85.9 F
MANSA
Tuesday, May 5, 2026
Tel: 9815624390
Email: sarayaha24390@gmail.com

*ਮਾਨਸਾ ਪੁਲਿਸ ਨੇ 83 ਬੋਤਲਾਂ ਸ਼ਰਾਬ ਸਮੇਤ ਕਾਰ ਸਮੇਤ 3 ਮੁਲਜਿਮਾਂ ਨੂੰ ਕੀਤਾ...

ਮਾਨਸਾ,29,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ ਨੋਟ ਜਾਰੀਕਰਦੇ ਹੋੲ ੇ ਦੱਸਿਆ ਗਿਆ ਕਿ...

ਕੋਵਿਡ-19 ਟੀਕਾਕਰਨ ਹੁਣ ਸਾਰੇ ਸਿਹਤ ਤੇ ਤੰਦਰੁਸਤੀ ਕੇਂਦਰਾਂ ’ਤੇ ਕੀਤਾ ਜਾਵੇਗਾ: ਬਲਬੀਰ ਸਿੱਧੂ

ਚੰਡੀਗੜ, 28 ਮਾਰਚ(ਸਾਰਾ ਯਹਾਂ /ਮੁੱਖ ਸੰਪਾਦਕ) :ਟੀਕਾਕਰਨ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ...

ਕੈਪਟਨ ਸਰਕਾਰ ਨੂੰ ਵੱਡਾ ਝਟਕਾ! ਗੈਂਗਸਟਰ ਮੁਖ਼ਤਾਰ ਅੰਸਾਰੀ ‘ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ

ਚੰਡੀਗੜ੍ਹ 26 ,ਮਾਰਚ (ਸਾਰਾ ਯਹਾਂ /ਬਿਓਰੋ ਰਿਪੋਰਟ): ਸੁਪਰੀਮ ਕੋਰਟ ਨੇ ਕੈਪਟਨ ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਸਿਖਰਲੀ ਅਦਾਲਤ ਨੇ ਗੈਂਗਸਟਰ ਮੁਖ਼ਤਾਰ...

ਪੰਜਾਬ ਗ੍ਰਾਮੀਣ ਬੈਂਕ ਮਾਨਸਾ ਵੱਲੋਂ ਝੁੱਗੀਆਂ ਝੌਂਪੜੀਆਂ ਵਾਲੇ ਬੱਚਿਆਂ ਦੀ ਸਕੂਲ ਲਈ ਸਟੇਸ਼ਨਰੀ ਅਤੇ...

 ਮਾਨਸਾ 26 ,ਮਾਰਚ (ਸਾਰਾ ਯਹਾਂ /ਬੀਰਬਲ ਧਾਲੀਵਾਲ) : ਮਾਨਸਾ ਵਿੱਚ ਸਮਾਜ ਸੇਵੀ ਸੰਸਥਾ ਵੱਲੋ ਝੁੱਗੀਆਂ ਝੌਂਪੜੀਆਂ ਵਾਲੇ ਬੱਚਿਆਂ ਲਈ ਚਲਾਏ ਜਾ ਰਹੇ...

ਬੰਦ ਦੇ ਸੱਦੇ ਤੇ ਬੁਢਲਾਡਾ ਬਰੇਟਾ ਬੋਹਾ ਮੁਕੰਮਲ ਤੌਰ ਤੇ ਰਿਹਾ ਬੰਦ

ਬੁਢਲਾਡਾ 26 ,ਮਾਰਚ (ਸਾਰਾ ਯਹਾਂ /ਅਮਨ ਮਹਿਤਾ, ਅਮਿਤ):: ਖੇਤੀ ਕਾਲੇ ਕਾਨੂੰਨ ਦੇ ਖਿਲਾਫ ਭਾਰਤ ਬੰਦ ਦੇ ਸੱਦੇ ਤੇ ਅੱਜ ਬੁਢਲਾਡਾ ਸ਼ਹਿਰ ਅਤੇ...

