85.9 F
MANSA
Wednesday, April 29, 2026
Tel: 9815624390
Email: sarayaha24390@gmail.com

ਕੰਪਨੀ ਦੇ ਮੁਲਾਜ਼ਮ ਤੋਂ 17 ਲੱਖ ਰੁਪਏ ਦੀ ਲੁੱਟ, ਪੁਲਿਸ ਦੇ ਹੱਥ ਖਾਲੀ

ਬਠਿੰਡਾ: ਆਏ ਦਿਨ ਹੋ ਰਹੀਆਂ ਲੁੱਟ ਦੀਆਂ ਵਾਰਦਾਤਾਂ ਨੂੰ ਲੈ ਕੇ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਇਸ ਦਾ ਇੱਕ ਕਾਰਨ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਵੀ...

ਮੋਦੀ ਸਰਕਾਰ ਦਾ ਕਿਸਾਨਾਂ ਨੂੰ ਤੋਹਫਾ! ਕਣਕ ਦੇ ਭਾਅ ‘ਚ ਮੋਟਾ ਵਾਧਾ

ਨਵੀਂ ਦਿੱਲੀ: ਕੇਂਦਰੀ ਕੈਬਨਿਟ ਦੀ ਬੁੱਧਵਾਰ ਨੂੰ ਹੋਈ ਬੈਠਕ 'ਚ ਹਾੜੀ ਦੀਆਂ ਫਸਲਾਂ ਦੇ ਸਮਰਥਨ ਮੁੱਲ ਵਿੱਚ ਵਾਧੇ ਸਣੇ ਕਈ ਫੈਸਲੇ ਲਏ...

ਸੋਸ਼ਲ ਮੀਡੀਆ ਦੀ ਦੁਰਵਰਤੋਂ ਰੋਕਣ ਲਈ ਸੁਪਰੀਮ ਕੋਰਟ ਕਰੇਗੀ ਸੁਣਵਾਈ, ਤਿੰਨ ਮਹੀਨਿਆਂ ‘ਚ ਆਵੇਗਾ...

ਨਵੀਂ ਦਿੱਲੀ: ਸੋਸ਼ਲ ਮੀਡੀਆ ਦੇ ਗਤਲ ਇਸਤੇਮਾਲ ਅਤੇ ਉਸ ਨੂੰ ਆਧਾਰ ਨਾਲ ਲਿੰਕ ਕੀਤੇ ਜਾਣ ਦੇ ਮਾਮਲੇ ‘ਚ ਸੁਪਰੀਮ ਕੋਰਟ ਸੁਣਵਾਈ ਕਰੇਗਾ। ਅੱਜ ਸੁਪਰੀਮ ਕੋਰਟ ਨੇ...

ਸੋਨੇ ਦੀ ਕੀਮਤਾਂ ‘ਚ ਤੇਜ਼ੀ ਤੋਂ ਬਾਅਦ ਵੀ ਗਾਹਕਾਂ ‘ਚ ਉਤਸ਼ਾਹ

ਨਵੀਂ ਦਿੱਲੀ: ਜਿਵੇਂ-ਜਿਵੇਂ ਧਨਤੇਰਸ ਅਤੇ ਦੀਵਾਲੀ ਦਾ ਤਿਓਹਾਰ ਨੇੜੇ ਆ ਰਿਹਾ ਹੈ ਅਜਿਹੇ ‘ਚ ਸੋਨੇ ਦੀ ਕੀਮਤਾਂ ਨੂੰ ਲੈ ਕੇ ਲੋਕਾਂ ਦੇ ਉਤਸ਼ਾਹ...

ਲੜਕੀਆਂ ਦੀਆਂ ਪੰਜਾਬ ਸਟੇਟ ਅੰਡਰ-25 ਖੇਡਾਂ 14 ਨਵੰਬਰ ਤੋਂ 17 ਨਵੰਬਰ ਤੱਕ ਮਾਨਸਾ ਵਿਖੇ:...

ਮਾਨਸਾ, 22 ਅਕਤੂਬਰ(ਸਾਰਾ ਯਹਾ,ਬਲਜੀਤ ਸ਼ਰਮਾ) ): ਜ਼ਿਲ੍ਹਾ ਮਾਨਸਾ 14 ਨਵੰਬਰ ਤੋਂ 17 ਨਵੰਬਰ 2019 ਤੱਕ ਦੂਜੇ ਸਾਲ ਵੀ ਪੰਜਾਬ ਸਟੇਟ ਵੂਮੈਨ...

