*ਮੁੱਖ ਮੰਤਰੀ ਵੱਲੋਂ ‘ਪੰਜਾਬੀ ਜਾਗਰਣ` ਦੇ ਸੰਪਾਦਕ ਦੀ ਮਾਤਾ ਦਲਜੀਤ ਕੌਰ ਦੇ ਦੇਹਾਂਤ`ਤੇ ਡੂੰਘੇ...
ਚੰਡੀਗੜ੍ਹ,05,ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ ) :ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 'ਪੰਜਾਬੀ ਜਾਗਰਣ' ਦੇ ਸੰਪਾਦਕ ਵਰਿੰਦਰ ਸਿੰਘ ਵਾਲੀਆ ਦੀ ਮਾਤਾ...
*ਡੀ.ਏ.ਪੀ ਖਾਦ ਦੀ ਘਾਟ ਕਾਰਨ ਕਣਕ ਦੀ ਬਿਜਾਈ ਰਹੀ ਹੈ ਪਛੜ: ਰਮਨਦੀਪ ਗੁੜੱਦੀ*
ਬੁਢਲਾਡਾ 30 ਅਕਤੂਬਰ (ਸਾਰਾ ਯਹਾਂ/ਅਮਨ ਮਹਿਤਾ): ਕਣਕ ਦੀ ਬਿਜਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਪਰ ਕਣਕ ਦੀ ਤਾਂ ਹੀ ਹੋਵੇਗੀ...
*ਪੰਜਾਬ ‘ਚ ਡੇਂਗੂ ਦਾ ਕਹਿਰ, ਸੂਬਾ ਸਰਕਾਰ ਦੀ ਨੀਂਦ ਉੱਡੀ, 16,129 ਕੇਸਾਂ ਦੇ ਨਾਲ...
ਚੰਡੀਗੜ੍ਹ 31,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਇਸ ਸਾਲ ਸੂਬੇ ‘ਚ ਡੇਂਗੂ ਦੇ ਹੁਣ ਤਕ ਦੇ ਸਭ ਤੋਂ ਵੱਧ ਮਾਮਲੇ ਦਰਜ ਹੋਣ ਨਾਲ...
*ਬੱਚਿਆਂ ਦਾ ਜਨਮ ਦਿਨ ਲੋੜਵੰਦਾਂ ਦੀ ਮਦਦ ਕਰਕੇ ਮਨਾਇਆ ਜਾਵੇ (ਕੱਕੜ)*
ਬੁਢਲਾਡਾ 29 ਅਕਤੂਬਰ (ਸਾਰਾ ਯਹਾਂ/ਅਮਨ ਮਹਿਤਾ) : ਅਜ ਆਪਣੇ ਛੋਟੇ ਪੁੱਤਰ ਸਰੀਆਂਨ ਖੁਰਾਣਾ ਦਾ ਜਨਮ ਦਿਨ ਤੇ ਬਲ਼ਦੇਵ ਕੱਕੜ ਚੇਅਰਪਰਸਨ ਸੰਜੀਵਨੀ ਬੁਢਲਾਡਾ...
*ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਖਿਲਾਫ ਡਟਿਆ ਵਾਲਮੀਕੀ ਸਮਾਜ, ਰੋਸ ਪ੍ਰਦਰਸ਼ਨ ਮਗਰੋਂ ਕੇਸ ਦਰਜ...
*ਅੰਮ੍ਰਿਤਸਰ28,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼): ਬੀਤੇ ਕੱਲ੍ਹ ਕਤਲ ਹੋਏ ਲਖਬੀਰ ਦੇ ਪਰਿਵਾਰ ਨੂੰ ਸਿੰਘੂ ਬਾਰਡਰ 'ਤੇ ਕਿਸਾਨ ਅੰਦੋਲਨ 'ਤੇ ਲਿਜਾਣਾ ਇੱਕ ਡੂੰਘੀ ਸਾਜ਼ਿਸ਼...
*ਆਮ ਆਦਮੀ ਪਾਰਟੀ ਦਾ ਇਲਜ਼ਾਮ, ਪੰਜਾਬ ਸਰਕਾਰ ਦੇ ਨਿਕੰਮੇ ਪ੍ਰਬੰਧਾਂ ਕਾਰਨ ਮੰਡੀਆਂ ‘ਚ ਆਈ...
ਚੰਡੀਗੜ੍ਹ (ਸਾਰਾ ਯਹਾਂ/ਬਿਊਰੋ ਰਿਪੋਰਟ ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕਾਂ ਨੇ ਮੀਂਹ, ਹਨੇਰੀ ਅਤੇ ਗੜਿਆਂ ਕਾਰਨ ਨੁਕਸਾਨ ਗਈ ਫਸਲ...
