*ਬਟਾਲਾ ਪਹੁੰਚੇ ਪ੍ਰਤਾਪ ਬਾਜਵਾ ਨੇ ਕੀਤੀ ਲੋਕਾਂ ਨਾਲ ਮੀਟਿੰਗ, ਕੇਂਦਰ ‘ਤੇ ਸਾਧੇ ਨਿਸ਼ਾਨੇ*
ਗੁਰਦਾਸਪੁਰ: ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਬਾਜਵਾ ਸ਼ਨੀਵਾਰ ਨੂੰ ਬਟਾਲਾ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਲੌਕਾਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ...
**ਨੋਜ਼ਵਾਨ ਨੇ ਕਿੰਨਰ ਬਣਨ ਲਈ ਆਪ ਹੀ ਕਟਵਾਇਆ ਸੀ ਆਪਣਾ ਗੁਪਤ ਅੰਗ..!ਪੁਲੱਸ ਪੜਤਾਲ ਦੌਰਾਨ...
ਬੁਢਲਾਡਾ 10 ਸਤੰਬਰ(ਸਾਰਾ ਯਹਾਂ/ਅਮਨ ਮੇਹਤਾ) ਕਿੰਨਰਾਂ ਵੱਲੋਂ ਇੱਕ ਨੌਜਵਾਨ ਦੇ ਗੁਪਤ ਅੰਗ ਕੱਟਣ ਦੇੀ ਵੀਡੀਓ ਵਾਈਰਲ ਦੇ ਮਾਮਲੇ ਵਿੱਚ ਪੁਲਸ ਜਾਂਚ ਦੌਰਾਨ...
*ਸੰਯੁਕਤ ਡਾਇਰੈਕਟਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤਾਂ ਦਾ ਦੌਰਾ*
ਮਾਨਸਾ, 10 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਮੁੱਖ ਖੇਤੀਬਾੜੀ ਅਫ਼ਸਰ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ...
*ਕੋਵਿਡ ਟੀਕਾਕਰਨ ਦੀ ਦੂਸਰੀ ਖ਼ੁਰਾਕ ਲਈ 12 ਸਤੰਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ :...
ਮਾਨਸਾ, 10 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : 12 ਸਤੰਬਰ 2021 ਦਿਨ ਐਤਵਾਰ ਨੂੰ ਕੋਵਿਡ ਟੀਕਾਕਰਨ ਮੈਗਾ ਡਰਾਈਵ ਤਹਿਤ ਜ਼ਿਲ੍ਹਾ ਮਾਨਸਾ ਵਿਖੇ ਪਹਿਲਾ ਟੀਕਾ...
*11 ਅਤੇ 19 ਸਤੰਬਰ ਨੂੰ ਜ਼ਿਲ੍ਹੇ ਅੰਦਰ ਮੀਟ ਦੀਆਂ ਦੁਕਾਨਾਂ ਅਤੇ ਸਲਾਟਰ ਹਾਊਸ ਬੰਦ...
ਮਾਨਸਾ, 10 ਸਤੰਬਰ(ਸਾਰਾ ਯਹਾਂ/ਬੀਰਬਲ ਧਾਲੀਵਾਲ): ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਮਹਿੰਦਰ ਪਾਲ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ...
*’ਆਪ’ ਦਾ ਦਾਅਵਾ, ਪੰਜਾਬ ਦੇ ਕਿਸਾਨਾਂ ਨਾਲ 10 ਤੋਂ 20 ਹਜ਼ਾਰ ਕਰੋੜ ਦੀ ਹੋਈ...
ਚੰਡੀਗੜ੍ਹ 09,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਮਾਲਾ ਪਰਿਯੋਜਨਾ ਤਹਿਤ ਪੰਜਾਬ ਵਿੱਚ ਬਣਨ ਵਾਲੀਆਂ...
*ਬੱਸਾਂ ਦੇ ਕੱਚੇ ਮੁਲਾਜਮਾਂ ਦੀ ਹੜਤਾਲ ਚੌਥੇ ਦਿਨ ਚ ਸਾਮਿਲ, ਬੱਸ ਸਟੈਡ ਖਾਲੀ ਕਰਵਾ...
ਬੁਢਲਾਡਾ 9 ਸਤੰਬਰ(ਸਾਰਾ ਯਹਾਂ/ਅਮਨ ਮਹਿਤਾ ): ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੱਚੇ ਮੁਲਾਜਮ ਯੂਨੀਅਨ ਵੱਲੋਂ ਅਣਮਿੱਥੇ ਸਮੇਂ...
*ਪਿੰਡ ਟਾਂਡੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਾਇਆ*
ਮਾਨਸਾ, 8 ਸਤੰਬਰ(ਸਾਰਾ ਯਹਾਂ/ਜੋਨੀ ਜਿੰਦਲ): ਪਿੰਡ ਟਾਂਡੀਆਂ ਬਲਾਕ ਝੁਨੀਰ ਵਿਖੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ. ਸੁਖਦੇਵ ਸਿੰਘ ਸਿੱਧੂ ਡਾਇਰੈਕਟਰ...
*ਵਿਧਾਨ ਸਭਾ ਹਲਕਾ ਮਾਨਸਾ `ਚ ਸਿਆਸੀ ਸਮੀਕਰਨ ਬਦਲਣ ਤੇ ਪਾਰਟੀਆਂ ‘ਹਿੰਦੂ ਪੱਤਾ’ ਖੇਡਣ ਦੇ...
ਮਾਨਸਾ 7 ਸਤੰਬਰ (ਸਾਰਾ ਯਹਾਂ/ਗੋਪਾਲ ਅਕਲੀਆ)-ਪੰਜਾਬ ਅੰਦਰ ਸਿਆਸੀ ਪਾਰਟੀਆਂ ’ਚ ਚੱਲ ਰਹੀਆ ਬਗਾਵਤ ਸੁਰਾਂ, ਕਿਸਾਨਾਂ ਵਲੋਂ ਪਿੰਡਾਂ ਅੰਦਰ ਸਿਆਸੀ ਪਾਰਟੀਆਂ ਦਾ ਬਾਈਕਾਟ...
*ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ‘ਚ ਸਥਾਪਤ ਕੀਤੇ ਜਾਣਗੇ ਬਰੌਡਕਾਸਟਿੰਗ ਸਿਸਟਮ, 1.54 ਕਰੋੜ ਰੁਪਏ...
ਚੰਡੀਗੜ, 7 ਸਤੰਬਰ: (ਸਾਰਾ ਯਹਾਂ/ਮੁੱਖ ਸੰਪਾਦਕ) ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ...






