ਮਾਨਸਾ ਵਿਖੇ ਸਮੂਹ ਬੈਂਕ ਮੁਲਾਜਮਾਂ ਦੀ ਹੜਤਾਲ

ਮਾਨਸਾ (ਸਾਰਾ ਯਹਾ,ਹੀਰਾ ਸਿੰਘ ਮਿੱਤਲ)ਅੱਜ ਮਿਤੀ 22.10.2019  ਨੂੰ AIBEA ਅਤੇ BEFI ਯੂਨੀਅਨਾਂ ਦੇ ਸਾਂਝੇ ਸੱਦੇ ਤੇ ਮਾਨਸਾ ਦੇ ਸਮੂਹ ਬੈਂਕ ਕਰਮਚਾਰੀਆ ਵੱਲੋ ਕੈਨਰਾ ਬੈਕ...

ਅਵਾਰਾਂ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੇ ਸੰਘਰਸ ਨੂੰ ਸਫਲਤਾਂ ਮਿਲੀ । ਜਦ ਪੰਜਾਬ ਸਰਕਾਰ...

ਮਾਨਸਾ  21.10.2019 (ਸਾਰਾ ਯਹਾ,ਬਲਜੀਤ ਸ਼ਰਮਾ)ਅਵਾਰਾਂ ਪਸ਼ੂ ਸੰਘਰਸ਼ ਕਮੇਟੀ ਮਾਨਸਾ ਦੇ ਸੰਘਰਸ ਨੂੰ ਉਸ ਸਮੇਂ ਸਫਲਤਾ ਮਿਲੀ ਜਦੋ ਮੁੱਖ ਮੰਤਰੀ ਪੰਜਾਬ ਦੀਆਂ...

ਕਰ-ਰਾਖੀ ਜੋ ਤੁਰ ਗਏ ਵਤਨ ਲਈ, ਹੁਣ ਉਨ੍ਹਾਂ ਕਦ ਮੁੜਨਾ…

ਮਾਨਸਾ, 21 ਅਕਤੂਬਰ (ਸਾਰਾ ਯਹਾ,ਹੀਰਾ ਸਿੰਘ ਮਿੱਤਲ )–  ਦੇਸ਼ ਭਰ ਵਿੱਚ ਆਪਣੀ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ਪੁਲੀਸ ਅਤੇ...

ਅਧਿਆਪਕ ਸੰਘਰਸ਼ ਕਮੇਟੀ ਵੱਲੋਂ ਸਿੱਖਿਆ ਸਕੱਤਰ ਦੇ ਵਿਰੋਧ ਦਾ ਫੈਸਲਾ

ਮਾਨਸਾ 20 ਅਕਤੂਬਰ (ਸਾਰਾ ਯਹਾ,ਬਲਜੀਤ ਸ਼ਰਮਾ) ਅਧਿਆਪਕ ਸੰਘਰਸ਼ ਕਮੇਟੀ ਜਿਲ੍ਹਾ ਮਾਨਸਾ ਦੀ ਇੱਕ ਹੰਗਾਮੀ ਮੀਟਿੰਗ ਸਥਾਨਕ ਬਾਲ ਭਵਨ ਮਾਨਸਾ ਵਿਖੇ ਹੋਈ। ਮੀਟਿੰਗ...

