85.9 F
MANSA
Sunday, May 3, 2026
Tel: 9815624390
Email: sarayaha24390@gmail.com

*ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਹਰੇਕ ਵਿਅਕਤੀ ਵੈਕਸੀਨ ਜ਼ਰੂਰ ਲਗਵਾਏ : ਡਾ...

ਮਾਨਸਾ, 1 ਸਤੰਬਰ (ਸਾਰਾ ਯਹਾ/ਔਲਖ): ਸਿਹਤ ਵਿਭਾਗ ਮਾਨਸਾ ਵੱਲੋ ਕੋਰੋਨਾ ਵਰਗੀ ਮਹਾਂਮਾਰੀ ਤੇ ਕਾਬੂ ਪਾਉਣ ਲਈ ਵੱਖ-ਵੱਖ ਉਪਰਾਲਿਆਂ ਦੇ ਸਦਕਾ,ਕੋਰੋਨਾ ਦੀ ਤੀਜੀ...

*ਹਰ ਵਿਅਕਤੀ ਨੂੰ ਕਰੋਨਾ ਵਾਇਰਸ ਦੀ ਰੋਕਥਾਮ ਲਈ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ-ਡਾ. ...

ਮਾਨਸਾ 1 ਸਤੰਬਰ (ਸਾਰਾ ਯਹਾਂ/ਗੋਪਾਲ ਅਕਲੀਆ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ਅਗਵਾਈ...

*ਮਾਨਸਾ ਪੁਲਿਸ ਨੇ ਨਸਿ਼ਆ ਦੇ 11 ਮੁਕੱਦਮੇ ਦਰਜ਼ ਕਰਕੇ 10 ਮੁਲਜਿਮਾਂ ਨੂੰ ਕੀਤਾ ਕਾਬੂ*

ਮਾਨਸਾ, 01—09—2021(ਸਾਰਾ ਯਹਾਂ/ਮੁੱਖ ਸੰਪਾਦਕ) ਡਾ. ਨਰਿੰਦਰ ਭਾਰਗਵ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ ਮਾਨਸਾ...

*ਜਿ਼ਲ੍ਹਾ ਪੱਧਰੀ ਨਸ਼ਾ ਛੁਡਾਓ ਕੇਂਦਰ ਖਿਆਲਾ ਕਲਾਂ ਦੀ ਮੁੜ ਸ਼ੁਰੂਆਤ : ਸਿਵਲ ਸਰਜਨ*

ਮਾਨਸਾ, 1 ਸਤੰਬਰ(ਸਾਰਾ ਯਹਾਂ/ਹਿਤੇਸ਼ ਸ਼ਰਮਾ) : ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮਾਨਸਾ ਵੱਲੋਂ ਕੋਵਿਡ—19 ਦੇ ਕਾਰਨ ਕਾਫ਼ੀ...

*ਬੀਜੇਪੀ ਲਈ ਝਟਕਾ! ਬਾਦਲ, ਚੌਟਾਲਾ ਤੇ ਚੰਦਰਬਾਬੂ ਨਾਇਡੂ ਨਾਲ ਹੱਥ ਮਿਲਾਉਣਗੇ ਨਿਤੀਸ਼ ਕੁਮਾਰ?*

ਨਵੀਂ ਦਿੱਲੀ 1,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ) : ਪਿਛਲੇ ਕੁਝ ਮਹੀਨਿਆਂ ਵਿੱਚ ਨਿਤੀਸ਼ ਕੁਮਾਰ ਨੇ ਆਪਣੀ ਸਹਿਯੋਗੀ ਭਾਜਪਾ ਨਾਲ ਪੇਗਾਸਸ ਜਾਸੂਸੀ, ਆਬਾਦੀ...

