ਮਾਨਸਾ ਵਿਖੇ ਤੀਜਾ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ 14 ਨਵੰਬਰ ਤੋਂ
ਮਾਨਸਾ, 12 ਨਵੰਬਰ (ਬਲਜੀਤ ਸ਼ਰਮਾ): ਪੰਜਾਬ ਸਰਕਾਰ ਦੁਆਰਾ ਚਲਾਈ ਗਈ ਘਰ ਘਰ ਰੁਜ਼ਗਾਰ ਮੁਹਿੰਮ ਤਹਿਤ ਹਰ ਬੇਰੁਜ਼ਗਾਰ ਨੂੰ ਰੁਜ਼ਗਾਰ ਦਿਵਾਉਣ ਦੇ ਉਦੇਸ਼ ਨਾਲ ਤੀਜਾ...
ਸ਼ੁੱਧ ਮਠਿਆਈਆਂ ਹੀ ਵੇਚੀਆਂ ਜਾਣ, ਸਿਵਲ ਸਰਜਨ ਦੀ ਹਲਵਾਈਆਂ ਨੂੰ ਹਦਾਇਤ
ਮਾਨਸਾ, 2 ਨਵੰਬਰ (ਬਲਜੀਤ ਸ਼ਰਮਾ) : ਮਿਸ਼ਨ ਤੰਦਰੁਸਤ ਪੰਜਾਬ ਅਤੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱÎਖਦਿਆਂ ਅੱਜ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਵੱਲੋਂ...
50 ਲੱਖ ਰੁਪਏ ਨਾਲ ਤਿਆਰ ਹੋਈ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੀ ਇਮਾਰਤ ਦਾ ਡਿਪਟੀ ਕਮਿਸ਼ਨਰ...
ਮਾਨਸਾ, 1 ਨਵੰਬਰ (ਬਲਜੀਤ ਸ਼ਰਮਾ) : ਪੰਜਾਬ ਸਰਕਾਰ ਦੀ ਵਕਾਰੀ ਘਰ-ਘਰ ਰੁਜ਼ਗਾਰ ਸਕੀਮ ਤਹਿਤ ਸੂਬੇ ਦੇ ਨੌਜਵਾਨਾਂ ਨੂੰ ਮਨਮਰਜ਼ੀ ਦੇ ਰੁਜ਼ਗਾਰ ਮੁਹੱਈਆ ਕਰਾਉਣ ਦੇ...
ਪੋ੍ਗਰਾਮ ਕਰਨ ਸਮੇਂ ਆਏ ਮਹਿਮਾਨਾਂ ਨੂੰ ਧਾਰਮਿਕ ਫੋਟੋਆਂ ਦੇ ਕੇ ਸਨਮਾਨਿਤ ਨਾ ਕੀਤਾ
ਮੈ ਪ੍ਸ਼ੋਤਮ ਬਾਂਸਲ ਪ੍ਧਾਨ ਅਗਰਵਾਲ ਸਭਾ(ਰਜਿ:) ਮਾਨਸਾ ਅਪਣੀ ਨੈਤਿਕ ਜਿਮੇਵਾਰੀ ਸਮਝਦਿਆਂ ਆਪਜੀ ਨੂੰ ਬੇਨਤੀ ਕਰਦਾ ਹਾਂ ਕਿ ਸ਼ਹਿਰ ਦੀਆਂ ਵੱਖ ਵੱਖ ਸੰਸਥਾਵਾਂ ਵਲੋਂ ਛੋਟੇ...
ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਮਾਜ ‘ਚ ਏਕਤਾ ਬਰਕਰਾਰ ਰੱਖਣ ਲਈ ਇੱਕਜੁਟ...
ਮਾਨਸਾ, 31 ਅਕਤੂਬਰ (ਬਲਜੀਤ ਸ਼ਰਮਾ) : ਰਾਸ਼ਟਰੀ ਏਕਤਾ ਦਿਵਸ ਮੌਕੇ ਸਰਦਾਰ ਵੱਲਭ ਭਾਈ ਪਟੇਲ ਦੇ ਉਦੇਸ਼ਾਂ ਨੂੰ ਯਾਦ ਕਰਦੇ ਹੋਏ ਅੱਜ ਵੱਖ-ਵੱਖ ਵਿਭਾਗਾਂ ਦੇ...
