85.9 F
MANSA
Thursday, April 30, 2026
Tel: 9815624390
Email: sarayaha24390@gmail.com

550 ਸਾਲਾ ਪ੍ਰਕਾਸ਼ ਪੁਰਬ ਤੇ ਪੰਜਾਬ ਦੀ ਜਮੀਨ ਨੂੰ ਜਹਿਰ ਮੁਕਤ ਕਰਨ ਦੀ ਸੁਰੂਆਤ

ਬੁਢਲਾਡਾ 30, ਅਕਤੂਬਰ(ਅਮਨ ਮਹਿਤਾ): ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਾਲ ਨੂੰ ਸਮਰਪਿਤ ਦਰਬਾਰ ਏ ਖਾਲਸਾ ਵੱਲੋਂ ਪਿੰਡ ਟਾਹਲੀਆਂ...

ਵਿਭਾਗ ਅਸਰਦਾਰ ਢੰਗ ਨਾਲ ਨਦੀਆਂ ਦੇ ਪ੍ਰਦੂਸ਼ਣ ਨੂੰ ਰੋਕਣ : ਐਨ.ਜੀ.ਟੀ. ਕਮੇਟੀ

ਚੰਡੀਗੜ੍ਹ, 30 ਅਕਤੂਬਰ:(ਸਾਰਾ ਯਹਾ,ਬਲਜੀਤ ਸ਼ਰਮਾ) ਚੰਡੀਗੜ੍ਹ, 30 ਅਕਤੂਬਰ: ਸੂਬੇ ਦੀਆਂ ਨਦੀਆਂ ਵਿਚ ਪ੍ਰਦੂਸ਼ਣ ਦੀ ਸਮੱਸਿਆ ਨੂੰ ਰੱਤੀ ਭਰ ਵੀ ਸਹਿਣ ਨਾ...

ਨਸਿaਆ ਵਿਰੁੱਧ 5 ਮੁਕੱਦਮੇ ਦਰਜa ਕਰਕੇ 6 ਦੋਸaੀਆਨ ਗ੍ਰਿਫਤਾਰ ਕੀਤੇ !!

ਮਾਨਸਾ (ਸਾਰਾ ਯਹਾ,ਬਲਜੀਤ ਸ਼ਰਮਾ):ਡਾ: ਨਰਿੰਦਰ ਭਾਰਗਵ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ...

ਮਾਤਾ ਸੁੰਦਰੀ ਗਰਲਜ਼ ਕਾਲਜ ਵਿਖੇ ਭ੍ਰਿਸ਼ਟਾਚਾਰ ਰੋਕੂ ਜਾਗਰੂਕਤਾ ਸੈਮੀਨਾਰ ਕਰਵਾਇਆ

ਮਾਨਸਾ, 30 ਅਕਤੂਬਰ ((ਸਾਰਾ ਯਹਾ,ਬਲਜੀਤ ਸ਼ਰਮਾ): ਭਾਰਤ ਸਰਕਾਰ ਦੇ ਅਦਾਰੇ ਸੈਂਟਰਲ ਵਿਜੀਲੈਂਸ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਬੀ.ਕੇ.ਉੱਪਲ, ਆਈ.ਪੀ.ਐਸ. ਚੀਫ਼ ਡਾਇਰੈਕਟਰ,...

ਮਾਨਸਾ ਦੇ ਤਿੰਨ ਖੂਨਦਾਨੀ ਹੋਣਗੇ ਭਲਕੇ ਰਾਜ ਪੱਧਰੀ ਸਮਾਗਮ ਤੇ ਸਨਮਾਨਿਤ..!!

ਮਾਨਸਾ 30,ਅਕਤੂਬਰ (ਸਾਰਾ ਯਹਾ,ਹੀਰਾ ਸਿੰਘ ਮਿੱਤਲ): ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਅਤੇ ਪੰਜਾਬ ਸਟੇਟ ਬਲੱਡ ਟਰਾਂਸਫਿਊਜਨ ਕੌਂਸਲ ਵਲੋਂ ਰਾਸ਼ਟਰੀ ਸਵੈਇਛਕ ਖੂਨਦਾਨ ਦਿਵਸ...

ਸਰਕਾਰੀ ਮਿਡਲ ਸਕੂਲ ਫੂਲੋਵਾਲਾ ਡੋਗਰਾ ਵਿਖੇ ਲਾਇਆ ਬਾਲ ਸੁਰੱਖਿਆ ਜਾਗਰੂਕਤਾ ਕੈਂਪ

ਮਾਨਸਾ, 30 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ): ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਨਸਾ ਵੱਲੋਂ ਬੱਚਿਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਮੱਦੇਨਜ਼ਰ ਰੱਖਦੇ ਹੋਏ...

ਧਰਮਸੋਤ ਵੱਲੋਂ ਜੰਧਰਮਸੋਤ ਵੱਲੋਂ ਜੰਗਲਾਤ ਕਾਮਿਆਂ ਦੀਆਂ ਜਾਇਜ਼ ਮੰਗਾਂ ਜਲਦ ਮੰਨਣ ਦਾ ਭਰੋਸਾ ਗਲਾਤ...

ਚੰਡੀਗੜ੍ਹ, (ਸਾਰਾ ਯਹਾ,ਬਲਜੀਤ ਸ਼ਰਮਾ)30 ਅਕਤੂਬਰ :  ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਦੀ...

ਪਰਾਲੀ ਨੂੰ ਅੱਗ ਨਾ ਲਗਾ ਕੇ ਜਮੀਨ ਵਿੱਚ ਹੀ ਵਾਹਿਆ ਜਾਵੇ: ਡਾ: ਚਹਿਲ

ਮਾਨਸਾ, 30 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ): ਡਿਪਟੀ ਕਮਿਸ਼ਨਰ, ਮਾਨਸਾ ਸ੍ਰੀਮਤੀ ਅਪਨੀਤ ਰਿਆਤ ਦੇ ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫਸਰ, ਡਾ. ਗੁਰਮੇਲ ਸਿੰਘ ਚਹਿਲ...

ਫੋਟੋਗ੍ਰਾਫਰ ਯੂਨੀਅਨ ਝੁਨੀਰ ਵੱਲੋਂ ਗਰੀਬ ਪਰਿਵਾਰ ਦੀ ਮਦਦ ਕੀਤੀ

ਮਾਨਸਾ  30 ਅਕਤੂਬਰ (ਬਪਸ): ਵਿਸ਼ਵਕਰਮਾ ਦਿਵਸ ਨੂੰ ਸਮਰਪਤ ਪੰਜਾਬ ਫੋਟੋਗ੍ਰਾਫ਼ਰ ਯੂਨੀਅਨ ਇਕਾਈ ਝੁਨੀਰ ਵੱਲੋਂ ਇੱਕ ਗਰੀਬ ਪਰਿਵਾਰ ਦੀ ਸਹਾਇਤਾ ਕੀਤੀ ਗਈ। ਜਾਣਕਾਰੀ ਦਿੰਦਿਆਂ...

ਕਿੱਥੇ ਲੱਗੇਗੀ ਸ਼ਤਾਬਦੀ ਸਮਾਗਮਾਂ ਦੀ ਮੁੱਖ ਸਟੇਜ, ਗਿਆਨੀ ਹਰਪ੍ਰੀਤ ਸਿੰਘ ਨੇ ਸਾਫ ਕੀਤੀ ਤਸਵੀਰ

ਅੰਮ੍ਰਿਤਸਰ: ਸ੍ਰੀ ਅਕੀਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਨਨਾਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕੀਤੇ...
- Advertisement -