ਮੋਹਾਲੀ ‘ਚ ਸ਼ਰਾਬ ਦੀ ਹੋ ਸਕਦੀ ਹੈ ਆਨਲਾਈਨ ਹੋਮ ਡਿਲੀਵਰੀ, ਪੇਸ਼ਕਸ਼ ‘ਤੇ ਵਿਚਾਰ ਕਰ...
ਚੰਡੀਗੜ੍ਹ: ਜੇਕਰ ਸਭ ਕੁੱਝ ਠੀਕ ਰਿਹਾ 'ਤੇ ਉਹ ਦਿਨ ਦੂਰ ਨਹੀਂ ਜਦ ਪੰਜਾਬ ਦੇ ਮੋਹਾਲੀ ਸ਼ਹਿਰ 'ਚ ਆਨਲਾਈਨ ਸ਼ਰਾਬ ਦੀ ਹੋਮ ਡਿਲੀਵਰੀ...
ਵੱਡਾ ਖੁਲਾਸਾ: ਡੀਐਸਪੀ ਦਵਿੰਦਰ ਸਿੰਘ ਹਿਜ਼ਬੁਲ ਮੁਜਾਹਿਦੀਨ ਤੋਂ ਲੈਂਦਾ ਸੀ ਮੋਟੀ ਤਨਖਾਹ, ਸਾਬਕਾ ਵਿਧਾਇਕ...
ਨਵੀਂ ਦਿੱਲੀ/ਚੰਡੀਗੜ੍ਹ: ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੂੰ ਆਪਣੀ ਕਾਰ 'ਚ ਲਿਜਾਂਦੇ ਫੜੇ ਗਏ ਸਾਬਕਾ ਡੀਐਸਪੀ ਦਵਿੰਦਰ ਸਿੰਘ ਦੇ ਮਾਮਲੇ ਵਿੱਚ ਅਹਿਮ ਖੁਲਾਸੇ ਹੋਏ ਹਨ। ਐਨਆਈਏ ਨੇ...
Actual Mail Order Wives – Myths Vs Truth
Actual Mail Order Wives - Myths Vs TruthA lot of people think that real mail order wives http://zairaiffis.com/2020/01/17/asian-mail-order-brides-64/ are a fantasy and others...
ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਾ ਕਾਬੂ
ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ)29 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਨਥਾਣਾ ਵਿਖੇ ਤਾਇਨਾਤ ਨਾਇਬ ਤਹਿਸੀਲਦਾਰ ਦੇ ਰੀਡਰ ਜਸਵਿੰਦਰ ਸਿੰਘ ਨੂੰ ਸ਼ਿਕਾਇਤਕਰਤਾ ਭਗਵਾਨ ਸਿੰਘ ਵਾਸੀ ਬਠਿੰਡਾ ਦੀ ਸ਼ਿਕਾਂਿੲਤ 'ਤੇ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਰੀਡਰ ਵਲੋਂ ਉਸ ਨੂੰ ਜਮੀਨ ਦਾ ਕਬਜਾ ਦਿਵਾਉਣ ਬਦਲੇ 5,000 ਰੁਪਏ ਦੀ ਮੰਗ ਕੀਤੀ ਗਈ ਹੈ।
ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ ਗਿਆ। ਉਨਾ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
-ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ 50 ਫੀਸਦੀ ਤੋਂ ਵੱਧ ਅਨੁਸੂਚਿਤ ਜਾਤੀ ਆਬਾਦੀ ਵਾਲੇ...
ਮਾਨਸਾ, 29 ਜਨਵਰੀ (ਸਾਰਾ ਯਹਾ,ਬਲਜੀਤ ਸ਼ਰਮਾ): 50 ਫੀਸਦੀ ਤੋਂ ਜ਼ਿਆਦਾ ਅਨੁਸੂਚਿਤ ਜਾਤੀਆਂ ਦੀ ਆਬਾਦੀ ਵਾਲੇ ਪਿੰਡਾਂ ਵਿਚ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ...
ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕੀਤਾ ਜਾਗਰੂਕ।
ਅੱਜ ਉਜੀਵਨ ਸਮਾਲ ਫਾਇਨਾਂਸ ਬੈਂਕ ਸ਼ਾਖਾ ਮਾਨਸਾ ਵਲੋਂ ਮਾਨਸਾ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਇੱਕ ਜਾਗਰੂਕਤਾ...
MLA Writing
MLA Writing
Get multiple eyes or expert basic essay pros that can give you a hand. Do not sense the requirement to place the largest...
Real Mail Order Wives – Truth Vs Truth
Real Mail Order Wives - Truth Vs TruthA lot of people think that mail order wives are a myth and many others think that...
Is Your Toilet Paper Irritation You Ow!
Is Your Toilet Paper Irritation You Ow!
Writing an essay to varied pupils isn't merely a challenging project however a chilling one as well. To...
Just how to Compose an Article About Yourself
Just how to Compose an Article About Yourself
An essay is mainly known as a brief creating that has to have the correct number of...


