ਮਾਨਸਾ ਬਾਰ ਐਸੋਸੀਏਸ਼ਨ ਦੇ ਮੈਬਰਾਂ ਵਲੋਂ ਕਿਸਾਨ ਵਿਰੋਧੀ ਬਿੱਲਾ ਖਿਲਾਫ਼ ਮੌਦੀ ਸਰਕਾਰ ਦੇ...

ਮਾਨਸਾ 26 ,ਮਾਰਚ (ਸਾਰਾ ਯਹਾਂ /ਬੀਰਬਲ ਧਾਲੀਵਾਲ): ਦੇਸ਼ ਦੀ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਬਿਲਾ ਖਿਲਾਫ ਸੰਯੁਕਤ ਮੋਰਚੇ ਵੱਲੋਂ ਭਾਰਤ ਬੰਦ...

ਥਰੈਸ਼ਰ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਸੌਂਪੀ ਵਿੱਤੀ ਸਹਾਇਤਾ

ਮਾਨਸਾ, 23 ,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) : ਥਰੈਸ਼ਰ ਹਾਦਸਿਆਂ ਦਾ ਸ਼ਿਕਾਰ ਹੋਏ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਅੱਜ ਵਿਧਾਇਕ...

2.74 ਕਰੋੜ ਰੁਪਏ ਦੀ ਲਾਗਤ ਨਾਲ 183 ਹੋਰ ਪ੍ਰਾਇਮਰੀ ਸਕੂਲਾਂ ਵਿੱਚ ਸੋਲਰ ਪੈਨਲ ਲੱਗਣਗੇ-ਸਿੰਗਲਾ

ਚੰਡੀਗੜ , 23 ਮਾਰਚ (ਸਾਰਾ ਯਹਾਂ /ਮੁੱਖ ਸੰਪਾਦਕ) : ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬਿਜਲੀ ਦੇ ਖਰਚੇ ਘਟਾਉਣ ਲਈ ਪੰਜਾਬ ਸਰਕਾਰ ਵੱਲੋਂ...

ਰਾਸ਼ਟਰੀ ਪਾਣੀ ਦਿਵਸ ਮੌਕੇ ਨਹਿਰੂ ਯੁਵਾ ਕੇਂਦਰ ਮਾਨਸਾ ਵੱਲ੍ਹੋਂ ਪਿੰਡ ਪਿੰਡ ਪਾਣੀ ਦੀ ਸੰਭਾਲ...

ਮਾਨਸਾ 22,ਮਾਰਚ (ਸਾਰਾ ਯਹਾਂ /ਜੋਨੀ ਜਿੰਦਲ) :ਰਾਸ਼ਟਰੀ ਪਾਣੀ ਦਿਵਸ ਅਤੇ ਯੂਥ ਪਾਰਲੀਮੈਂਟ ਨਾਲ ਸਬੰਧਿਤ ਸਮਾਗਮ ਦੌਰਾਨ ਨਹਿਰੂ ਯੁਵਾ ਕੇਂਦਰ ਮਾਨਸਾ ਦੀ ਅਗਵਾਈ...

ਸਿਖਿਆ ਸਭ ਲਈ ਬਹੁਤ ਜਰੂਰੀ ਹੈ..!! -ਵਨੀਤ ਕੁਮਾਰ ਸਿੰਗਲਾ

ਬੁਢਲਾਡਾ 21,,ਮਾਰਚ (ਸਾਰਾ ਯਹਾਂ /ਅਮਨ ਮਹਿਤਾ )ਸਿਖਿਆ ਸਭ ਲਈ ਬਹੁਤ ਜਰੂਰੀ ਹੈ ਸਿਖਿਆ ਹੀ ਮਨੁੱਖ ਦਾ ਤੀਜਾ ਨੇਤਰ ਹੈ ਸਿਖਿਆ ਨੂੰ ਹਰ ਇਕ...
- Advertisement -