ਵਿਜੀਲੈਂਸ ਨੇ ਸਤੰਬਰ ਮਹੀਨੇ 8 ਮੁਲਾਜ਼ਮਾਂ ਨੂੰ ਰਿਸ਼ਵਤ ਲੈਂਦੇ ਦਬੋਚਿਆ

ਚੰਡੀਗੜ੍ਹ,(ਸਾਰਾ ਯਹਾ,ਬਲਜੀਤ ਸ਼ਰਮਾ)20 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ  ਵਿਰੁੱਧ ਵਿੱਢੀ ਮੁਹਿੰਮ ਤਹਿਤ ਸਤੰਬਰ ਮਹੀਨੇ ਦੌਰਾਨ ਕੁੱਲ 8 ਛਾਪੇ ਮਾਰਕੇ 8 ਸਰਕਾਰੀ ਮੁਲਾਜ਼ਮਾਂ ਨੂੰ ਵੱਖ-ਵੱਖ ਕੇਸਾਂ ਵਿਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਜਿਨ੍ਹਾਂ ਵਿਚ ਪੁਲਿਸ ਵਿਭਾਗ ਦੇ 4 ਅਤੇ ਹੋਰਨਾਂ ਵਿਭਾਗਾਂ ਦੇ 4 ਮੁਲਾਜਮ ਸ਼ਾਮਲ ਹਨ।                 ਇਸ ਸਬੰਧੀ ਚੀਫ ਡਾਇਰੈਕਟਰ-ਕਮ-ਏ.ਡੀ.ਜੀ.ਪੀ ਵਿਜੀਲੈਂਸ ਬਿਓਰੋ ਪੰਜਾਬ ਬੀ.ਕੇ. ਉਪਲ ਨੇ ਕਿਹਾ ਕਿ ਇਸ ਦੌਰਾਨ ਬਿਓਰੋ ਨੇ ਜਨਤਕ ਸੇਵਾਵਾਂ ਅਤੇ ਹੋਰਨਾਂ ਖੇਤਰਾਂ ਵਿਚ ਭ੍ਰਿਸ਼ਟਾਚਾਰ ਨੂੰ ਰੋਕਣ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕੀਤੀ। ਇਸ ਦਿਸ਼ਾ ਵਿਚ ਵਿਜੀਲੈਂਸ ਦੇ ਪੜਤਾਲੀਆ ਅਧਿਕਾਰੀਆਂ ਨੇ ਰਾਜ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਚਲਦੇ ਮੁਕੱਦਮਿਆਂ ਦੌਰਾਨ ਦੋਸ਼ੀਆਂ ਨੂੰ ਨਿਆਂਇਕ ਸਜ਼ਾਵਾਂ ਦਿਵਾਉਣ ਲਈ ਪੁਖਤਾ ਪੈਰਵੀ ਕੀਤੀ।         ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਬਿਓਰੋ ਵੱਲੋਂ ਭ੍ਰਿਸ਼ਟਾਚਾਰ ਸਬੰਧੀ 9 ਕੇਸਾਂ ਦੇ ਚਲਾਣ ਵੱਖ-ਵੱਖ ਵਿਸ਼ੇਸ਼ ਅਦਾਲਤਾਂ ਵਿਚ ਪੇਸ਼ ਕੀਤੇ ਗਏ। ਇਸੇ ਮਹੀਨੇ ਸਰਕਾਰੀ ਕਰਮਚਾਰੀਆਂ ਖਿਲਾਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਵਿਚ ਹੋਰ ਡੂੰਘਾਈ ਨਾਲ ਪੜਤਾਲ ਕਰਨ ਲਈ ਵਿਜੀਲੈਂਸ ਵਲੋਂ 6 ਮੁਕੱਦਮੇ ਵੀ ਦਰਜ ਕੀਤੇ ਗਏ। ਇਸ ਤੋ ਇਲਾਵਾ ਵਿੱਤ ਤੋ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਇਕ ਕੇਸ ਦਰਜ ਕੀਤਾ ਗਿਆ ਹੈ।                  ਹੋਰ ਜਾਣਕਾਰੀ ਦਿੰਦਿਆਂ ਉਨਾਂ ਦੱਸਿਆ ਕਿ ਵਿਜੀਲੈਂਸ ਵਲੋਂ ਦਰਜ ਕੀਤੇ ਕੇਸ ਦੀ ਸੁਣਵਾਈ ਦੌਰਾਨ ਪਿਛਲੇ ਮਹੀਨੇ ਵਿਸ਼ੇਸ਼ ਅਦਾਲਤ ਰੂਪਨਗਰ ਵਲੋ ਇਕ ਕੇਸ ਵਿਚ ਸਿਵਲ ਸਰਜਨ ਰੂਪਨਗਰ ਵਿਖੇ ਤਾਇਨਾਤ ਸਟੋਰ ਕੀਪਰ ਪ੍ਰੇਮ ਸਰਨ ਬਾਂਸਲ ਨੂੰ 3 ਸਾਲ ਦੀ ਕੈਦ ਅਤੇ ਦਸ ਹਜਾਰ ਰੁਪਏ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ।
- Advertisement -