17 ਨਵੰਬਰ ਨੂੰ ਲੱਗੇਗੀ ਰਾਜ ਪੱਧਰੀ ਲੋਕ ਅਦਾਲਤ
ਮਾਨਸਾ, 30 ਅਕਤੂਬਰ (ਬਲਜੀਤ ਸ਼ਰਮਾ) : ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਜਸਪਾਲ ਵਰਮਾ ਦੀ ਅਗਵਾਈ ਵਿਚ ਅੱਜ ਜਿਲ੍ਹਾ ਕਾਨੂੰਨੀ...
ਜਿਲ੍ਹਾ ਪੱਧਰੀ ਖੇਡ ਮੇਲੇ ਅੰਡਰ-25 ਦਾ ਹੋਇਆ ਸ਼ਾਨਦਾਰ ਆਗਾਜ਼
ਮਾਨਸਾ, 26 ਅਕਤੂਬਰ (ਬਲਜੀਤ ਸ਼ਰਮਾ) : ਖੇਡ ਵਿਭਾਗ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਜਿਲ੍ਹਾ ਪੱਧਰ ਕੰਪੀਟੀਸ਼ਨ ਅੰਡਰ-25 (ਲੜਕੇ/ਲੜਕੀਆਂ) ਦਾ ਬਹੁਮੰਤਵੀ ਖੇਡ ਸਟੇਡੀਅਮ ਮਾਨਸਾ...
ਅਰਜਨਟੀਨਾ ਯੂਥ ਉਲੰਪਿਕ ਵਿੱਚ 8ਵੇਂ ਸਥਾਨ ‘ਤੇ ਰਹੇ ਸਤਨਾਮ ਸਿੰਘ ਦਾ ਡਿਪਟੀ ਕਮਿਸ਼ਨਰ ਵੱਲੋਂ...
ਮਾਨਸਾ, 26 ਅਕਤੂਬਰ (ਹੀਰਾ ਸਿੰਘ ਮਿੱਤਲ): ਅਰਜਨਟੀਨਾ ਦੀ ਰਾਜਧਾਨੀ ਬਿਊਨਸ ਆਇਰਸ ਵਿਖੇ ਇਸੇ ਮਹੀਨੇ ਹੋਈਆਂ ਤੀਸਰੀਆਂ ਯੂਥ ਉਲੰਪਿਕਸ ਖੇਡਾਂ ਦੇ ਰੋਇੰਗ ਮੁਕਾਬਲਿਆਂ ਵਿੱਚ 8ਵੇਂ...
ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਪੌਦੇ ਲਗਾਉਣਾ ਜਰੂਰੀ………ਡਾ. ਰੇਖੀ
ਮਾਨਸਾ,(ਜੋਨੀ ਜਿੰਦਲ),26 ਅਕਤੂਬਰ : ਵਾਤਾਵਰਣ ਪੇ੍ਮੀ ਅਤੇ ਮਾਨਸਾ ਸਾਇਕਲ ਗਰੁੱਪ ਦੇ ਮੈਂਬਰ ਬਲਵੀਰ ਸਿੰਘ ਅਗਰੋਈਆਂ ਨੇ ਅਪਣੇ ਜਨਮਦਿਨ ਦੀ ਖੁਸ਼ੀ ਵਿੱਚ ਪੌਦੇ ਲਗਾਏ। ਸਾਇਕਲ...
ਫ਼ੂਡ ਸੇਫਟੀ ਵਿਭਾਗ ਮਾਨਸਾ ਵੱਲੋਂ 1950 ਲੀਟਰ ਨਕਲੀ ਦੇਸੀ ਘਿਉ ਜ਼ਬਤ
ਮਾਨਸਾ, 22 ਅਕਤੂਬਰ (ਬਲਜੀਤ ਸ਼ਰਮਾ) : ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਵੱਲੋਂ ਤਿਉਹਾਰਾਂ ਦੇ ਸੀਜ਼ਨ ਦੇ ਸਨਮੁਖ ਖ਼ੁਰਾਕੀ ਵਸਤਾਂ ਦੇ ਮਿਲਾਵਟਖੋਰਾਂ ਵਿਰੁੱਧ ਸਖ਼ਤ ਕਾਰਵਾਈ...
























