾਨ ਤੋਂ ਬਾਅਦ ਵੀ ਕਿਸਾਨਾਂ ਨੇ ਪਰਾਲੀ ਨੂੰ ਅੱਗ ਲਾਉਣੀ...

ਮੋਗਾ 29 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ): ਕੇਂਦਰ ਸਰਕਾਰ ਦੀਆਂ ਕੋਸ਼ਿਸ਼ਾਂ ਨਾਕਾਮ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ...

ਪੰਜਾਬ ‘ਚ ਅਜੇ ਨਹੀਂ ਬਹਾਲ ਹੋਵੇਗੀ ਟਰੇਨ ਸਰਵਿਸ, ਬੀਕੇਯੂ ਨੇ ਧਰਨਾ ਚੁੱਕਣ ਤੋਂ ਕੀਤਾ...

ਚੰਡੀਗੜ੍ਹ 29 ਅਕਤੂਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ 'ਚ ਰੇਲ ਗੱਡੀਆਂ ਦੀ ਸੇਵਾ ਮੁੜ ਸ਼ੁਰੂ ਹੋਣ 'ਚ ਹੋਰ ਸਮਾਂ ਲੱਗ ਸਕਦਾ ਹੈ,...
- Advertisement -