*ਕੈਬਨਿਟ ਮੰਤਰੀ ਭਰਤ ਭੂਸ਼ਣ ਆਸ਼ੂ ਨਾਲ ਤਕਰਾਰ ਮਗਰੋਂ ਡੀਐਸਪੀ ਸੇਖੋਂ ਨੌਕਰੀ ਤੋਂ ਬਰਖਾਸਤ*

ਚੰਡੀਗੜ੍ਹ : ਪੰਜਾਬ ਸਰਕਾਰ ਨੇ ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਡੀਐੱਸਪੀ ਬਲਵਿੰਦਰ ਸਿੰਘ ਸੇਖੋਂ ਦਾ ਖੁਰਾਕ...

*ਅਜਾਦੀ ਦੇ 75ਵੇਂ ਮਹਾਂਉਤਸਵ ਅਤੇ ਫਿੱਟ ਇੰਡੀਆ ਮੁਹਿੰਮ ਦੇ ਸਬੰਧ ਵਿੱਚ ਫਰੀਡਮ ਦੋੜ 4...

ਮਾਨਸਾ 31ਅਗਸਤ (ਸਾਰਾ ਯਹਾਂ/ਬੀਰਬਲ ਧਾਲੀਵਾਲ) : ਅਜਾਦੀ ਦੇ 75ਵੇਂ ਮਹਾਉਤਸਵ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਫਿੱਟ ਇੰਡੀਆ ਮੁਹਿੰਮ ਦੇ...

*ਮੰਡੀਆਂ ‘ਚ ਵੀ ਰੁਲ ਰਿਹਾ ਕਿਸਾਨ, ਹਰਿਆਣਾ ਤੋਂ ਪੰਜਾਬ ਆ ਕੇ ਕੀਤੀ ਅਮਰੂਦਾਂ ਦੀ...

ਸੰਗਰੂਰ 31 ਅਗੱਸਤ (ਸਾਰਾ ਯਹਾਂ ਬਿਊਰੋ ਰਿਪੋਰਟ): ਇੱਕ ਪਾਸੇ ਦੇਸ਼ ਦੇ ਕਿਸਾਨ ਦਿੱਲੀ ਦੀਆਂ ਸਰਹੱਦਾਂ 'ਤੇ ਆਪਣੇ ਹੱਕਾਂ ਲਈ ਲੜਦੇ ਹੋਏ ਪ੍ਰੇਸ਼ਾਨੀਆਂ...

*ਮਹਿਲਾ ਵਿੰਗ ਦੀਆਂ ਪ੍ਰਦਰਸ਼ਨਕਾਰੀਆਂ ਅੱਗੇ ਪੁਰਸ਼ ਮੁਲਾਜ਼ਮ ਤਾਇਨਾਤ ਕਰਨਾ ਗਲਤ, ‘ਆਪ’ ਦੀਆਂ ਮਹਿਲਾ ਵਿਧਾਇਕਾਂ...

ਚੰਡੀਗੜ੍ਹ 30,ਅਗਸਤ ( ਸਾਰਾ ਯਹਾਂ ਬਿਊਰੋ ਰਿਪੋਰਟ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪਾਰਟੀ ਦੇ ਮਹਿਲਾ ਵਿੰਗ ਆਗੂਆਂ ਅਤੇ ਵਰਕਰਾਂ 'ਤੇ ਚੰਡੀਗੜ...

*ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੱਟਰ ਨੂੰ ਮੁਆਫ਼ੀ ਮੰਗਣ ਲਈ ਕਿਹਾ ਅਤੇ ਪੁਲਿਸ ਨੂੰ...

ਚੰਡੀਗੜ੍ਹ, 28 ਅਗਸਤ ((ਸਾਰਾ ਯਹਾਂ/ਮੁੱਖ ਸੰਪਾਦਕ) : ਹਰਿਆਣਾ ਪੁਲਿਸ ਵੱਲੋਂ ਕੀਤੀ ਗਈ ਬੇਰਹਿਮੀ ਕਾਰਵਾਈ `ਤੇ ਹੈਰਾਨੀ ਜ਼ਾਹਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ...
- Advertisement -