*ਜ਼ਿਲ੍ਹਾ ਜੇਲ੍ਹ ਵਿਚ ਸੰਯੁਕਤ ਰਾਸ਼ਟਰ ਦਿਵਸ ਮਨਾਇਆ*
ਮਾਨਸਾ, 24 ਅਕਤੂਬਰ (ਸਾਰਾ ਯਹਾਂ/ਜੋਨੀ ਜਿੰਦਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਦੇ ਸਕੱਤਰ ਮੈਡਮ ਸ਼ਿਲਪਾ ਦੀ ਅਗਵਾਈ ਹੇਠ ਐਡਵੋਕੇਟ ਰੋਹਿਤ ਸਿੰਗਲਾ ਭੰਮਾ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਕੈਦੀਆਂ ਦੇ ਡਰਾਇੰਗ ਅਤੇ ਕਵਿਤਾ ਦੇ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਲਗਭਗ 80 ਕੈਦੀਆਂ ਅਤੇ ਹਵਾਲਾਤੀਆਂ ਨੇ ਹਿੱਸਾ ਲਿਆ। ਜਿਨ੍ਹਾਂ ਵਿੱਚੋਂ ਰੋਹਿਤ ਸਿੰਗਲਾ ਭੰਮਾ ਵਕੀਲ ਵੱਲੋਂ ਪਹਿਲਾ ਦੂਜਾ ਅਤੇ ਤੀਜਾ ਇਨਾਮ ਘੋਸ਼ਿਤ ਕੀਤਾ ਗਿਆ। ਇਨ੍ਹਾਂ ਮੁਕਾਬਲਿਆਂ ਵਿਚ ਪਹਿਲਾ ਸਥਾਨ ਹੇਮੰਤ ਕੁਮਾਰ, ਦੂਸਰਾ ਸਥਾਨ ਨਿਤਿਨ ਸਾਲੋਂਕੀ ਅਤੇ ਤੀਜਾ ਸਥਾਨ ਰਾਮ ਦਿਆਲ ਨੇ ਪ੍ਰਾਪਤ ਕੀਤਾ ਅਤੇ ਇਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ।
ਇਸ ਦੌਰਾਨ ਇਕ ਕੈਦੀ ਵੱਲੋਂ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਨਾਲ ਸਬੰਧਤ ਇੱਕ ਕਵਿਤਾ ਸੁਣਾਈ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਮਾਨਸਾ ਵਿਚ ਸੰਯੁਕਤ ਰਾਸ਼ਟਰ ਦਿਵਸ ਵੀ ਮਨਾਇਆ ਗਿਆ ਅਤੇ ਕੈਦੀਆਂ ਨੂੰ ਮੁਫਤ ਕਾਨੂੰਨੀ ਸੇਵਾਵਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸਾਰੇ ਕੈਦੀਆਂ ਅਤੇ ਹਵਾਲਾਤੀਆਂ ਵੱਲੋਂ ਇਨ੍ਹਾਂ ਮੁਕਾਬਲਿਆਂ, ਕਵਿਤਾ ਅਤੇ ਸੰਯੁਕਤ ਰਾਸ਼ਟਰ ਦਿਵਸ ਮਨਾਉਣ ਦੀ ਪ੍ਰਸ਼ੰਸਾ ਕੀਤੀ ਗਈ। ਜੇਲ੍ਹ ਵਿਚ ਮੌਜੂਦ ਸਾਰੇ ਹੀ ਕੈਦੀਆਂ ਅਤੇ ਹਵਾਲਾਤੀਆਂ ਨੇ ਇਨ੍ਹਾਂ ਮੁਕਬਾਲਿਆਂ ਵਿਚ ਬੜੀ ਦਿਲਚਸਪੀ ਨਾਲ ਹਿੱਸਾ ਲਿਆ ਅਤੇ ਅਗਾਂਹ ਤੋਂ ਵੀ ਜੇਲ੍ਹ ਵਿਚ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਣ ਦੀ ਇੱਛਾ ਪ੍ਰਗਟ ਕੀਤੀ।
ਇਸ ਮੌਕੇ ਹਾਜਰ ਡਿਪਟੀ ਸੁਪਰਡੈਂਟ ਕਰਨਵੀਰ ਸਿੰਘ ਅਤੇ ਉਹਨਾਂ ਦਾ ਸਟਾਫ, ਐਡਵੋਕੇਟ ਰੋਹਿਤ ਸਿੰਗਲਾ ਭੰਮਾ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਰਮਚਾਰੀ ਮੌਜੂਦ ਸਨ।
*ਭਾਰੀ ਬਰਸਾਤ ਦੇ ਬਾਜਵੂਦ ਵੀ ਸਫਲ ਹੋ ਨਿਬੜਿਆ ਨੇਕੀ ਸੰਸਥਾ ਦਾ ਸਾਈਕਲੋਥਾਨ ਅਤੇ ਐਰੋਮੋਡਲਿੰਗ...
ਬੁਢਲਾਡਾ 24 ਅਕਤੂਬਰ (ਸਾਰਾ ਯਹਾਂ/ਅਮਨ ਮੇਹਤਾ): ਸਥਾਨਕ ਨੇਕੀ ਫਾਉਂਡੇਸ਼ਨ ਵੱਲੋਂ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਅਤੇ ਅੱਜ ਦੇ ਯੁੱਗ ਵਿੱਚ ਸਾਇਕਲਿੰਗ...
*ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਦਬੋਚਿਆ*
ਚੰਡੀਗੜ੍ਹ, 21 ਅਕਤੂਬਰ (ਸਾਰਾ ਯਹਾਂ/ਮੁੱਖ ਸੰਪਾਦਕ): ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੁਲਿਸ ਚੌਂਕੀ ਸ਼ੰਕਰ, ਥਾਣਾ ਸਦਰ ਨਕੋਦਰ ਜਿਲਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ....
*ਰੇਲਵੇ ਟ੍ਰੈਕ ਜਾਮ ਕਰਨ ਵਾਲੇ ਕਿਸਾਨਾਂ ਖਿਲਾਫ ਵੱਡੀ ਕਾਰਵਾਈ, ਸੈਂਕੜੇ ਕਿਸਾਨਾਂ ਖਿਲਾਫ ਕੇਸ ਦਰਜ*
ਸੋਨੀਪਤ: (ਸਾਰਾ ਯਹਾਂ) : ਬੀਤੇ ਦਿਨ ਲਖੀਮਪੁਰ ਖੇੜੀ ਘਟਨਾ ਨੂੰ ਲੈ ਕੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਤੇ...






















