85.9 F
MANSA
Thursday, April 23, 2026
Tel: 9815624390
Email: sarayaha24390@gmail.com

ਕਿਸਾਨ ਯੂਨੀਅਨ ਵੱਲੋਂ ਹਰ ਰੋਜ਼ ਵਧਾਈਆਂ ਜਾ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ ਵਿਰੋਧ...

ਮਾਨਸਾ,15 ਜੂਨ (ਸਾਰਾ ਯਹਾ/ ਹੀਰਾ ਸਿੰਘ ਮਿੱਤਲ) ਪੰਜਾਬ ਕਿਸਾਨ ਯੂਨੀਅਨ ਵੱਲੋਂ ਹਰ ਰੋਜ਼ ਵਧਾਈਆਂ ਜਾ ਰਹੀਆਂ ਡੀਜ਼ਲ ਪੈਟਰੋਲ ਦੀਆਂ ਕੀਮਤਾਂ ਦੇ...

-ਜੁਲਾਈ ਦੇ ਅੰਤ ਤੱਕ ਕੀਤੇ ਜਾਣਗੇ ਤਿੰਨ ਦਰਜਨ ਵੈਬਿਨਾਰ : ਜੱਜ ਅਮਨਦੀਪ ਸਿੰਘ

ਮਾਨਸਾ, 15 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਵੱਲੋਂ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ਼੍ਰੀਮਤੀ...

ਵਿਜੈ ਕੁਮਾਰ ਨੂਰੀ ਸਫਾਈ ਸੇਵਕ ਯੂਨੀਅਨ ਦੇ ਬਣੇ ਪ੍ਰਧਾਨ

ਬੁਢਲਾਡਾ 15 ਜੂਨ (ਸਾਰਾ ਯਹਾ/ ਅਮਨ ਮਹਿਤਾ): ਸਥਾਨਕ ਨਗਰ ਕੌਂਸਲ ਵਿਖੇ ਸਫ਼ਾਈ ਸੇਵਕ ਯੂਨੀਅਨ ਦੀ ਚੋਣ ਅੱਜ ਇੱਥੇ ਹੋਈ। ਇਸ ਮੋਕੇ...

-ਮਾਨਸਾ ਪੁਲਿਸ ਵੱਲੋਂ 601 ਚੋਰੀ ਜਾਂ ਗੁੰਮ ਹੋਏ ਮੋਬਾਇਲ ਫੋਨ ਬਰਾਮਦ ਕਰਨਾ ਇੱਕ ਸ਼ਲਾਘਾਯੋਗ...

ਮਾਨਸਾ, 15 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਜ਼ਿਲ੍ਹਾ ਪੁਲਿਸ ਕੋਵਿਡ-19 ਦੇ ਫੈਲਾਓ ਨੂੰ ਰੋਕਣ ਲਈ ਲਗਾਏ ਗਏ ਕਰਫਿਊ ਨੂੰ...

-ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ 8 ਮੁਕੱਦਮੇ ਦਰਜ਼ ਕਰਕੇ 9 ਗ੍ਰਿਫਤਾਰ

ਮਾਨਸਾ, 14 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ)  : ਮਾਨਸਾ ਪੁਲਿਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ਤੋਂ 9 ਵਿਅਕਤੀਆਂ...

ਕਰੋਨਾ ਵਾਇਰਸ ਦੇ ਸਮੇਂ ਦੌਰਾਨ ਵਾਹਨਾਂ ਦੇ ਕੀਤੇ ਗਏ ਚਲਾਨਾਂ ਨੂੰ ਇਲਾਕਾ ਮੈਜਿਸਟਰੇਟ ਕੋਲ...

ਮਾਨਸਾ 14 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ)  ਸੰਵਿਧਾਨ ਬਚਾਓ ਮੰਚ ਕੋਲ ਪਿਛਲੇ ਸਮੇਂ ਤੋਂ ਮਾਨਸਾ ਜਿਲ੍ਹੇ ਦੇ ਆਮ ਲੋਕਾਂ ਵੱਲੋਂ ਇਹ...

ਵਿਸ਼ਵ ਖੂਨਦਾਨੀ ਦਿਵਸ ਮੌਕੇ ਕੀਤਾ ਖੂਨਦਾਨ

ਮਾਨਸਾ 14,ਜ਼ੂਨ  (ਸਾਰਾ ਯਹਾ/ਹੀਰਾ ਸਿੰਘ ਮਿੱਤਲ) : ਅੱਜ ਵਿਸ਼ਵ ਖੂਨਦਾਨੀ ਦਿਵਸ ਮੌਕੇ ਮਾਨਸਾ ਸਾਇਕਲ ਗਰੁੱਪ ਦੇ ਜੂਨੀਅਰ ਲੇਡੀਜ਼ ਮੈਂਬਰ ਸ਼ਾਰਵੀ...

ਸ਼ਹਿਰ ਅੰਦਰ ਚੋਰੀ ਦੀਆਂ ਵਾਰਦਾਤਾਂ *ਚ ਵਾਧਾ, ਲੋਕਾਂ ਅੰਦਰ ਸਹਿਮ

ਬੁਢਲਾਡਾ , 14 ਜੂਨ ( (ਸਾਰਾ ਯਹਾ/ ਅਮਨ ਮਹਿਤਾ): ਕਰੋਨਾ ਮਹਾਮਾਰੀ ਦੇ ਚਲਦਿਆਂ ਜਿੱਥੇ ਲੋਕਾਂ ਨੂੰ ਆਪਣੇ ਘਰਾਂ ਅੰਦਰ ਬੈਠਣਾ ਪੈ ਰਿਹਾ...

-ਜਾਅਲੀ ਕਰਫਿਊ ਪਾਸ ਦੇ ਜਰੀਏ ਮਜ਼ਦੂਰਾਂ ਨੂੰ ਯੁ.ਪੀ. ਛੱਡਣ ਜਾ ਰਹੇ 5 ਬੱਸ ਚਾਲਕ...

ਮਾਨਸਾ, 14 ਜੂਨ (ਸਾਰਾ ਯਹਾ/ ਬਲਜੀਤ ਸ਼ਰਮਾ) : ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਇੱਕ ਸੂਬੇ ਤੋਂ ਦੂਜੇ ਸੂਬੇ ਵਿੱਚ ਜਾਣ...

ਮਿਸ਼ਨ ਫ਼ਤਿਹ ਕੋਰਨਾ ਵਾਇਰਸ ਤੋਂ ਮਨੁੱਖਤਾ ਨੂੰ ਬਚਾਉਣ ਦਾ ਮਿਸ਼ਨ: ਚੇਅਰਮੈਨ ਮਿੱਤਲ

ਮਾਨਸਾ 13ਜੂਨ  (ਸਾਰਾ ਯਹਾ/ ਹੀਰਾ ਸਿੰਘ ਮਿੱਤਲ) : "ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਤੇ...
- Advertisement -